• Latest
  • Trending
Punjab news: ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮੁੜ ਲਿਖੀ ਚਿਠੀ

1 year ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

11 minutes ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

32 minutes ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

39 minutes ago
Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

1 hour ago
Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

2 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

4 hours ago
Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

5 hours ago
Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

Hindi News
English News
Thursday, April 16, 2026
No Result
View All Result
38 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab news: ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮੁੜ ਲਿਖੀ ਚਿਠੀ

November 22, 2024
in ਪੰਜਾਬ
Punjab news: ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮੁੜ ਲਿਖੀ ਚਿਠੀ

Punjab news: ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮੁੜ ਲਿਖੀ ਚਿਠੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਹੋਰ ਪੱਤਰ ਲਿਖਿਆ ਗਿਆ ਹੈ ਜਾਣਕਾਰੀ ਅਨੁਸਾਰ ਉਨ੍ਹਾਂ ਪੱਤਰ ਲਿਖ ਕੇ ਤਨਖਾਹੀਆ ਕਰਾਰ ਦਿੱਤੇ ਜਾਣ ਦੇ ਮਾਮਲੇ ਵਿਚ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੀ ਬੇਨਤੀ ਕੀਤੀ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 13 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਉਨ੍ਹਾਂ ਨੇ ਉਸ ਸਮੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਸੀ ਕਿ ਉਹ ਸਜ਼ਾ ਬਾਰੇ ਜਲਦੀ ਫ਼ੈਸਲਾ ਲੈਣ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਚਿੱਠੀ ਵਿੱਚ ਉਨ੍ਹਾਂ ਲਿਖਿਆ ਹੈ ਕਿ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਦਾਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਜਿਸ ਦਾ ਮੇਰੇ ਮਨ ‘ਤੇ ਬਹੁਤ ਪ੍ਰਭਾਵ ਪਿਆ। ਦਾਸ ਦੀ ਤਰਫੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।ਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਰਤਾ ਅਤੇ ਸਤਿਕਾਰ ਨਾਲ ਹਾਜ਼ਰ ਹੋਣਾ ਚਾਹੁੰਦਾ ਹੈ। ਦਾਸ ਦੀ ਬੇਨਤੀ ਪ੍ਰਵਾਨ ਕੀਤੀ ਜਾਵੇ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in PunjabiSUKHBIR SINGH BADALtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

by Ranjit Singh
April 16, 2026
0

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਅੰਮ੍ਰਿਤਸਰ 16 ਅਪ੍ਰੈਲ 2026...

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

by Ranjit Singh
April 16, 2026
0

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) –...

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

by Ranjit Singh
April 16, 2026
0

Canada 'ਚ ਪੰਜਾਬੀ ਮਹਿਲਾ 'ਰੇਡੀਓ ਹੋਸਟ' ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) –...

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

by Ranjit Singh
April 16, 2026
0

Punjab: 'ਪੰਥ ਰਤਨ' ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ ਚੰਡੀਗੜ੍ਹ, 16 ਅਪ੍ਰੈਲ 2026 - ਸਿੱਖ ਐਜੂਕੇਸ਼ਨਲ ਸੁਸਾਇਟੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

by Ranjit Singh
April 16, 2026
0

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਅੰਮ੍ਰਿਤਸਰ 16 ਅਪ੍ਰੈਲ 2026...

Most Popular

International: ਅਮਰੀਕਾ-ਈਰਾਨ ਵਿਚਕਾਰ ਸ਼ਾਂਤੀ ਵਾਰਤਾ ਤੋਂ ਪਹਿਲਾਂ ਇਸਲਾਮਾਬਾਦ ਇੱਕ ਕਿਲ੍ਹੇ ਵਿੱਚ ਤਬਦੀਲ

International: ਅਮਰੀਕਾ-ਈਰਾਨ ਵਿਚਕਾਰ ਸ਼ਾਂਤੀ ਵਾਰਤਾ ਤੋਂ ਪਹਿਲਾਂ ਇਸਲਾਮਾਬਾਦ ਇੱਕ ਕਿਲ੍ਹੇ ਵਿੱਚ ਤਬਦੀਲ

by Ranjit Singh
5 days ago
0

international: ਅਮਰੀਕਾ-ਈਰਾਨ ਵਿਚਕਾਰ ਸ਼ਾਂਤੀ ਵਾਰਤਾ ਤੋਂ ਪਹਿਲਾਂ ਇਸਲਾਮਾਬਾਦ ਇੱਕ ਕਿਲ੍ਹੇ ਵਿੱਚ ਤਬਦੀਲ ਨਵੀਂ ਦਿੱਲੀ, 11 ਅਪ੍ਰੈਲ 2026 (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 