• Latest
  • Trending
PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰ ਰੁਜ਼ਗਾਰ ਮੰਗਣ ਲਈ ਮੁੱਖ ਮੰਤਰੀ ਦੀ ਕੋਠੀ ਜਾਣਗੇ 

4 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

Hindi News
English News
Wednesday, April 29, 2026
No Result
View All Result
28 °c
Chandigarh
29 ° Thu
31 ° Fri
33 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

April 29, 2026
in ਖਬਰਾਂ, ਫ਼ਿਲਮੀ
PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

ਹਜ਼ਾਰਾਂ ਪੰਜਾਬੀਆਂ ਵੱਲੋਂ ਅੱਜ ਪਿੰਡ ਦੇਵਤਵਾਲ(ਲੁਧਿਆਣਾ) ਦੇ ਸ਼ਮਸ਼ਾਨਘਾਟ ਵਿੱਚ ਸੇਜਲ ਅੱਖਾਂ ਨਾਲ ਵਿਦਾਇਗੀ

ਲੁਧਿਆਣਾਃ 29 ਅਪ੍ਰੈਲ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਨਮਾਨਿਤ ਸ਼੍ਰੋਮਣੀ ਪੰਜਾਬੀ ਲੋਕ ਗਾਇਕ ਤੇ ਗੀਤਕਾਰ ਸਭਾ ਪੰਜਾਬ ਦੇ ਪ੍ਰਧਾਨ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ ਜਿਸ ਦਾ ਕੱਲ੍ਹ ਸੰਖੇਪ ਬੀਮਾਰੀ ਉਪਰੰਤ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ , ਉਸਨੂੰ ਅੱਜ ਇਲਾਕਾ ਵਾਸੀਆਂ, ਪਾਲੀ ਦੇਤਵਾਲੀਆ ਦੇ ਪ੍ਰਸ਼ੰਸਕ ਹਜ਼ਾਰਾਂ ਪੰਜਾਬੀਆਂ ਵੱਲੋਂ ਪਿੰਡ ਦੇਵਤਵਾਲ(ਲੁਧਿਆਣਾ) ਦੇ ਸ਼ਮਸ਼ਾਨਘਾਟ ਵਿੱਚ ਸੇਜਲ ਅੱਖਾਂ ਨਾਲ ਅੰਤਮ ਵਿਦਾਇਗੀ ਦਿੱਤੀ ਗਈ।

ਮਨਜੋਤ ਸਿੰਘ ਸਿਰਫ਼ 35 ਸਾਲ ਦੇ ਸਨ ਅਤੇ ਪਿਛਲੇ ਅੱਠ ਸਾਲ ਤੋਂ ਪਿੰਡ ਨੇੜੇ ਬਣੀ ਇੱਕ ਵਿਕਸਤ ਕਾਲੋਨੀ ਵਿੱਚ ਨੌਕਰੀ ਕਰ ਰਿਹਾ ਸੀ। ਆਪਣੇ ਪਿੱਛੇ ਉਹ ਆਪਣੀ ਪਤਨੀ ਤੇ ਮਾਸੂਮ ਬੇਟਾ ਬੇਟੀ ਨੂੰ ਪਿੱਛੇ ਛੱਡ ਗਏ ਹਨ।

ਪਾਲੀ ਦੇਤਵਾਲੀਆ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ ਵਿੱਚ ਸ਼ਾਮਲ ਦਾਖਾ ਹਲਕੇ ਦੇ ਵਿਧਾਇਕ ਸ. ਮਨਪ੍ਰੀਤ ਸਿੰਘ ਅਯਾਲੀ, ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ,ਪਵਨ ਦੀਵਾਨ,ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ , ਲੋਕ ਗਾਇਕ ਜਸਵੰਤ ਸੰਦੀਲਾ ਤੇ ਜ਼ਿਲ੍ਹਾ ਲੁਧਿਆਣਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪੁਨੀਤਪਾਲ ਸਿੰਘ ਗਿੱਲ ਨੇ ਵਿੱਛੜੇ ਨੌਜਵਾਨ ਮਨਜੋਤ ਸਿੰਘ ਦੀ ਦੇਹ ਤੇ ਦੋਸ਼ਾਲਾ ਤੇ ਪੁਸ਼ਪ ਮਾਲਾਵਾਂ ਭੇਂਟ ਕੀਤੀਆਂ।

ਇਸ ਮੌਕੇ ਉੱਘੇ ਲੇਖਕ ਤੇ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਸਕੱਤਰ ਜਨਰਲ ਡਾ, ਨਿਰਮਲ ਸਿੰਘ ਜੌੜਾ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ,ਮੀਤ ਪ੍ਰਧਾਨ ਡਾ. ਗੁਰਚਰਨ ਕੌਰ ਕੋਚਰ,ਲੋਕ ਗਾਇਕ ਰਣਜੀਤ ਮਣੀ,ਸੁੱਖ ਚਮਕੀਲਾ,ਆਤਮਾ ਸਿੰਘ ਬੁੱਢੇਵਾਲੀਆ, ਯੁੱਧਵੀਰ ਮਾਣਕ, ਨਰਿੰਦਰ ਨਿੰਦੀ, ਸਰੂਪ ਨਾਭਾ,ਸਤਪਾਲ ਕਿੰਨੜਾ, ਉੱਘੇ ਗੀਤਕਾਰ ਅਮਰੀਕ ਸਿੰਘ ਤਲਵੰਡੀ, ਅਸ਼ਵਨੀ ਵਰਮਾ, ਸੇਵਾ ਸਿੰਘ ਨੌਰਥ, ਸੁਖਬੀਰ ਸੰਧੇ, ਪੰਜਾਬ ਕਲਚਰਲ ਸੋਸਾਇਟੀ ਦੇ ਪ੍ਰਧਾਨ ਰਵਿੰਦਰ ਰੰਗੂਵਾਲ,ਦਲਵਿੰਦਰ ਦਿਆਲਪੁਰੀ,ਸੰਗੀਤਕਾਰ ਕਰਨ ਪ੍ਰਿੰਸ, ਨਾਰਾਇਣ ਨਿੰਦੀ,ਮੰਜੂ ਮਾਨ,ਅਮਰਜੀਤ ਸ਼ੇਰਪੁਰੀ, ਕੰਵਲਜੀਤ ਸਿੰਘ ਸ਼ੰਕਰ,ਪੰਜਾਬੀ ਸੱਭਿਆਚਾਰਕ ਸੱਥ ਦੇ ਚੇਅਰਮੈਨ ਜਸਮੇਰ ਸਿੰਘ ਢੱਟ , ਟਹਿਲ ਸਿੰਘ ਖੀਵਾ ,ਵਰਿਆਮ ਸਰੋਆ ਤੇ ਮਲਵਿੰਦਰ ਚੰਨੋ ਤੇ ਇੰਗਲੈਂਡ ਤੋਂ ਗੀਤਕਾਰ ਚੰਨ ਜੰਡਿਆਲਵੀ ਨੇ ਵੀ ਇਸ ਮੌਕੇ ਦੇਤਵਾਲੀਆ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Tags: Breaking news in PunjabiLatest News In PunjabiMANSAMansa NewsPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
April 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਪ੍ਰੈਲ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

by Navjot
April 29, 2026
0

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ ...

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

by Navjot
April 29, 2026
0

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ  ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ ; ਰਿਆਨ...

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

by Ankit
April 29, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਕੈਬਨਿਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
April 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਪ੍ਰੈਲ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

by Navjot
4 days ago
0

 IPL 2026 :  ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ ਪੰਜਾਬ ਨੇ ਸੀਜ਼ਨ ਦੀ ਲਗਾਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 