ਰਾਮਵੀਰ ਆਈ.ਏ. ਐਸ ਹੋਣਗੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਸਕੱਤਰ
ਚੰਡੀਗੜ੍ਹ 1 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਖਾਲੀ ਪਈ ਪੋਸਟ ਦਾ ਅੱਜ ਇੱਕ ਹੁਕਮ ਜਾਰੀ ਕਰਕੇ ਰਾਮਵੀਰ ਸਿੰਘ ਆਈਏਐਸ ( 2009 ਬੈਚ ) ਜੋ ਕਿ ਪੰਜਾਬ ਮੰਡੀਕਰਨ ਬੋਰਡ ਦੇ ਸੈਕਟਰੀ ਨੂੰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦਾ ਵੀ ਸੈਕਟਰੀ ਵਜੋਂ ਵਾਧੂ ਚਾਰਜ ਦੇ ਦਿੱਤਾ ਗਿਆ ਹੈ।