• Latest
  • Trending
PUNJAB : ਵਿਸਾਖੀ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

PUNJAB : ਵਿਸਾਖੀ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

2 years ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

8 minutes ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

38 minutes ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

2 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

3 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

3 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

4 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

4 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਵਿਸਾਖੀ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

April 10, 2025
in ਖਬਰਾਂ
PUNJAB : ਵਿਸਾਖੀ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

PUNJAB : ਵਿਸਾਖੀ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ

ਜੈਤੋ,10 ਅਪ੍ਰੈਲ(ਵਿਸ਼ਵ ਵਾਰਤਾ)PUNJAB  : ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜੰਗ ਬਹਾਦਰ ਸਿੰਘ, ਡਿਪਟੀ ਲੀਡਰ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਅੰਤ੍ਰਿੰਗ ਮੈਂਬਰ ਸ. ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਬੀਬੀ ਜਸਪਾਲ ਕੌਰ, ਸ. ਰਾਮਪਾਲ ਸਿੰਘ ਬਹਿਣੀਵਾਲ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਓਐਸਡੀ ਸ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਸ. ਜੰਗ ਬਹਾਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ।

PUNJAB : ਵਿਸਾਖੀ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ
ਪਾਕਿਸਤਾਨ ’ਚ ਹੋਣ ਵਾਲੇ ਖ਼ਾਲਸਾ ਸਾਜਣਾ ਦਿਵਸ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ਦੇ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਅਧਿਕਾਰੀ।

ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ। ਸ਼੍ਰੋਮਣੀ ਕਮੇਟੀ ਸਕੱਤਰ ਨੇ ਖੁੱਲ੍ਹਦਿੱਲੀ ਨਾਲ ਵੀਜ਼ੇ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਾਕਿਸਤਾਨ ਸਰਕਾਰ ਅਤੇ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਅੱਗੇ ਵੀ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਵੀਜ਼ੇ ਦੇਣ ਦੀ ਆਸ ਪ੍ਰਗਟਾਈ।

ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਬਿਜੈ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਇੰਚਾਰਜ ਯਾਤਰਾ, ਸ. ਮੇਜਰ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਸੁਰਜੀਤ ਸਿੰਘ ਰਾਣਾ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
November 7, 2026
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Most Popular

Police Commemoration Day ਸਾਡੇ ਪੁਲਿਸ ਕਰਮਚਾਰੀਆਂ ਪ੍ਰਤੀ ਸਾਡੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਇੱਕ ਮੌਕਾ : ਪ੍ਰਧਾਨ ਮੰਤਰੀ ਮੋਦੀ

Police Commemoration Day ਸਾਡੇ ਪੁਲਿਸ ਕਰਮਚਾਰੀਆਂ ਪ੍ਰਤੀ ਸਾਡੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਇੱਕ ਮੌਕਾ : ਪ੍ਰਧਾਨ ਮੰਤਰੀ ਮੋਦੀ

by Navjot
2 weeks ago
0

Police Commemoration Day ਸਾਡੇ ਪੁਲਿਸ ਕਰਮਚਾਰੀਆਂ ਪ੍ਰਤੀ ਸਾਡੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਇੱਕ ਮੌਕਾ : ਪ੍ਰਧਾਨ ਮੰਤਰੀ ਮੋਦੀ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 