• Latest
  • Trending
Punjab News: ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

Punjab News: ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

2 years ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

6 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

7 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

10 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

11 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

12 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

12 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

12 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

12 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

12 hours ago
Hindi News
English News
Monday, September 7, 2026
No Result
View All Result
25 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਸੌਂਦ ਵੱਲੋਂ ਪੰਜਾਬ ‘ਚ ਉਦਯੋਗਿਕ ਨਿਵੇਸ਼ ਵਧਾਉਣ ਲਈ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ

January 17, 2025
in ਖਬਰਾਂ, ਚੰਡੀਗੜ੍ਹ, ਪੰਜਾਬ
Punjab News: ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

Punjab News: ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

– ਉਦਯੋਗਿਕ ਨਿਵੇਸ਼ ਕਰਨ ਵਾਲੇ ਕਿਸੇ ਵੀ ਸਨਅਤਕਾਰ ਨੂੰ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ
– ਅਲੱਗ ਅਲੱਗ ਵਿਭਾਗਾਂ ਦੇ ਅਧਿਕਾਰੀ ਸਨਅਤਕਾਰਾਂ ਨੂੰ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਸੁਚਾਰੂ ਅਤੇ ਖੱਜਲ-ਖੁਆਰੀ ਮੁਕਤ ਕਰਨਾ ਯਕੀਨੀ ਬਣਾਉਣ
– ਸੌਂਦ ਵੱਲੋਂ ਪੰਜਾਬ ‘ਚ ਉਦਯੋਗਿਕ ਨਿਵੇਸ਼ ਵਧਾਉਣ ਲਈ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 17 ਜਨਵਰੀ (ਵਿਸ਼ਵ ਵਾਰਤਾ);- ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਦੇਰ ਸ਼ਾਮ ਤੱਕ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਹ ਮੀਟਿੰਗ ਉਦਯੋਗ ਭਵਨ ਵਿਖੇ ਲਗਭਗ 3 ਘੰਟੇ ਚੱਲੀ। ਇਸ ਮੌਕੇ ਸੌਂਦ ਨੇ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮਕਸਦ ਪੰਜਾਬ ‘ਚ ਉਦਯੋਗਿਕ ਨਿਵੇਸ਼ ਵਧਾਉਣਾ ਹੈ ਅਤੇ ਜਦੋਂ ਤੱਕ ਵਪਾਰੀਆਂ ਤੇ ਸਨਅਤਕਾਰਾਂ ਨੂੰ ਉਦਯੋਗਿਕ ਖੇਤਰਾਂ ਤੇ ਫੋਕਲ ਪੁਆਇੰਟਾਂ ਵਿੱਚ ਉੱਚ ਪੱਧਰੀ ਸਹੂਲਤਾਂ ਤੇ ਸੁਵਿਧਾਵਾਂ ਨਹੀਂ ਮਿਲਦੀਆਂ ਉਦੋਂ ਤੱਕ ਟੀਚੇ ਪੂਰੇ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਜਿੰਨੀ ਜਲਦੀ ਹੋ ਸਕੇ ਪੰਜਾਬ ਦੇ ਸਾਰੇ ਫੋਕਲ ਪੁਆਇੰਟ ਸਾਰੀਆਂ ਸਹੂਲਤਾਂ ਨਾਲ ਲੈਸ ਹੋਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨਿਵੇਸ਼ਕ ਪੰਜਾਬ ਵਿੱਚ ਨਵੇਂ ਉਦਯੋਗ ਸਥਾਪਿਤ ਕਰਨ ਵਿੱਚ ਰੁਚੀ ਵਿਖਾ ਰਹੇ ਹਨ ਪਰ ਕੁਝ ਵਿਭਾਗਾਂ ਵਿੱਚ ਉਨ੍ਹਾਂ ਨੂੰ ਪ੍ਰਵਾਨਗੀਆਂ ਲੈਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੌਂਦ ਨੇ ਨਿਰਦੇਸ਼ ਦਿੱਤੇ ਕਿ ਜ਼ਮੀਨ ਪ੍ਰਾਪਤ ਕਰਨ ਤੋਂ ਲੈ ਕੇ, ਆਨਲਾਈਨ ਪ੍ਰਵਾਨਗੀਆਂ ਲੈਣ ਤੱਕ ਅਤੇ ਕਿਸੇ ਵੀ ਉਦਯੋਗ ਦੀ ਸਥਾਪਤੀ ਤੱਕ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਅਜਿਹੇ ਨਿਵੇਸ਼ਕਾਂ ਦੀ ਮਦਦ ਕਰਨ ਅਤੇ ਜੇਕਰ ਕਿਸੇ ਪੱਧਰ ਉੱਤੇ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸ ਕੇ ਅਜਿਹੇ ਮਸਲੇ ਹੱਲ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਨਾਲ ਲੱਗਦਾ ਪੰਜਾਬ ਦਾ ਖੇਤਰ ਬਹੁਤ ਰਮਣੀਕ ਅਤੇ ਖੂਬਸੂਰਤ ਹੈ ਜਿਸ ਨੂੰ ਕਿ ਸੈਰ ਸਪਾਟੇ ਲਈ ਵਿਕਸਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਇਸ ਮਕਸਦ ਲਈ ਕੋਈ ਉਚਿਤ ਯੋਜਨਾ ਤਿਆਰ ਕਰਨ ਦੀ ਵੀ ਹਦਾਇਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਵੱਖ-ਵੱਖ ਵਿਭਾਗਾਂ ‘ਚ ਬਿਹਤਰ ਤਾਲਮੇਲ ਬਣਾਉਣਾ ਸੀ ਤਾਂ ਜੋ ਸਨਅਤਕਾਰਾਂ ਨੂੰ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣ ਲਈ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ। ਮੀਟਿੰਗ ਵਿਚ ਉਦਯੋਗ, ਇਨਵੈਸਟ ਪੰਜਾਬ, ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਆਦਿ ਵਿਭਾਗਾਂ ਦੇ ਉੱਚ ਅਧਿਕਾਰੀਆਂ ਹਾਜ਼ਰ ਸਨ।

ਉਦਯੋਗ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰੀ ਟੀਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਭਰਪੂਰ ਯਤਨ ਕਰ ਰਹੀ ਹੈ ਅਤੇ ਬਹੁਤ ਸਾਰੇ ਸਨਅਤੀ ਘਰਾਣੇ ਪੰਜਾਬ ‘ਚ ਨਿਵੇਸ਼ ਲਈ ਦਿਲਚਸਪੀ ਦਿਖਾ ਰਹੇ ਹਨ। ਸੌਂਦ ਨੇ ਕਿਹਾ ਕਿ ਕੁਝ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਆਏ ਹਨ, ਜਿੱਥੇ ਨਵੇਂ ਉਦਯੋਗਾਂ ਦੀ ਸਥਾਪਤੀ ਲਈ ਜ਼ਮੀਨ ਦੇਣ ਦੀ ਪ੍ਰਕਿਰਿਆ ਵਿਚ ਕੁਝ ਰੁਕਾਵਟਾਂ ਆ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ‘ਚ ਉਦਯੋਗਿਕ ਨਿਵੇਸ਼ ਕਰਨ ਵਾਲੇ ਕਿਸੇ ਵੀ ਸਨਅਤਕਾਰ ਨੂੰ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਸਾਰੇ ਸਬੰਧਤ ਵਿਭਾਗਾਂ ਨਾਲ ਸੁਚਾਰੂ ਤਾਲਮੇਲ ਰੱਖਣ ਲਈ ਕਿਹਾ।

ਸੌਂਦ ਨੇ ਕਿਹਾ ਕਿ ਨਵੇਂ ਨਿਵੇਸ਼ ਨਾਲ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਮਿਲੇਗਾ ਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਇਸ ਲਈ ਨਵੀਆਂ ਸਨਅਤਾਂ ਦੀ ਸਥਾਪਤੀ ਲਈ ਜ਼ਮੀਨ ਲੈਣ ਤੋਂ ਲੈ ਕੇ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਅਧਿਕਾਰੀ ਸੁਚਾਰੂ ਅਤੇ ਖੱਜਲ-ਖੁਆਰੀ ਮੁਕਤ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਕਿਸੇ ਵੀ ਪ੍ਰੋਜੈਕਟ ਵਿੱਚ ਅੜਿੱਕਾ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਮੀਟਿੰਗ ਵਿੱਚ ਚੇਅਰਮੈਨ ਦਲਬੀਰ ਸਿੰਘ ਢਿੱਲੋਂ, ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਉਦਯੋਗ ਵਿਭਾਗ, ਇਨਵੈਸਟ ਪੰਜਾਬ ਦੇ ਸੀਈਓ ਡੀਪੀਐਸ ਖਰਬੰਦਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਤੇ ਡਾਇਰੈਕਟਰ ਪਰਮਜੀਤ ਸਿੰਘ ਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।
———-

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

by Navjot
13 hours ago
0

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ ਤਹਿਰਾਨ, 6 ਸਤੰਬਰ (ਵਿਸ਼ਵ ਵਾਰਤਾ) ਪੱਛਮੀ ਈਰਾਨ ਵਿੱਚ ਸ਼ਨੀਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 