• Latest
  • Trending
Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

2 hours ago
Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

24 minutes ago
Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

45 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

1 hour ago
National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

1 hour ago
NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

2 hours ago
Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

12 hours ago
ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

12 hours ago
ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

13 hours ago
Hindi News
English News
Sunday, June 21, 2026
No Result
View All Result
35 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

June 21, 2026
in ਖਬਰਾਂ, ਪੰਜਾਬ
Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

– ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਅੰਮ੍ਰਿਤਸਰ, 21 ਜੂਨ (ਵਿਸ਼ਵ ਵਾਰਤਾ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਕਰਨਗੇ। ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਅਤੇ ਜਰਨਲ ਪ੍ਰਬੰਧਕ ਵਜੋਂ ਮੀਤ ਸਕੱਤਰ ਅਜ਼ਾਦਦੀਪ ਸਿੰਘ ਜਾਣਗੇ।

ਬੀਤੇ ਦਿਨ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਮੇਜਰ ਸਿੰਘ ਢਿੱਲੋਂ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਮੌਜੂਦ ਸਨ। ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਭਾਰੀ ਉਤਸ਼ਾਹ ਤੇ ਖੁਸ਼ੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 21 ਜੂਨ ਨੂੰ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 12 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ 290 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਵੀਜਾ ਲੱਗੇ ਪਾਸਪੋਰਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਤੇ ਹੋਰ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

by Ranjit Singh
June 21, 2026
0

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ ! - ਰਾਹੁਲ ਗਾਂਧੀ ਨੇ ਵਿਦੇਸ਼ ਜਾਣ...

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

by Ranjit Singh
June 21, 2026
0

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ - ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 21, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

by Ranjit Singh
June 21, 2026
0

International: ਲੇਬਨਾਨ 'ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ - ਕਿਹਾ ਕਿ ਅਮਰੀਕਾ ਇਜ਼ਰਾਈਲ ਨੂੰ ਰੋਕਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

by Ranjit Singh
June 21, 2026
0

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ ! - ਰਾਹੁਲ ਗਾਂਧੀ ਨੇ ਵਿਦੇਸ਼ ਜਾਣ...

Most Popular

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

by Ranjit Singh
4 weeks ago
0

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ ਨਵੀਂ ਦਿੱਲੀ, 23 ਮਈ – ਚੀਨ ਦੇ ਉੱਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 