• Latest
  • Trending
Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

10 minutes ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

4 minutes ago
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

22 minutes ago
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

24 minutes ago
ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

1 hour ago
ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

2 hours ago
‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

4 hours ago
National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

5 hours ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

5 hours ago
Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

6 hours ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

7 hours ago
Hindi News
English News
Tuesday, November 24, 2026
No Result
View All Result
18 °c
Chandigarh
18 ° Wed
19 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

November 24, 2026
in ਖਬਰਾਂ, ਪੰਜਾਬ
Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਸੂਬੇ ਦੇ ਬਾਕੀ ਜ਼ਿਲਿ੍ਹਆਂ ਵਿੱਚ ਵੀ ਪੜਾਅਵਾਰ ਢੰਗ ਨਾਲ ਜਾਰੀ ਰਹੇਗੀ ਵਿਸ਼ੇਸ਼ ਤਲਾਸ਼ੀ ਮੁਹਿੰਮ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ

ਯੁੱਧ ਨਸ਼ਿਆਂ ਵਿਰੁੱਧ ਦੇ 633ਵੇਂ ਦਿਨ 153 ਨਸ਼ਾ ਤਸਕਰ 14.3 ਕਿੱਲੋ ਹੈਰੋਇਨ ਨਾਲ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ ’ ਮੁਹਿੰਮ ਦੇ 308ਵੇਂ ਦਿਨ 201 ਵਿਅਕਤੀ ਕਾਬੂ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਸੁਚੱਜੀ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਗੁਰਦਾਸਪੁਰ ਅਤੇ ਬਟਾਲਾ ਜ਼ਿਲਿ੍ਹਆਂ ਵਿੱਚ ਦੋ-ਰੋਜ਼ਾ ਵਿਸ਼ੇਸ਼ ‘ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਐਤਵਾਰ ਅਤੇ ਸੋਮਵਾਰ ਨੂੰ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੂੰ ਰੋਕਣਾ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣਾ ਹੈ। ਸਬੰਧਤ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਦੋ ਦਿਨਾਂ ਤੱਕ ਚੱਲੀ ਇਸ ਵਿਸ਼ੇਸ਼ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 280 ਲੋੜੀਂਦੇ ਅਪਰਾਧੀਆਂ ਦੇ 53 ਸੰਵੇਦਨਸ਼ੀਲ ਟਿਕਾਣਿਆਂ ’ਤੇ ਛਾਪੇਮਾਰੀਆਂ ਕੀਤੀਆਂ ਅਤੇ 248 ਵਿਅਕਤੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕੀਤਾ। ਪੁਲਿਸ ਟੀਮਾਂ ਨੇ ਫੜੇ ਗਏ ਮੁਲਜ਼ਮਾਂ ਕੋਲੋਂ 1.9 ਕਿਲੋ ਹੈਰੋਇਨ, 1,500 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਹਨ।

ਵਿਸ਼ੇਸ਼ ਡੀਜੀਪੀ (ਕਾਨੂੰਨ ਤੇ ਵਿਵਸਥਾ) ਪ੍ਰਵੀਨ ਸਿਨਹਾ, ਜੋ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਪੂਰੇ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰ ਕੇ ਇਸਨੂੰ ਤਬਾਹ ਕਰਨਾ ਹੈ ਤਾਂ ਜੋ ਨੈਟਵਰਕ ਵਿੱਚ ਸ਼ਾਮਲ ਅਪਰਾਧੀਆਂ, ਉਨ੍ਹਾਂ ਦੇ ਸਾਥੀਆਂ, ਸਪਲਾਇਰਾਂ, ਨਸ਼ਾ ਖਰੀਦਣ ਵਾਲਿਆਂ, ਵਿੱਤੀ ਮਦਦਗਾਰਾਂ , ਸਹਾਇਤਾ ਦੇਣ ਵਾਲਿਆਂ, ਪਨਾਹ ਦੇਣ ਵਾਲਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਲੁਕਣਗਾਹਾਂ ਦਾ ਪਤਾ ਲਗਾ ਕੇ ਲੋੜੀਂਦੇ ਅਪਰਾਧੀਆਂ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕੀਤਾ ਜਾ ਸਕੇ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਜਾਰੀ ਰਹਿਣਗੀਆਂ ਅਤੇ ਸੂਬੇ ਦੇ ਬਾਕੀ ਜ਼ਿਲਿ੍ਹਆਂ ਵਿੱਚ ਪੜਾਅਵਾਰ ਢੰਗ ਨਾਲ ਚਲਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਹਰੇਕ ਜ਼ਿਲ੍ਹੇ ਨੂੰ ਵਾਧੂ ਫੋਰਸ ਮੁਹੱਈਆ ਕਰਵਾਈ ਜਾਵੇਗੀ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 633ਵੇਂ ਦਿਨ ਵੀ ਜਾਰੀ ਰੱਖਿਆ। ਅੱਜ 153 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 14.3 ਕਿਲੋ ਹੈਰੋਇਨ, 4.9 ਕਿਲੋ ਅਫੀਮ, 288 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ । ਇਸ ਦੇ ਨਾਲ ਹੀ ਸਿਰਫ਼ 633 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 95059 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਉਪਾਵਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 47 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਵੀ ਆਪਣੇ 308ਵੇਂ ਦਿਨ ਜਾਰੀ ਰਹੀ, ਜਿਸ ਦੌਰਾਨ ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਇੱਕ ਹਥਿਆਰ ਬਰਾਮਦ ਕੀਤਾ। ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 86259 ਹੋ ਗਈ ਹੈ। ਇਸ ਤੋਂ ਇਲਾਵਾ 238 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ, ਜਦਕਿ ਤਿੰਨ ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Tags: Latest breaking newsNewsPUNJAB
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

by Wishavwarta
November 24, 2026
0

ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਣ ਲਈ ਕੀਤੇ ਜਾਣਗੇ ਇਹ ਮੌਕ ਅਭਿਆਸ ਚੰਡੀਗੜ੍ਹ,...

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

by Jaspreet Kaur
November 24, 2026
0

ਅਵਾਰਾ ਕੁੱਤਿਆਂ ਦੇ ਹਮਲੇ 'ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ -...

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Wishavwarta
November 24, 2026
0

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਨਵੀਂ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ...

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

by Jaspreet Kaur
November 24, 2026
0

ਅਕਾਲੀ ਦਲ - ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ ਟਵੀਟ ਕਰ ਸਾਧਿਆ ਨਿਸ਼ਾਨਾ; ਪੜ੍ਹੋ ਕੀ ਕਿਹਾ ਚੰਡੀਗੜ੍ਹ, 24...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

by Wishavwarta
November 24, 2026
0

ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਣ ਲਈ ਕੀਤੇ ਜਾਣਗੇ ਇਹ ਮੌਕ ਅਭਿਆਸ ਚੰਡੀਗੜ੍ਹ,...

Most Popular

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

by Ankit
1 month ago
0

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ ਏਸ਼ੀਅਨ ਚੈਂਪੀਅਨਜ਼ ਟਰਾਫੀ-2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 