• Latest
  • Trending
Punjab News: ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

1 year ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

3 minutes ago
Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

3 hours ago
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

4 hours ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Hindi News
English News
Thursday, June 25, 2026
No Result
View All Result
41 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

ਸਕੂਲਾਂ ਵਿੱਚ ਸੁਰੱਖਿਅਤ ਤੇ ਸਨਮਾਨਜਨਕ ਮਾਹੌਲ ਪ੍ਰਤੀ ਸਰਕਾਰ ਵਚਨਬੱਧ: ਹਰਜੋਤ ਸਿੰਘ ਬੈਂਸ

January 24, 2025
in ਖਬਰਾਂ, ਪੰਜਾਬ
Punjab News: ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

Punjab News: ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

• ਸਕੂਲ ਲੇਟ ਆਉਣ ਕਾਰਨ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਚੁਕਵਾਈ ਸੀ ਰੇਤਾ ਤੇ ਬੱਜਰੀ

•ਸਕੂਲਾਂ ਵਿੱਚ ਸੁਰੱਖਿਅਤ ਤੇ ਸਨਮਾਨਜਨਕ ਮਾਹੌਲ ਪ੍ਰਤੀ ਸਰਕਾਰ ਵਚਨਬੱਧ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 24 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਲੁਧਿਆਣਾ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ। ਵਿਭਾਗ ਵੱਲੋਂ ਇਨ੍ਹਾਂ ਖਿਲਾਫ ਇਹ ਸਖਤ ਕਾਰਵਾਈ ਸਕੂਲ ਵਿਚ ਲੇਟ ਆਉਣ ਵਾਲੇ ਵਿਦਿਆਰਥੀਆਂ ਨੂੰ ਗ਼ੈਰਵਾਜ਼ਬ ਤੇ ਸਰੀਰਕ ਸਜ਼ਾ ਦੇਣ ਕਰਕੇ ਕੀਤੀ ਗਈ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ, ਸਕੂਲ ਆਫ਼ ਐਮੀਨੈਂਸ (ਲੜਕੇ), ਲੁਧਿਆਣਾ ਦੇ ਪ੍ਰਿੰਸੀਪਲ ਅਤੇ ਕੈਂਪਸ ਮੈਨੇਜਰ ਨੇ ਸਕੂਲ ਵਿਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ। ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਤਾਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

ਸ. ਬੈਂਸ ਨੇ ਕਿਹਾ, ‘‘ਇਹ ਘਟਨਾ ਅੱਜ ਮੇਰੇ ਧਿਆਨ ਵਿੱਚ ਆਈ ਸੀ ਅਤੇ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਗਈ ਹੈ।’’ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਵਿੱਚ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ’ਤੇ ਹਦਾਇਤ ਕੀਤੀ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਕੁਰਖ਼ਤ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਵਿਦਿਆਰਥੀਆਂ ਦੀ ਭਲਾਈ ਅਤੇ ਤਰੱਕੀ ਲਈ ਸਿੱਖਿਆ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕਾਰਵਾਈ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Tags: BREAKING NEWSBreaking news in PunjabiHarjot Singh BainsLatest Punjab newsLatest Punjab news in PunjabiPunjab education ministerpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

by Ranjit Singh
June 25, 2026
0

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ 'ਪੰਜਾਬ ਦੇ ਹੜ੍ਹ' ਕੇਸ ਸਟੱਡੀ ਵਜੋਂ ਸ਼ਾਮਲ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ)...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

by Ranjit Singh
June 25, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ 'ਚ ਹੋ ਰਹੇ ਮੀਡੀਆ ਦੇ ਰੂ-ਬ-ਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਪੰਜਾਬ...

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

by Ranjit Singh
June 25, 2026
0

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ 'ਚ 80 ਤੋਂ ਵੱਧ ਥਾਵਾਂ 'ਤੇ ਛਾਪੇ ਚੰਡੀਗੜ੍ਹ, 25...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

by Ranjit Singh
June 25, 2026
0

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ 'ਪੰਜਾਬ ਦੇ ਹੜ੍ਹ' ਕੇਸ ਸਟੱਡੀ ਵਜੋਂ ਸ਼ਾਮਲ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ)...

Most Popular

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

by Jaspreet Kaur
1 month ago
0

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ - ਲਗਾਇਆ ਜੁਰਮਾਨਾ ਚੰਡੀਗੜ੍ਹ, 25 ਮਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 