• Latest
  • Trending
Punjab ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਸਮਾਗਮ ਲਈ Odisha ਦੇ ਮੁੱਖ ਮੰਤਰੀ ਨੂੰ ਸੱਦਾ

Punjab ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਸਮਾਗਮ ਲਈ Odisha ਦੇ ਮੁੱਖ ਮੰਤਰੀ ਨੂੰ ਸੱਦਾ

10 months ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

39 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

2 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

2 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

2 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

2 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

3 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

3 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

4 hours ago
ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

4 hours ago
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

5 hours ago
ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

5 hours ago
Hindi News
English News
Monday, August 24, 2026
No Result
View All Result
31 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਸਮਾਗਮ ਲਈ Odisha ਦੇ ਮੁੱਖ ਮੰਤਰੀ ਨੂੰ ਸੱਦਾ

October 23, 2025
in ਖਬਰਾਂ, ਪੰਜਾਬ
Punjab ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਸਮਾਗਮ ਲਈ Odisha ਦੇ ਮੁੱਖ ਮੰਤਰੀ ਨੂੰ ਸੱਦਾ

Punjab ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਸਮਾਗਮ ਲਈ Odisha ਦੇ ਮੁੱਖ ਮੰਤਰੀ ਨੂੰ ਸੱਦਾ

ਚੰਡੀਗੜ੍ਹ/ਭੁਵਨੇਸ਼ਵਰ, 23 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ ਕਾਇਮ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਨ ਲਈ ਭੁਵਨੇਸ਼ਵਰ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਉੱਚ-ਪੱਧਰੀ ਦੌਰੇ ਦਾ ਮੁੱਖ ਮੰਤਵ ਨੌਵੇਂ ਸਿੱਖ ਗੁਰੂ, ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿੱਚ ਕਰਵਾਏ ਜਾ ਰਹੇ ਮਹਾਨ ਸਮਾਗਮਾਂ ਲਈ ਮੁੱਖ ਮੰਤਰੀ ਮਾਝੀ ਨੂੰ ਰਸਮੀ ਤੌਰ ‘ਤੇ ਸੱਦਾ ਦੇਣਾ ਸੀ।

ਓਡੀਸ਼ਾ ਦੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਰਸਮੀ ਸੱਦਾ ਪੱਤਰ ਪੇਸ਼ ਕੀਤਾ ਅਤੇ ਯਾਦਗਾਰੀ ਪ੍ਰੋਗਰਾਮਾਂ ਦੇ ਪੈਮਾਨੇ ਅਤੇ ਮਹੱਤਤਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਐਡਵੋਕੇਟ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਮਾਗਮ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਬੇਮਿਸਾਲ ਕੁਰਬਾਨੀ ਨੂੰ ਸਮਰਪਿਤ ਇੱਕ ਕੌਮੀ ਸ਼ਰਧਾਂਜਲੀ ਹਨ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਭਾਰਤ ਦੇ ਇਤਿਹਾਸ ਦਾ ਉਹ ਮਹੱਤਵਪੂਰਨ ਹਿੱਸਾ ਹੈ ਜੋ ਬੁਨਿਆਦੀ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਵੱਲੋਂ ਕੀਤੀ ਗਈ ਬੇਮਿਸਾਲ ਕੁਰਬਾਨੀ ਇੱਕ ਅਜਿਹੀ ਕੌਮੀ ਵਿਰਾਸਤ ਹੈ ਜੋ ਸਾਰੀਆਂ ਧਾਰਮਿਕ ਅਤੇ ਖੇਤਰੀ ਹੱਦਾਂ ਤੋਂ ਪਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਮੁੱਖ ਮੰਤਰੀ ਮੋਹਨ ਚਰਨ ਮਾਝੀ ਜੀ ਦਾ ਸੁਆਗਤ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਤਰ-ਰਾਜੀ ਭਾਈਵਾਲੀ ਦੀ ਮਹੱਤਤਾ ‘ਤੇ ਹੋਰ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਮਾਝੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਨੋਰਥ ਉਸ ਇਕਜੁੱਟ ਸ਼ਰਧਾਂਜਲੀ ਨੂੰ ਸਮੱਰਪਿਤ ਹੈ ਜੋ ਸਮੁੱਚੇ ਦੇਸ਼ ਵੱਸੋਂ ਗੁਰੂ ਸਾਹਿਬ ਨੂੰ ਭੇਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਹਿਮੰਤ, ਧਰਮ ਨਿਰਪੱਖਤਾ ਅਤੇ ਵਿਸ਼ਵ ਭਾਈਚਾਰੇ ਦਾ ਦਿੱਤਾ ਗਿਆ ਸੰਦੇਸ਼ ਓਡੀਸ਼ਾ ਦੇ ਅਮੀਰ ਸੱਭਿਆਚਾਰਕ ਤਾਣੇ-ਬਾਣੇ ਸਮੇਤ ਸਾਰੇ ਰਾਜਾਂ ਵਿੱਚ ਗੂੰਜਦਾ ਹੈ।
ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਲਈ ਡੂੰਘਾ ਸਤਿਕਾਰ ਪ੍ਰਗਟਾਇਆ ਅਤੇ 350ਵੀਂ ਬਰਸੀ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਮੁੱਖ ਮੰਤਰੀ ਮਾਝੀ ਨੂੰ ਇੱਕ ਯਾਦਗਾਰੀ ਚਿੰਨ੍ਹ ਅਤੇ ਸਾਹਿਤ ਵੀ ਭੇਂਟ ਕੀਤਾ, ਜਿਸ ਵਿੱਚ ਸਮਾਗਮ ਦੇ ਇਤਿਹਾਸਕ ਪ੍ਰਸੰਗ ਦਾ ਵੇਰਵਾ ਦਿੱਤਾ ਗਿਆ। ਇਸ ਤਰ੍ਹਾਂ ਦੋਵਾਂ ਰਾਜਾਂ ਵਿਚਕਾਰ ਸੱਭਿਆਚਾਰਕ ਅਤੇ ਰਾਜਨੀਤਿਕ ਅਦਾਨ-ਪ੍ਰਦਾਨ ਨੂੰ ਹੋਰ ਮਜ਼ਬੂਤ ਕੀਤਾ ਗਿਆ।
[17:55, 23/10/2025] ME: ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (ਸ਼ੂਟਿੰਗ) — ਅੰਡਰ 14, 17 ਅਤੇ 19 ਸਾਲ ਲੜਕੇ/ਲੜਕੀਆਂ 25 ਤੋਂ 27 ਤੱਕ ਮੋਹਾਲੀ ਵਿਖੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ:
69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (ਸ਼ੂਟਿੰਗ) ਅੰਡਰ 14, 17 ਅਤੇ 19 ਸਾਲ ਵਰਗ (ਲੜਕੇ ਤੇ ਲੜਕੀਆਂ) 25 ਅਕਤੂਬਰ 2025 ਤੋਂ 27 ਅਕਤੂਬਰ 2025 ਤੱਕ ਸਰਕਾਰੀ ਸ਼ੂਟਿੰਗ ਰੇਂਜ, ਫੇਜ਼-6, ਐਸ.ਏ.ਐਸ. ਨਗਰ ਵਿੱਚ ਕਰਵਾਈਆਂ ਜਾ ਰਹੀਆਂ ਹਨ।

ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਰਾਜ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਲਗਭਗ 600 ਖਿਡਾਰੀ ਭਾਗ ਲੈਣਗੇ।

ਇਹ ਖੇਡਾਂ ਵਿਦਿਆਰਥੀਆਂ ਨੂੰ ਸਿਹਤਮੰਦ ਮੁਕਾਬਲੇ ਦੀ ਭਾਵਨਾ ਨਾਲ ਨਾਲ ਅਨੁਸ਼ਾਸਨ, ਧਿਆਨ ਤੇ ਆਤਮ-ਵਿਸ਼ਵਾਸ ਵਧਾਉਣ ਦਾ ਮੌਕਾ ਪ੍ਰਦਾਨ ਕਰਨਗੀਆਂ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੇ ਰਹਿਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

Tags: BREAKING NEWSLatest Punjab News in punjabPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

by Jaspreet Kaur
August 24, 2026
0

CJP ਵਲੋਂ ਦਿੱਲੀ 'ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ - ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ ਮਾਰਚ ਨਵੀ ਦਿੱਲੀ,...

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

by Jaspreet Kaur
August 24, 2026
0

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ 'ਚ ਜਿੱਤਿਆ ਸੋਨ ਤਗਮਾ ਸਕੂਲ ਤੇ ਮਾਪਿਆਂ ਦਾ ਨਾਮ ਕੀਤਾ ਰੋਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

Most Popular

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

by Ankit
3 weeks ago
0

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 