• Latest
  • Trending
Punjab News: ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ – ਡਾ. ਬਲਜੀਤ ਕੌਰ

Punjab News: ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ – ਡਾ. ਬਲਜੀਤ ਕੌਰ

1 year ago
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 minutes ago
Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

34 minutes ago
ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

56 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

2 hours ago
ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

2 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

2 hours ago
ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

3 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

4 hours ago
Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

5 hours ago
Hindi News
English News
Sunday, June 28, 2026
No Result
View All Result
44 °c
Chandigarh
38 ° Mon
40 ° Tue
39 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ – ਡਾ. ਬਲਜੀਤ ਕੌਰ

February 16, 2025
in ਖਬਰਾਂ, ਪੰਜਾਬ
Punjab News: ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ – ਡਾ. ਬਲਜੀਤ ਕੌਰ

Punjab News: ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ – ਡਾ. ਬਲਜੀਤ ਕੌਰ

ਚੰਡੀਗੜ੍ਹ, 16 ਫਰਵਰੀ (ਵਿਸ਼ਵ ਵਾਰਤਾ):- ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਦੀਆਂ ਹਨ। ਇਸ ਪੋਰਟਲ ਰਾਹੀਂ ਗਰੀਬ ਪਰਿਵਾਰ ਘਰ ਬੈਠੇ ਹੀ ਆਨਲਾਈਨ ਅਪਲਾਈ ਕਰਕੇ ਆਰਥਿਕ ਸਹਾਇਤਾ ਦਾ ਲਾਭ ਲੈ ਰਹੇ ਹਨ।

ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦਾ ਹੈ। ਆਨਲਾਈਨ ਪੋਰਟਲ ਸ਼ੁਰੂ ਕਰਨ ਨਾਲ ਇਸ ਸਕੀਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਆਈ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲੋਕਾਂ ਨੂੰ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਆਨਲਾਈਨ ਫਾਰਮ ਭਰਿਆ ਜਾਂਦਾ ਹੈ। ਇਸ ਪ੍ਰਕਿਰਿਆ ਨੂੰ ਹੋਰ ਵੀ ਸੁਖਾਲਾ ਬਣਾਉਣ ਲਈ ਇੱਕ ਯੂਜ਼ਰ-ਫ੍ਰੈਂਡਲੀ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਲਾਭਪਾਤਰੀ ਬਿਨਾਂ ਕਿਸੇ ਦਿੱਕਤ ਦੇ ਆਪਣੇ ਦਸਤਾਵੇਜ਼ ਅਪਲੋਡ ਕਰਵਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਇਹ ਪੋਰਟਲ ਬਿਨਾਂ ਹਾਜ਼ਰ ਹੋਏ ਸੰਪਰਕ ਰਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਂਦਾ ਹੈ। ਇਸ ਨਾਲ ਸਬੰਧਤ ਵਰਗਾਂ ਨਾਲ ਸੰਚਾਰ ਕਰਨਾ ਵੀ ਸੁਖਾਲਾ ਬਣਾਇਆ ਗਿਆ ਹੈ। ਐਪਲੀਕੇਸ਼ਨ ਮੈਨੇਜਰ ਰਾਹੀਂ ਫਾਰਮ ਭਰਨ ਜਾਂ ਇਤਰਾਜ਼ਾਂ ਨੂੰ ਦੂਰ ਕਰਨ ਲਈ ਸਿੱਧੇ ਈਮੇਲ ਜਾਂ ਵਿਅਕਤੀਗਤ ਕਾਲ ਰਾਹੀਂ ਬਿਨੈਕਾਰ ਨਾਲ ਸੰਪਰਕ ਕੀਤਾ ਜਾਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਪੰਜਾਬ ਸਰਕਾਰ ਦੀ ਗਰੀਬਾਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸਮਰਪਿਤ ਨੀਤੀ ਦਾ ਹਿੱਸਾ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਪੋਰਟਲ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਯੋਗ ਵਿਅਕਤੀ ਤੱਕ ਇਹ ਸਹੂਲਤਾਂ ਪਹੁੰਚਾਈਆਂ ਜਾਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

Tags: Breaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 28, 2026
0

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੇ ਮੰਤਰੀ...

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

by Jaspreet Kaur
June 28, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ 'ਤੇ ਲੱਗੇਗੀ ਮੋਹਰ! ਚੰਡੀਗੜ੍ਹ, 28 ਜੂਨ...

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

by Jaspreet Kaur
June 28, 2026
0

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ 'ਤੇ ਸ਼ੁਰੂ ਕੀਤੀ ਭੁੱਖ ਹੜਤਾਲ - ਜਾਣੋ ਕਿਹੜੀ ਮੰਗ 'ਤੇ ਅੜੇ ! ਨਵੀ ਦਿੱਲੀ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 28, 2026
0

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੇ ਮੰਤਰੀ...

Most Popular

ਰੋਪੜ ਦੇ ਪਿੰਡ ਬਿੰਦਰਖ ਦਾ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਵਿੱਚ ਹੋਇਆ ਸ਼ਹੀਦ

ਰੋਪੜ ਦੇ ਪਿੰਡ ਬਿੰਦਰਖ ਦਾ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਵਿੱਚ ਹੋਇਆ ਸ਼ਹੀਦ

by Navjot
2 weeks ago
0

ਰੋਪੜ ਦੇ ਪਿੰਡ ਬਿੰਦਰਖ ਦਾ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਵਿੱਚ ਹੋਇਆ ਸ਼ਹੀਦ ਡਿਊਟੀ ਦੌਰਾਨ ਅਚਾਨਕ ਸਿਹਤ ਵਿਗੜਨ ਕਾਰਨ ਹੋਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 