• Latest
  • Trending
Punjab :  ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ

3 weeks ago
Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

6 hours ago
ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

PM ਮੋਦੀ ਨੇ  ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

IPL  2026 MI vs RCB:  ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

7 hours ago
“ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

8 hours ago
IPL 2026 CSK vs LSG: ਉਰਵਿਲ ਪਟੇਲ ਦਾ ਤੂਫ਼ਾਨੀ ਅਰਧ ਸੈਂਕੜਾ;  ਚੇਨਈ ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

ਕੁਰਾਲੀ ਵਿਖੇ ਫੁੱਟਬਾਲ ਚੋਣ ਟਰਾਇਲਾਂ ਦਾ ਸਫ਼ਲ ਆਯੋਜਨ, 87 ਖਿਡਾਰੀਆਂ ਨੇ ਦਿਖਾਇਆ ਹੁਨਰ

9 hours ago
ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

Yogi ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ! ਛੇ ਨਵੇਂ ਚਿਹਰੇ ਸ਼ਾਮਲ

Hindi News
English News
Monday, May 11, 2026
No Result
View All Result
26 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ

April 20, 2026
in ਖਬਰਾਂ, ਪੰਜਾਬ
Punjab :  ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ

Punjab : ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ

– 13 ਅਪ੍ਰੈਲ ਨੂੰ ਪਾਸ ਹੋਇਆ ਸੀ ਬਿੱਲ

– ਬੇਅਦਬੀਕਰਨ ਵਾਲਿਆਂ ਨੂੰ ਮਿਲੇਗੀ ਸਖਤ ਸਜ਼ਾ

ਚੰਡੀਗੜ੍ਹ , 20 ਅਪ੍ਰੈਲ 2026 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਬੇਅਦਬੀ ਖ਼ਿਲਾਫ਼ ਬਣਾਏ ਗਏ ਸਖ਼ਤ ਕਾਨੂੰਨ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਪੰਜਾਬ ਸਰਕਾਰ ਦੇ ਬੇਅਦਬੀ ਕਾਨੂੰਨ ਤਹਿਤ ਦੋਸ਼ੀ ਪਾਏ ਜਾਣ ‘ਤੇ ਘੱਟੋ-ਘੱਟ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ। ਇਸ ਤੋਂ ਇਲਾਵਾ ਜੁਰਮਾਨਾ 5 ਲੱਖ ਤੋਂ 25 ਲੱਖ ਰੁਪਏ ਤੱਕ ਹੋ ਸਕਦਾ ਹੈ। ਇਸ ਦੇ ਨਾਲ ਹੀ ਇਸ ਕਾਨੂੰਨ ਤਹਿਤ ਦਰਜ ਮਾਮਲੇ ਗੈਰ-ਜ਼ਮਾਨਤੀ ਹੋਣਗੇ।

ਦੱਸ ਦਈਏ ਕਿ ਇਸ ਸੰਬੰਧੀ ਸਰਕਾਰ ਨੇ 13 ਅਪ੍ਰੈਲ ਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ’ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਰਾਜਪਾਲ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ । ਇਸ ਬਿੱਲ ਦਾ ਉਦੇਸ਼ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਜੁੜੀਆਂ ਘਟਨਾਵਾਂ ਨੂੰ ਰੋਕਣਾ ਅਤੇ ਸਮਾਜ ਵਿੱਚ ਸ਼ਾਂਤੀ ਬਣਾਈ ਰੱਖਣਾ ਹੈ। ਇਹ ਐਕਟ ਪੰਜਾਬ ਦੀ ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੀਆਂ ਕਿਸੇ ਵੀ ਤਾਕਤਾਂ ਲਈ ਇੱਕ ਸਖ਼ਤ ਚੇਤਾਵਨੀ ਵਜੋਂ ਕੰਮ ਕਰਦਾ ਹੈ, ਜੋ ਇੱਕ ਅਜਿਹੇ ਨਵੇਂ ਯੁੱਗ ਦਾ ਸੰਕੇਤ ਦਿੰਦਾ ਹੈ ਜਿੱਥੇ ਰਾਜ ਦੀ ਪੂਰੀ ਤਾਕਤ ਦੁਆਰਾ ਧਾਰਮਿਕ ਆਸਥਾ ਦੇ ਮਾਣ ਦੀ ਰੱਖਿਆ ਕੀਤੀ ਜਾਂਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

by Jaspreet Kaur
May 10, 2026
0

Punjab : ਨੂਰਪੁਰ ਬੇਦੀ 'ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ ਸ੍ਰੀ ਅਨੰਦਪੁਰ ਸਾਹਿਬ, 10 ਮਈ 2026 (ਵਿਸ਼ਵ ਵਾਰਤਾ):...

ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

by Navjot
May 10, 2026
0

ਪੀਯੂਸ਼ ਗੋਇਲ ਨੇ ਮਾਂ ਦਿਵਸ 'ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ...

PM ਮੋਦੀ ਨੇ  ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

PM ਮੋਦੀ ਨੇ ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

by Jaspreet Kaur
May 10, 2026
0

PM ਮੋਦੀ ਨੇ ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ - ਸੋਨੇ ਦੀ ਖਰੀਦਦਾਰੀ ਅਤੇ ਪੈਟਰੋਲ - ਡੀਜ਼ਲ ਦੀ...

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 10, 2026
0

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

by Jaspreet Kaur
May 10, 2026
0

Punjab : ਨੂਰਪੁਰ ਬੇਦੀ 'ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ ਸ੍ਰੀ ਅਨੰਦਪੁਰ ਸਾਹਿਬ, 10 ਮਈ 2026 (ਵਿਸ਼ਵ ਵਾਰਤਾ):...

Most Popular

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

by Ranjit Singh
3 days ago
0

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ - ਰੇਡ ਦੇ ਦੌਰਾਨ ਹੀ ਈਓ ਖਰੜ ਦਾ ਤਬਾਦਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 