• Latest
  • Trending
Punjab News: ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

2 years ago
‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

4 hours ago
ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

6 hours ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

7 hours ago
Hindi News
English News
Thursday, August 20, 2026
No Result
View All Result
28 °c
Chandigarh
30 ° Thu
29 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

January 7, 2025
in ਖਬਰਾਂ, ਪੰਜਾਬ

ਚੰਡੀਗੜ੍ਹ, 7 ਜਨਵਰੀ (ਵਿਸ਼ਵ ਵਾਰਤਾ):- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ। ਇਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ, ਉਥੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ ‘ਤੇ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣ।

ਡਾ. ਬਲਜੀਤ ਕੌਰ ਨੇ ਦੱਸਿਆ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਵਿਭਾਗੀ ਸੁਪਰਵਾਈਜ਼ਰਾਂ ਵੱਲੋਂ ਐਮ ਸੇਵਾ ਐਪ ਰਾਹੀਂ ਸਰਵੇਖਣ ਕੀਤਾ ਜਾ ਰਿਹਾ ਹੈ। ਉਹਨਾਂ ਹੁਸ਼ਿਆਰਪੁਰ, ਫਿਰੋਜ਼ਪੁਰ, ਐਸ.ਏ.ਐਸ.ਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵੱਲੋਂ ਕੀਤੇ ਸਰਵੇਖਣ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਬਾਕੀ ਜ਼ਿਲ੍ਹਿਆਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।

ਮੰਤਰੀ ਨੇ ਸਪੱਸ਼ਟ ਕੀਤਾ ਕਿ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਦੇ ਉਦੇਸ਼ ਨਾਲ ਸਰਵੇਖਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੀ ਹੈ। ਇਸ ਲਈ ਪੰਜਾਬ ਸਰਕਾਰ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਕਿਹਾ।

Tags: BREAKING NEWSBreaking news in PunjabiDR BALJIT KAURLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ...

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

by Ankit
August 19, 2026
0

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...

Most Popular

ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਨੂੰ ਭਰਵਾਂ ਹੁੰਗਾਰਾ

3 weeks ago
0

  ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਨੂੰ ਭਰਵਾਂ ਹੁੰਗਾਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 