Punjab News: ਸੂਬੇ ਦੇ ਸਾਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਦਫਤਰ ਹੁਣ ਸੀਸੀਟੀਵੀ ਦੀ ਨਿਗਰਾਨੀ ਹੇਠ
- ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ,24 ਜਨਵਰੀ : ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਸਮੇਂ-ਸਮੇਂ ‘ਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੁਣ ਪੰਜਾਬ ਸਾਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਦਫਤਰਾਂ ‘ਚ ਵੀ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਮਾਨ ਸਰਕਾਰ ਵੱਲੋਂ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/