• Latest
  • Trending
Punjab: ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਮੁੰਡੀਆਂ

9 months ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ 

30 seconds ago
ਮਿਆਂਮਾਰ ਦੇ ਪਿੰਡ ਵਿੱਚ ਭਿਆਨਕ ਧਮਾਕੇ ਦੌਰਾਨ 55 ਲੋਕਾਂ ਦੀ ਮੌਤ ; ਬਚਾਅ ਕਾਰਜ ਜਾਰੀ

8 minutes ago
ਵਿਸ਼ਵ ਨੰਬਰ 1 ਸੁਜੀਤ ਕਾਲਕਲ, ਅਮਨ ਸੇਹਰਾਵਤ ਅਤੇ ਦੀਪਕ ਪੂਨੀਆ ਏਸ਼ੀਆਈ ਖੇਡਾਂ 2026 ਲਈ ਭਾਰਤ ਦੇ ਪੁਰਸ਼ ਕੁਸ਼ਤੀ ਦਲ ਦੀ ਕਰਨਗੇ ਅਗਵਾਈ

14 minutes ago
ਗੁਜਰਾਤ ਦੀ ਕਾਜਲ ਵਾਜਾ ਨੇ ਏਸ਼ੀਅਨ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

19 minutes ago
ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਆਸਟ੍ਰੇਲੀਆਈ ਹਮਰੁਤਬਾ ਮਾਰਲਸ ਨਾਲ ਰੱਖਿਆ ਮੰਤਰੀਆਂ ਦੀ ਗੱਲਬਾਤ ਦੀ ਕਰਨਗੇ ਸਹਿ-ਪ੍ਰਧਾਨਗੀ

26 minutes ago
ਦੱਖਣੀ ਕੋਰੀਆ ਦੇ ਏਅਰੋਸਪੇਸ ਪਲਾਂਟ ਵਿੱਚ ਧਮਾਕੇ ਕਾਰਨ 4 ਲੋਕਾਂ ਦੀ ਮੌਤ

34 minutes ago
ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

53 minutes ago
3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਣਗੇ ਕੇਵਲ ਸਿੰਘ ਢਿੱਲੋਂ

59 minutes ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

2 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

3 hours ago
 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

Hindi News
English News
Monday, June 1, 2026
No Result
View All Result
28 °c
Chandigarh
35 ° Tue
35 ° Wed
33 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਮੁੰਡੀਆਂ

September 14, 2025
in ਖਬਰਾਂ, ਪੰਜਾਬ
Punjab: ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਮੁੰਡੀਆਂ

Punjab

– ਸ਼ਨਾਖ਼ਤ ਕੀਤੇ ਗਏ 2303 ਪਿੰਡਾਂ ਵਿੱਚ ਰਾਹਤ ਤੇ ਮੁੜ-ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ
– ਮਾਲ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਨੂੰ ਨੋਡਲ ਪ੍ਰਤੀਨਿਧਾਂ ਨੂੰ ਸਹਿਯੋਗ ਕਰਨ ਦੇ ਨਿਰਦੇਸ਼

ਚੰਡੀਗੜ੍ਹ, 14 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ (Punjab) ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਨੋਡਲ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਆਏ ਭਿਆਨਕ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਸਰਕਾਰ ਵੱਲੋਂ 2303 ਅਜਿਹੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੇ ਬੁਨਿਆਦੀ ਸਹਾਇਤਾ ਅਤੇ ਮੁੜ-ਵਸੇਬੇ ਲਈ ਤੁਰੰਤ ਉਪਰਾਲੇ ਕਰਨੇ ਜ਼ਰੂਰੀ ਹਨ। ਇਸ ਲਈ ਨਿਯੁਕਤ ਨੋਡਲ ਪ੍ਰਤੀਨਿਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਯੁਕਤ ਗਜ਼ਟਿਡ ਅਫ਼ਸਰਾਂ ਨਾਲ ਤਾਲਮੇਲ ਕਰਦੇ ਹੋਏ ਆਪਣੀਆਂ ਡਿਊਟੀਆਂ ਨਿਭਾਉਣਗੇ।

Punjab Floods
Punjab Floods

ਮੁੰਡੀਆਂ ਨੇ ਦੱਸਿਆ ਕਿ ਇਹ ਪ੍ਰਤੀਨਿਧ ਰਾਹਤ ਸਮੱਗਰੀ ਦੀ ਵੰਡ ਦੀ ਨਿਗਰਾਨੀ ਕਰਨਗੇ, ਫ਼ਸਲਾਂ, ਮਕਾਨਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਵਿੱਚ ਸਹਾਇਤਾ ਕਰਨਗੇ ਅਤੇ ਹੜ੍ਹ ਪੀੜਤਾਂ ਦੇ ਕਲੇਮ ਸਮਾਂਬੱਧ ਤਰੀਕੇ ਨਾਲ ਫੈਸੀਲੀਟੇਟ ਕਰਨਗੇ ਤਾਂ ਜੋ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ਾ ਅਤੇ ਸਹਾਇਤਾ ਬਿਨਾਂ ਕਿਸੇ ਦੇਰੀ ਤੋਂ ਪ੍ਰਦਾਨ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਿਰਫ਼ ਤੁਰੰਤ ਰਾਹਤ ਹੀ ਨਹੀਂ, ਸਗੋਂ ਸਿਹਤ ਕੈਂਪਾਂ ਦੀ ਉਪਲਬਧਤਾ, ਗੁਜਰ-ਬਸਰ ਦੇ ਵਸੀਲੇ ਅਤੇ ਮੁੜ-ਵਸੇਬੇ ਦੀ ਬਹੁਤ ਲੋੜ ਹੁੰਦੀ ਹੈ। ਇਸ ਲਈ ਨਿਯੁਕਤ ਨੋਡਲ ਚੇਅਰਮੈਨ ਅਤੇ ਮੈਂਬਰ ਸੂਬਾ ਸਰਕਾਰ ਦੇ ਸਹਾਇਕ ਅੰਗ ਵਜੋਂ ਪਿੰਡ ਪੱਧਰ ‘ਤੇ ਕੰਮ ਕਰਦੇ ਹੋਏ ਮੈਡੀਕਲ ਸਹਾਇਤਾ, ਸਾਫ਼-ਸਫ਼ਾਈ ਦੇ ਉਪਰਾਲੇ ਅਤੇ ਜ਼ਰੂਰੀ ਸੇਵਾਵਾਂ ਦੀ ਤੁਰੰਤ ਬਹਾਲੀ ਯਕੀਨੀ ਬਣਾਉਣਗੇ।

ਮੁੰਡੀਆਂ ਨੇ ਸਮੂਹ ਡਿਪਟੀ ਕਮਿਸ਼ਨਰਾਂ (Punjab) ਅਤੇ ਸਬ-ਡਿਵੀਜ਼ਨਲ ਅਥਾਰਟੀਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਨੋਡਲ ਪ੍ਰਤੀਨਿਧਾਂ ਨੂੰ ਪੂਰਨ ਸਹਿਯੋਗ ਦੇਣ, ਲੋੜੀਂਦਾ ਡਾਟਾ ਅਤੇ ਸਾਧਨ ਉਪਲਬਧ ਕਰਵਾਉਣ ਅਤੇ ਪਿੰਡ ਪੱਧਰ ‘ਤੇ ਤਾਲਮੇਲ ਯਕੀਨੀ ਬਣਾਉਣ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਨਿਯੁਕਤੀਆਂ ਇਸ ਦ੍ਰਿੜ੍ਹ ਨਿਸ਼ਚੇ ਨਾਲ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਇਸ ਚੁਣੌਤੀਪੂਰਨ ਘੜੀ ਵਿੱਚ ਹਰ ਇੱਕ ਨਾਗਰਿਕ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਉਪਰਾਲਾ ਕਰਕੇ ਹਰ ਇੱਕ ਹੜ੍ਹ ਪ੍ਰਭਾਵਿਤ ਵਿਅਕਤੀ ਦਾ ਮੁੜ-ਵਸੇਬਾ ਯਕੀਨੀ ਬਣਾਇਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ 

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ 

by Navjot
June 1, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ   ...

ਮਿਆਂਮਾਰ ਦੇ ਪਿੰਡ ਵਿੱਚ ਭਿਆਨਕ ਧਮਾਕੇ ਦੌਰਾਨ 55 ਲੋਕਾਂ ਦੀ ਮੌਤ ; ਬਚਾਅ ਕਾਰਜ ਜਾਰੀ

ਮਿਆਂਮਾਰ ਦੇ ਪਿੰਡ ਵਿੱਚ ਭਿਆਨਕ ਧਮਾਕੇ ਦੌਰਾਨ 55 ਲੋਕਾਂ ਦੀ ਮੌਤ ; ਬਚਾਅ ਕਾਰਜ ਜਾਰੀ

by Navjot
June 1, 2026
0

ਮਿਆਂਮਾਰ ਦੇ ਪਿੰਡ ਵਿੱਚ ਭਿਆਨਕ ਧਮਾਕੇ ਦੌਰਾਨ 55 ਲੋਕਾਂ ਦੀ ਮੌਤ ; ਬਚਾਅ ਕਾਰਜ ਜਾਰੀ ਯਾਂਗੋਨ, 1 ਜੂਨ (ਵਿਸ਼ਵ ਵਾਰਤਾ)...

ਵਿਸ਼ਵ ਨੰਬਰ 1 ਸੁਜੀਤ ਕਾਲਕਲ, ਅਮਨ ਸੇਹਰਾਵਤ ਅਤੇ ਦੀਪਕ ਪੂਨੀਆ ਏਸ਼ੀਆਈ ਖੇਡਾਂ 2026 ਲਈ ਭਾਰਤ ਦੇ ਪੁਰਸ਼ ਕੁਸ਼ਤੀ ਦਲ ਦੀ ਕਰਨਗੇ ਅਗਵਾਈ

ਵਿਸ਼ਵ ਨੰਬਰ 1 ਸੁਜੀਤ ਕਾਲਕਲ, ਅਮਨ ਸੇਹਰਾਵਤ ਅਤੇ ਦੀਪਕ ਪੂਨੀਆ ਏਸ਼ੀਆਈ ਖੇਡਾਂ 2026 ਲਈ ਭਾਰਤ ਦੇ ਪੁਰਸ਼ ਕੁਸ਼ਤੀ ਦਲ ਦੀ ਕਰਨਗੇ ਅਗਵਾਈ

by Navjot
June 1, 2026
0

ਵਿਸ਼ਵ ਨੰਬਰ 1 ਸੁਜੀਤ ਕਾਲਕਲ, ਅਮਨ ਸੇਹਰਾਵਤ ਅਤੇ ਦੀਪਕ ਪੂਨੀਆ ਏਸ਼ੀਆਈ ਖੇਡਾਂ 2026 ਲਈ ਭਾਰਤ ਦੇ ਪੁਰਸ਼ ਕੁਸ਼ਤੀ ਦਲ ਦੀ...

ਗੁਜਰਾਤ ਦੀ ਕਾਜਲ ਵਾਜਾ ਨੇ ਏਸ਼ੀਅਨ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

ਗੁਜਰਾਤ ਦੀ ਕਾਜਲ ਵਾਜਾ ਨੇ ਏਸ਼ੀਅਨ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

by Navjot
June 1, 2026
0

ਗੁਜਰਾਤ ਦੀ ਕਾਜਲ ਵਾਜਾ ਨੇ ਏਸ਼ੀਅਨ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ   ਗਾਂਧੀਨਗਰ, 1 ਜੂਨ (ਵਿਸ਼ਵ ਵਾਰਤਾ) ਗੁਜਰਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ 

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ 

by Navjot
June 1, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ   ...

Most Popular

IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਹਰਾਇਆ

by Ranjit Singh
1 week ago
0

IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਹਰਾਇਆ - ਹਾਰ ਦੇ ਬਾਵਜੂਦ ਆਰਸੀਬੀ ਨੰਬਰ 1 ਬਣਿਆ ਰਹੇਗਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 