Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST
ਚੰਡੀਗੜ੍ਹ, 6 ਜੁਲਾਈ 2026 (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਅਹਿਮ ਹੁਕਮ ਜਾਰੀ ਕੀਤਾ ਗਿਆ ਹੈ। ਇਸ ਹੁਕਮ ਰਾਹੀਂ ਪ੍ਰਬੰਧਕੀ ਪੱਖੋਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਸੀਨੀਅਰ ਸਹਾਇਕ (ਲੇਖਾ) ਕਾਡਰ ਦੇ ਕੁੱਲ 34 ਕਰਮਚਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਕੀਤੀਆਂ ਗਈਆਂ ਹਨ।
























