• Latest
  • Trending
Punjab: MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ

Punjab: MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ

1 month ago
Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

41 minutes ago
Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

2 hours ago
Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

2 hours ago
Punjab Weather: ਪੰਜਾਬ ‘ਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

2 hours ago
International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ

International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ

3 hours ago
Punjab: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਸੁਣਵਾਈ ਅੱਜ

Punjab: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਸੁਣਵਾਈ ਅੱਜ

4 hours ago
Big News: ਅਮਰੀਕੀ ਸੰਸਦ ‘ਚ ਈਰਾਨ ਤੋਂ ਫੌਜਾਂ ਵਾਪਸ ਬੁਲਾਉਣ ਦਾ ਮਤਾ ਪਾਸ

Big News: ਅਮਰੀਕੀ ਸੰਸਦ ‘ਚ ਈਰਾਨ ਤੋਂ ਫੌਜਾਂ ਵਾਪਸ ਬੁਲਾਉਣ ਦਾ ਮਤਾ ਪਾਸ

4 hours ago
Monsoon 2026: ਅੱਜ ਮਾਨਸੂਨ ਦੇ ਕੇਰਲ ‘ਚ ਪਹੁੰਚਣ ਦੀ ਉਮੀਦ

Monsoon 2026: ਅੱਜ ਮਾਨਸੂਨ ਦੇ ਕੇਰਲ ‘ਚ ਪਹੁੰਚਣ ਦੀ ਉਮੀਦ

5 hours ago
National: ਰਾਹੁਲ ਗਾਂਧੀ ਅੱਜ ਤੋਂ ਪਹਾੜੀ ਸੂਬੇ ਉੱਤਰਾਖੰਡ ਦੇ ਦੌਰੇ ‘ਤੇ

National: ਰਾਹੁਲ ਗਾਂਧੀ ਅੱਜ ਤੋਂ ਪਹਾੜੀ ਸੂਬੇ ਉੱਤਰਾਖੰਡ ਦੇ ਦੌਰੇ ‘ਤੇ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Thursday, June 4, 2026
No Result
View All Result
39 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ

April 22, 2026
in ਸਿਆਸੀ, ਖਬਰਾਂ, ਪੰਜਾਬ
Punjab: MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ

Punjab

Punjab: MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ

– MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਬੀਤੇ ਦਿਨ ਹੀ ਡਿਬਰੂਗੜ੍ਹ ਪਹੁੰਚ ਗਈ ਸੀ ਪੰਜਾਬ ਪੁਲਿਸ

ਚੰਡੀਗੜ੍ਹ, 22 ਅਪ੍ਰੈਲ 2026 – ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਬੀਤੇ ਦਿਨ ਹੀ ਪਹੁੰਚ ਗਈ ਸੀ, ਕਿਉਂਕਿ ਅੱਜ 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ‘ਤੇ ਲੱਗੀ ਐਨਐਸਏ ਦੀ ਮਿਆਦ ਖਤਮ ਹੋ ਰਹੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਅਤੇ ਅਜਨਾਲਾ ਥਾਣੇ ‘ਤੇ ਹੋਏ ਹੰਗਾਮੇ ਨਾਲ ਸੰਬੰਧਿਤ ਕੇਸ ਵਿੱਚ ਪੰਜਾਬ ਪੁਲਿਸ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਮੁਕੱਦਮੇ ਦੀ ਕਾਰਵਾਈ ਸ਼ੁਰੂ ਕਰ ਸਕਦੀ ਹੈ।

ਦੱਸ ਦਈਏ ਕਿ ਅੱਜ 22 ਅਪ੍ਰੈਲ ਨੂੰ MP ਅੰਮ੍ਰਿਤਪਾਲ ਸਿੰਘ ‘ਤੇ ਦੂਜੀ ਵਾਰ ਲਾਈ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਹੇਠ ਨਜ਼ਰਬੰਦੀ ਦੀ ਮਿਆਦ ਖ਼ਤਮ ਹੋ ਰਹੀ ਹੈ। ਹਾਈ ਕੋਰਟ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨੀ ਕਾਰਵਾਈ ਪੂਰੀ ਕਰਕੇ ਟੀਮ ਡਿਬਰੂਗੜ੍ਹ ਜੇਲ੍ਹ ‘ਚ ਉਸ ਦੀ ਰਸਮੀ ਗ੍ਰਿਫ਼ਤਾਰੀ ਕਰੇਗੀ। ਦੱਸ ਦਈਏ ਕਿ ਸਰਕਾਰ ਨੇ ਸੋਧੇ ਹੋਏ ਪੰਜਾਬ ਜੇਲ੍ਹ ਕਾਨੂੰਨ ਤਹਿਤ ਉਸ ਨੂੰ ਅਸਾਮ ਦੀ ਜੇਲ੍ਹ ਵਿੱਚ ਹੀ ਰੱਖਣ ਦੀ ਮੰਗ ਵੀ ਕੀਤੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਖ਼ਿਲਾਫ਼ ਮੁਕੱਦਮੇ ਦੀ ਸੁਣਵਾਈ ਵੀ ਸ਼ੁਰੂ ਕੀਤੀ ਜਾਵੇਗੀ, ਜਿਸ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਦੀ ਵਿਵਸਥਾ ਕੀਤੀ ਜਾ ਸਕਦੀ ਹੈ। ਮਾਮਲਾ ਅਜਨਾਲਾ ਵਿੱਚ ਪੁਲਿਸ ਥਾਣੇ ‘ਤੇ ਹਮਲੇ ਨਾਲ ਸੰਬੰਧਿਤ ਹੈ।

ਇਹ ਮਾਮਲਾ ਫਰਵਰੀ 2023 ਵਿੱਚ ਅਜਨਾਲਾ ਵਿੱਚ ਪੁਲਿਸ ਥਾਣੇ ‘ਤੇ ਹਮਲੇ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਉੱਤੇ ਗੰਭੀਰ ਦੋਸ਼ ਲੱਗੇ ਸਨ। ਦੋਸ਼ ਸਨ ਕਿ ਉਨ੍ਹਾਂ ਨੇ ਬੈਰੀਕੇਡ ਤੋੜ ਕੇ ਪੁਲੀਸ ਨਾਲ ਝੜਪ ਕੀਤੀ, ਜਿਸ ਵਿੱਚ ਕਈ ਪੁਲੀਸ ਮੁਲਾਜ਼ਮਾਂ, ਸਮੇਤ ਉਸ ਵੇਲੇ ਦੇ ਐਸਪੀ ਜੁਗਰਾਜ ਸਿੰਘ ਜ਼ਖ਼ਮੀ ਹੋਏ। ਪ੍ਰਦਰਸ਼ਨਕਾਰੀਆਂ ਵੱਲੋਂ ਬੱਸ ਵਿੱਚ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਾਲ ਲਿਜਾਣ ਕਾਰਨ ਪੁਲਿਸ ਨੇ ਸਾਵਧਾਨੀ ਵਰਤੀ ਅਤੇ ਉਸ ਵੇਲੇ ਕੋਈ ਸਖਤ ਕਾਰਵਾਈ ਨਹੀਂ ਕੀਤੀ ਸੀ। ਜਿਸ ਤੋਂ ਬਾਅਦ ਪੁਲੀਸ ਨੇ 24 ਫਰਵਰੀ 2023 ਨੂੰ ਮਾਮਲਾ ਦਰਜ ਕੀਤਾ ਸੀ, ਪਰ ਮੁੱਖ ਦੋਸ਼ੀ ਖ਼ਿਲਾਫ਼ ਤੁਰੰਤ ਕਾਰਵਾਈ ਨਹੀਂ ਹੋਈ। ਬਾਅਦ ਵਿੱਚ ਤਲਾਸ਼ ਮੁਹਿੰਮ ਚਲਾਈ ਗਈ ਅਤੇ ਲਗਪਗ ਦੋ ਮਹੀਨੇ ਬਾਅਦ ਅੰਮ੍ਰਿਤਪਾਲ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਉਸ ’ਤੇ ਐਨਐਸਏ ਲਾਗੂ ਕਰਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ, ਜਿਸ ਦੀ ਮਿਆਦ 2024 ਅਤੇ 2025 ਵਿੱਚ ਵਧਾਈ ਗਈ ਸੀ।

ਇੱਥੇ ਇਹ ਦੱਸ ਦਈਏ ਕਿ ਅੰਮ੍ਰਿਤਪਾਲ ਦੇ 9 ਕਰੀਬੀ ਸਾਥੀਆਂ ਦੀ ਐਨਐਸਏ ਹਿਰਾਸਤ ਪਿਛਲੇ ਸਾਲ ਨਹੀਂ ਵਧਾਈ ਗਈ ਸੀ ਤੇ ਇਨ੍ਹਾਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਚੁੱਕਾ ਹੈ ਅਤੇ ਉਹ ਪੁਲਿਸ ਹਿਰਾਸਤ ਵਿੱਚ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
June 4, 2026
0

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) –...

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

by Ranjit Singh
June 4, 2026
0

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) – ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
June 4, 2026
0

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਪੰਜਾਬ ਸਕੱਤਰੇਤ ਨੂੰ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
June 4, 2026
0

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) –...

Most Popular

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

by Ranjit Singh
1 day ago
0

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ - ਸ਼ਾਮ 4 ਵਜੇ ਹੋਵੇਗਾ ਸਹੁੰ ਚੁੱਕ ਸਮਾਗਮ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 