• Latest
  • Trending
Punjab News: ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

7 months ago
Punjab: ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 1362 ਵਿਕਾਸ ਕਾਰਜ ਮੁਕੰਮਲ: ਹਰਪਾਲ ਚੀਮਾ

8 minutes ago
National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ

30 minutes ago
Sports: ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ

1 hour ago
Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ‘ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਮਾਗਮ

3 hours ago
Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

4 hours ago
Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਦੇ ਦੌਰੇ ‘ਤੇ

5 hours ago
Punjab Breaking: ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਲਾਏ ਤਿੰਨ ਅਬਜ਼ਰਵਰ

Hindi News
English News
Friday, June 12, 2026
No Result
View All Result
35 °c
Chandigarh
33 ° Sat
34 ° Sun
32 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਅਪਮਾਨਜਨਕ ਬਿਆਨਬਾਜ਼ੀ ਕਰਨ ਦੇ ਖਿਲਾਫ਼ ਭਾਰੀ ਰੋਸ ਵਜੋਂ ਪੰਜਾਬ ਕਾਂਗਰਸ ਪ੍ਰਧਾਨ ਦਾ ਸਾੜਿਆ ਪੁਤਲਾ

November 4, 2025
in ਖਬਰਾਂ, ਪੰਜਾਬ

ਚੰਡੀਗੜ੍ਹ/ ਜਲੰਧਰ, 04 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਖਿਲਾਫ਼ ਧਰਨਾ ਦਿੱਤਾ ਗਿਆ ਜਿਸ ਕਰਕੇ ਪੂਰੇ ਦੇਸ਼ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ।

ਇਹ ਵਿਰੋਧ ਪ੍ਰਦਰਸ਼ਨ ਜਲੰਧਰ ਦੇ ਸ੍ਰੀ ਰਾਮ ਚੌਕ ਵਿਖੇ ਕੀਤਾ ਗਿਆ ਜਿਥੇ ਇਤਰਾਜ ਯੋਗ ਟਿੱਪਣੀਆਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਰਾਜਾ ਵੜਿੰਗ ਦੇ ਪੁਤਲੇ ਨੂੰ ਸਾੜਿਆ ਗਿਆ। ਹਜ਼ਾਰਾਂ ਸਮਰੱਥਕਾਂ ਅਤੇ ਦਲਿਤ ਭਾਈਚਾਰੇ ਦੇ ਮੈਂਬਰਾਂ ਵਲੋਂ ਮੋਹਿੰਦਰ ਭਗਤ ਨਾਲ ਮਿਲ ਕੇ ਮਰਹੂਮ ਆਗੂ ਬਾਰੇ ‘ਜਾਤ ਅਧਾਰਿਤ’ ਅਪਮਾਨਯੋਗ ਟਿੱਪਣੀ ਕਰਨ ’ਤੇ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਕਾਂਗਰਸੀ ਆਗੂ ਵੜਿੰਗ ਵਲੋਂ ਕੀਤੀ ਗਈ ਨਿੰਦਨਯੋਗ ਟਿੱਪਣੀ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕਾਂਗਰਸ ਪਾਰਟੀ ਦਾ ਦਲਿਤ ਭਾਈਚਾਰੇ ਪ੍ਰਤੀ ਅਸਲ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਦਲਿਤ ਭਾਈਚਾਰਾ ਕਦੇ ਵੀ ਕਾਂਗਰਸ ਪਾਰਟੀ ਨੂੰ ਮੁਆਫ਼ ਨਹੀਂ ਕਰੇਗਾ।

ਸ੍ਰੀ ਭਗਤ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੂਰੇ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਜਦੋਂ ਤੱਕ ਰਾਜ ਵੜਿੰਗ ਅਤੇ ਕਾਂਗਰਸ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਨਤਕ ਤੌਰ ’ਤੇ ਮੁਅਫੀ ਨਹੀਂ ਮੰਗਦੇ। ਉਨ੍ਹਾਂ ਕਿਹਾ ਕਿ ਇਹਨਾਂ ਟਿੱਪਣੀਆਂ ਨੇ ਦਲਿਤ ਭਾਈਚਾਰੇ ਅਤੇ ਜਨਤਕ ਭਰੋਸੇ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਲੋਕਾਂ ਨੂੰ ਇਸ ਵੰਡ ਪਾਊ ਰਾਜਨੀਤੀ ਖਿਲਾਫ਼ ਇਕਜੁੱਟ ਹੋ ਕੇ ਖੜ੍ਹਨ ਦਾ ਸੱਦਾ ਦਿੰਦਿਆਂ ਕਾਂਗਰਸੀ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਤੋਂ ਇਸ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।
——————–

Tags: BREAKING NEWSLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 1362 ਵਿਕਾਸ ਕਾਰਜ ਮੁਕੰਮਲ: ਹਰਪਾਲ ਚੀਮਾ

Punjab: ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 1362 ਵਿਕਾਸ ਕਾਰਜ ਮੁਕੰਮਲ: ਹਰਪਾਲ ਚੀਮਾ

by Ranjit Singh
June 12, 2026
0

Punjab: ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 1362 ਵਿਕਾਸ ਕਾਰਜ ਮੁਕੰਮਲ: ਹਰਪਾਲ ਚੀਮਾ * 421.26 ਕਰੋੜ ਰੁਪਏ ਦੀ ਲਾਗਤ...

National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ

National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ

by Ranjit Singh
June 12, 2026
0

National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ) – ਬਿਹਾਰ...

Sports: ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ

Sports: ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ

by Ranjit Singh
June 12, 2026
0

Sports: ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ - ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੇਹਾਂਤ 'ਤੇ ਦੁੱਖ ਕੀਤਾ ਪ੍ਰਗਟ ਚੰਡੀਗੜ੍ਹ,...

Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

by Ranjit Singh
June 12, 2026
0

Entertainment: ਪੰਜਾਬੀ ਗਾਇਕ R Nait ਵਿਵਾਦ 'ਚ ਘਿਰੇ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ) – ਪੰਜਾਬੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 1362 ਵਿਕਾਸ ਕਾਰਜ ਮੁਕੰਮਲ: ਹਰਪਾਲ ਚੀਮਾ

Punjab: ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 1362 ਵਿਕਾਸ ਕਾਰਜ ਮੁਕੰਮਲ: ਹਰਪਾਲ ਚੀਮਾ

by Ranjit Singh
June 12, 2026
0

Punjab: ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 1362 ਵਿਕਾਸ ਕਾਰਜ ਮੁਕੰਮਲ: ਹਰਪਾਲ ਚੀਮਾ * 421.26 ਕਰੋੜ ਰੁਪਏ ਦੀ ਲਾਗਤ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

by Ankit
3 days ago
0

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 