• Latest
  • Trending
Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

9 minutes ago
International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

21 minutes ago
ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

30 minutes ago
PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

2 hours ago
PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

2 hours ago
Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

3 hours ago
Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

4 hours ago
Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

5 hours ago
Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

5 hours ago
Hindi News
English News
Sunday, August 30, 2026
No Result
View All Result
34 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

August 30, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

ਲੁਧਿਆਣਾ, 30 ਅਗਸਤ (ਵਿਸ਼ਵ ਵਾਰਤਾ) – ਪੰਜਾਬ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਨਾਲ ਤਾਲਮੇਲ ਕਰਦਿਆਂ ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਕਥਿਤ ਤੌਰ ’ਤੇ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ CCTV ਕੈਮਰੇ, Wi-Fi ਰਾਊਟਰ ਅਤੇ ਹੋਰ ਨਿਗਰਾਨੀ ਸਬੰਧੀ ਉਪਕਰਨ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ: 2 CCTV ਕੈਮਰੇ, 1 Wi-Fi ਰਾਊਟਰ/ਬਾਕਸ, 1 ਪਾਵਰ ਅਡਾਪਟਰ, 1 64 GB ਮੈਮਰੀ ਕਾਰਡ ਬਰਾਮਦ ਕੀਤੇ ਗਏ ਹਨ।

ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਉਸ ਦੀਆਂ ਕਥਿਤ ਜਾਸੂਸੀ ਗਤੀਵਿਧੀਆਂ, ਪਾਕਿਸਤਾਨੀ ਖੁਫੀਆ ਏਜੰਸੀਆਂ ਨਾਲ ਸੰਪਰਕ ਅਤੇ ਬਰਾਮਦ ਕੀਤੇ ਉਪਕਰਨਾਂ ਦੀ ਵਰਤੋਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਵੀ ਜਾਂਚ ਜਾਰੀ ਹੈ। ਪੁਲਿਸ ਮੁਤਾਬਕ ਮੁਲਜ਼ਮ ’ਤੇ ਪਾਕਿਸਤਾਨ ਵਿੱਚ ਬੈਠੇ ਸਾਥੀਆਂ ਨੂੰ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਲੁਧਿਆਣਾ ਵਿੱਚ ਹੋਣ ਵਾਲੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਦੋਸ਼ ਹਨ।

ਪੁਲਿਸ ਅਨੁਸਾਰ ਇਹ ਕਾਰਵਾਈ ਪੁਲਿਸ ਕਮਿਸ਼ਨਰ ਲੁਧਿਆਣਾ ਸ਼ਵਪਨ ਸ਼ਰਮਾ, ਆਈ.ਪੀ.ਐੱਸ. ਦੀ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਪੁਲਿਸ ਇਨਵੈਸਟੀਗੇਸ਼ਨ ਹਰਪਾਲ ਸਿੰਘ ਪੀ.ਪੀ.ਐੱਸ., AIG ਕਾਊਂਟਰ ਇੰਟੈਲੀਜੈਂਸ ਸਿਮਰਤਪਾਲ ਢੀਂਡਸਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਇਨਵੈਸਟੀਗੇਸ਼ਨ ਰੁਪਿੰਦਰ ਕੌਰ ਭੱਟੀ ਪੀ.ਪੀ.ਐੱਸ. ਅਤੇ ਸਹਾਇਕ ਕਮਿਸ਼ਨਰ ਪੁਲਿਸ ਡਿਟੈਕਟਿਵ-1 ਹਰਸ਼ਪ੍ਰੀਤ ਸਿੰਘ ਪੀ.ਪੀ.ਐੱਸ. ਦੀ ਨਿਗਰਾਨੀ ਹੇਠ CIA ਸਟਾਫ਼ ਅਤੇ ਕਾਊਂਟਰ ਇੰਟੈਲੀਜੈਂਸ ਦੀ ਸਾਂਝੀ ਟੀਮ ਨੇ ਕਾਰਵਾਈ ਕੀਤੀ।

ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ 27 ਅਗਸਤ 2026 ਨੂੰ CIA ਸਟਾਫ਼ ਲੁਧਿਆਣਾ ਅਤੇ ਥਾਣਾ ਸਰਾਭਾ ਨਗਰ ਦੀ ਸਾਂਝੀ ਪੁਲਿਸ ਪਾਰਟੀ ਨੇ ਮੁੱਖਬਰ ਦੀ ਸੂਚਨਾ ਦੇ ਆਧਾਰ ’ਤੇ ਰਸਪਾਲ ਸਿੰਘ ਪੁੱਤਰ ਸਵਰਗੀ ਕਰਮਜੀਤ ਸਿੰਘ, ਵਾਸੀ ਸਰਫਕੋਟ, ਫਤਿਹਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਮੁਤਾਬਕ ਰਸਪਾਲ ਸਿੰਘ ਨੇ ਫਿਰੋਜ਼ਪੁਰ ਰੋਡ ’ਤੇ ਮੈਡੀਵੇਅ ਹਸਪਤਾਲ ਦੇ ਸਾਹਮਣੇ ਨਿਊ ਸੁੰਦਰ ਨਗਰ ਵਿੱਚ ਇੱਕ ਦੁਕਾਨ ਕਿਰਾਏ ’ਤੇ ਲਈ ਹੋਈ ਸੀ। ਪੁਲਿਸ ਦਾ ਦਾਅਵਾ ਹੈ ਕਿ ਦੁਕਾਨ ਦੇ ਬਾਹਰ ਲਗਾਏ ਗਏ CCTV ਕੈਮਰਿਆਂ ਦਾ ਐਕਸੈੱਸ ਪਾਕਿਸਤਾਨ ਵਿੱਚ ਬੈਠੀਆਂ ਖੁਫੀਆ ਏਜੰਸੀਆਂ ਕੋਲ ਸੀ ਅਤੇ ਇਨ੍ਹਾਂ ਰਾਹੀਂ ਲੁਧਿਆਣਾ ਜ਼ਿਲ੍ਹੇ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾਂਦੀ ਸੀ।

ਪੁਲਿਸ ਅਨੁਸਾਰ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਵੱਖ-ਵੱਖ ਮੋਬਾਈਲ ਨੰਬਰਾਂ ਤੋਂ ਸਮੇਂ-ਸਮੇਂ ’ਤੇ ਧਮਕੀਆਂ ਦਿੱਤੀਆਂ ਜਾਂਦੀਆਂ ਸਨ। ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ 6 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਹੁਣ ਉਸ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕਥਿਤ ਤੌਰ ’ਤੇ ਪਾਕਿਸਤਾਨ ਵਿੱਚ ਬੈਠੇ ਉਸਦੇ ਸਾਥੀਆਂ ਨੂੰ ਹੁਣ ਤੱਕ ਕਿਹੜੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਹੋਰ ਕਿਹੜੀ ਜਾਣਕਾਰੀ ਸਾਂਝੀ ਕਰਨ ਦੀ ਯੋਜਨਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

by Ranjit Singh
August 30, 2026
0

International: ਚੀਨ ਦੀ ਬੰਦਰਗਾਹ 'ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ - 49 ਭਾਰਤੀਆਂ ਸਮੇਤ 23 ਦੇਸ਼ਾਂ ਦੇ 261...

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

by Jaspreet Kaur
August 30, 2026
0

ਅਮਰੀਕਾ 'ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ ਅਮਰੀਕਾ, 30 ਅਗਸਤ 2026 (ਵਿਸ਼ਵ...

PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

by Ranjit Singh
August 30, 2026
0

PM Modi ਨੇ 'ਮਨ ਕੀ ਬਾਤ' 'ਚ 'ਨਸ਼ਾ ਛੱਡਣ' ਤੋਂ ਲੈ ਕੇ 'ਵੋਕਲ ਫਾਰ ਲੋਕਲ' ਤੱਕ ਦਿੱਤਾ ਮਹੱਤਵਪੂਰਨ ਸੰਦੇਸ਼ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਭਿਆਨਕ ਸੜਕ ਹਾਦਸੇ ‘ਚ ITBP ਦੇ DIG ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ITBP ਦੇ DIG ਦੀ ਮੌਤ

by Jaspreet Kaur
2 weeks ago
0

ਭਿਆਨਕ ਸੜਕ ਹਾਦਸੇ 'ਚ ITBP ਦੇ DIG ਦੀ ਮੌਤ - ਡਰਾਈਵਰ ਨੇ ਵੀ ਮੌਕੇ ਤੇ ਤੋੜਿਆ ਦਮ; ਗੱਡੀ ਦੇ ਉੱਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 