• Latest
  • Trending
PUNJAB NEWS: ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ – ਬੈਂਸ

PUNJAB NEWS: ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ – ਬੈਂਸ

1 year ago
ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

18 minutes ago
TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

27 minutes ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

3 hours ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

4 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

4 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

4 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

4 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

4 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

4 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

4 hours ago
Hindi News
English News
Saturday, June 27, 2026
No Result
View All Result
37 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ – ਬੈਂਸ

ਸਕੂਲਾਂ ਵਿੱਚ ਲਗਾਏ ਜਾਣਗੇ ਐਮਰਜੈਂਸੀ ਹੈਲਪਲਾਈਨ ਨੰਬਰ ਅਤੇ ਹਦਾਇਤਾਂ ਵਾਲੇ ਡਿਸਪਲੇ ਬੋਰਡ

February 4, 2025
in ਖਬਰਾਂ, ਪੰਜਾਬ
PUNJAB NEWS: ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ – ਬੈਂਸ

PUNJAB NEWS: ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ – ਬੈਂਸ

• ਸਕੂਲਾਂ ਵਿੱਚ ਲਗਾਏ ਜਾਣਗੇ ਐਮਰਜੈਂਸੀ ਹੈਲਪਲਾਈਨ ਨੰਬਰ ਅਤੇ ਹਦਾਇਤਾਂ ਵਾਲੇ ਡਿਸਪਲੇ ਬੋਰਡ

ਚੰਡੀਗੜ੍ਹ, 4 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਵਾਸਤੇ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਗਏ ਹਨ।

ਅੱਜ ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਨੂੰ ਪੁਲਿਸ-112, ਫਾਇਰ-101, ਐਂਬੂਲੈਂਸ-108, ਮਹਿਲਾ ਹੈਲਪਲਾਈਨ-1091, ਟਰੈਫਿਕ ਹੈਲਪਲਾਈਨ-1073 ਅਤੇ ਚਾਈਲਡ ਹੈਲਪਲਾਈਨ-1098 ਆਦਿ ਵਰਗੇ ਐਮਰਜੈਂਸੀ ਹੈਲਪਲਾਈਨ ਨੰਬਰ ਵਾਲੇ ਡਿਸਪਲੇਅ ਬੋਰਡ ਲਗਾਉਣ ਲਈ ਫੰਡਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ ਸਕੂਲ ਵਿੱਚ ਅੱਗ ਲੱਗਣ ਦੀ ਘਟਨਾ ਜਾਂ ਕੁਦਰਤੀ ਆਫ਼ਤ ਦੀ ਸਥਿਤੀ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਨਿਕਾਸੀ ਯੋਜਨਾ ਤਿਆਰ ਕਰਨ ਅਤੇ ਲੋੜ ਮੁਤਾਬਕ ਐਮਰਜੈਂਸੀ ਪੈਨਿਕ ਅਲਾਰਮ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ਦੇ ਸਟਾਫ ਨੂੰ ਸਕੂਲ ਦੀਆਂ ਇਮਾਰਤਾਂ ਦੀ ਨਿਯਮਤ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਿਜਲੀ ਦੇ ਉਪਕਰਨ ਅਤੇ ਤਾਰਾਂ ਠੀਕ ਸਥਿਤੀ ਵਿੱਚ ਹਨ।

ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਸਿਖਲਾਈ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਮਾਹਿਰਾਂ ਨੂੰ ਬੁਲਾ ਕੇ ਸਕੂਲਾਂ ਵਿੱਚ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਇਹ ਯਕੀਨੀ ਬਣਾਉਣਗੇ ਕਿ ਇਸ ਸਬੰਧੀ ਖਰਚੇ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀ.ਐਫ.ਐਮ.ਐਸ.) ਪੋਰਟਲ ਦੇ ਈ.ਏ.ਟੀ. ਮਾਡਿਊਲ ਰਾਹੀਂ ਕੀਤੇ ਜਾਣ ਅਤੇ ਫੰਡਾਂ ਦੀ ਆਨਲਾਈਨ ਨਿਗਰਾਨੀ ਲਈ ਇਸ ਸਬੰਧੀ ਪ੍ਰਬੰਧ ਪੋਰਟਲ ‘ਤੇ ਸਮੇਂ ਸਿਰ ਅਪਡੇਟ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਸੁਰੱਖਿਅਤ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਸਟਾਫ ਲਈ ਸੁਰੱਖਿਅਤ ਮਾਹੌਲ ਤੇ ਢੁਕਵੀਂਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮਿਸ਼ਨ ‘ਤੇ ਕੰਮ ਕਰ ਰਿਹਾ ਹੈ।

Tags: Breaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

by Jaspreet Kaur
June 27, 2026
0

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ - 65 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ ਹੁਸ਼ਿਆਰਪੁਰ, 27 ਜੂਨ (ਵਿਸ਼ਵ...

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

by Jaspreet Kaur
June 27, 2026
0

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ): ਦੇਸ਼ ਵਿੱਚ ਪ੍ਰੀਖਿਆ...

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

by Jaspreet Kaur
June 27, 2026
0

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ - 65 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ ਹੁਸ਼ਿਆਰਪੁਰ, 27 ਜੂਨ (ਵਿਸ਼ਵ...

Most Popular

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

by Jaspreet Kaur
3 weeks ago
0

ਬਟਾਲਾ 'ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ ਬਟਾਲਾ, 5 ਜੂਨ 2026 (ਵਿਸ਼ਵ ਵਾਰਤਾ) : ਬਟਾਲਾ-ਗੁਰਦਾਸਪੁਰ ਰੋਡ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 