• Latest
  • Trending
Punjab: ਪੰਥਕ ਜਥੇਬੰਦੀਆਂ ਨੇ ਘੱਲੂਘਾਰਾ ਹਫਤੇ ਦੀ ਆੰਰਭਤਾ ਤੇ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੇ ਨਮਿਤ ਕੀਤੀ ਅਰਦਾਸ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

31 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

3 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਥਕ ਜਥੇਬੰਦੀਆਂ ਨੇ ਘੱਲੂਘਾਰਾ ਹਫਤੇ ਦੀ ਆੰਰਭਤਾ ਤੇ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੇ ਨਮਿਤ ਕੀਤੀ ਅਰਦਾਸ

June 1, 2025
in ਖਬਰਾਂ, ਪੰਜਾਬ
Punjab: ਪੰਥਕ ਜਥੇਬੰਦੀਆਂ ਨੇ ਘੱਲੂਘਾਰਾ ਹਫਤੇ ਦੀ ਆੰਰਭਤਾ ਤੇ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੇ ਨਮਿਤ ਕੀਤੀ ਅਰਦਾਸ

Punjab: ਪੰਥਕ ਜਥੇਬੰਦੀਆਂ ਨੇ ਘੱਲੂਘਾਰਾ ਹਫਤੇ ਦੀ ਆੰਰਭਤਾ ਤੇ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੇ ਨਮਿਤ ਕੀਤੀ ਅਰਦਾਸ

ਅੰਮ੍ਰਿਤਸਰ 1 ਜੂਨ (ਗੁਰਨਾਮ ਸਿੰਘ ਲਾਲੀ):- ਜਥੇਦਾਰ ਹਵਾਰਾ ਕਮੇਟੀ ਨੇ ਸ਼੍ਰੋਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਅਤੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਜੂਨ 84 ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁ.ਬਾਬਾ ਅਟੱਲ ਰਾਇ ਸਾਹਿਬ ਵਿਖੇ ਕਰਵਾਇਆ। ਇਸ ਮੌਕੇ ਅਖੰਡ ਕੀਰਤਨੀ ਜਥਾ, ਦਮਦਮੀ ਟਕਸਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਅਤੇ ਪੰਥਕ ਸੇਵਕ ਜਥੇ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਿਸਿਮਰਨਜੀਤ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਪ੍ਰਵਿੰਦਰਪਾਲ ਸਿੰਘ ਨੇ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਜਲੀ ਦੇਂਦੇ ਹੋਏ ਕਿਹਾ ਕਿ ਸਿੱਖ ਕੌਮ ਨੂੰ ਬਾਣੀ ਤੇ ਬਾਣੇ ਦਾ ਧਾਰਨੀ ਹੋਣਾ ਜ਼ਰੂਰੀ ਹੈ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿੱਚ ਦਵਿੰਦਰ ਸਿੰਘ ਭਰਾਤਾ ਸ਼ਹੀਦ ਮਹਿੰਗਾ ਸਿੰਘ, ਬੇਅੰਤ ਸਿੰਘ ਭਰਾਤਾ ਸ਼ਹੀਦ ਜਨਰਲ ਸ਼ਾਬੇਗ ਸਿੰਘ, ਕੁਲਦੀਪ ਸਿੰਘ ਪੁੱਤਰ ਸ਼ਹੀਦ ਮੇਜਰ ਸਿੰਘ ਨਾਗੋਕੇ, ਸਤਵੰਤ ਸਿੰਘ ਪੁੱਤਰ ਸ਼ਹੀਦ ਕੇਹਰ ਸਿੰਘ, ਹਰਦੀਪ ਸਿੰਘ ਭਰਾਤਾ ਸ਼ਹੀਦ ਅਨੋਖ ਸਿੰਘ ਬੱਬਰ ਸ਼ਾਮਲ ਹਨ। ਉਪਰੰਤ ਸੰਗਤਾਂ ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਨਤਮਸਤਕ ਹੋਈਆਂ ਜਿੱਥੇ ਸਿੰਘ ਸਾਹਿਬ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼ਹੀਦਾਂ ਦੇ ਨਮਿਤ ਅਰਦਾਸ ਕੀਤੀ। ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਨੇਜਰ ਰਜਿੰਦਰ ਸਿੰਘ ਰੂਬੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸਦੇ ਇਲਾਵਾ ਪੰਜ ਪਿਆਰੇ ਸਤਨਾਮ ਸਿੰਘ ਖੰਡਾ, ਗਿਆਨੀ ਤੇਜਬੀਰ ਸਿੰਘ ਟਕਸਾਲ, ਮਹਾਂਬੀਰ ਸਿੰਘ ਸੁਲਤਾਨਵਿੰਡ, ਰਜਿੰਦਰ ਸਿੰਘ ਮੁਗਲਵਾਲ, ਬਲਦੇਵ ਸਿੰਘ ਨਵਾਂਪਿੰਡ, ਸੁਖਦੀਪ ਸਿੰਘ ਮੀਕੇ, ਡਾ. ਕੰਵਲਜੀਤ ਸਿੰਘ, ਪ੍ਰਗਟ ਸਿੰਘ ਚੋਗਾਵਾਂ, ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਰ, ਮੋਹਕਮ ਸਿੰਘ, ਨਰਿੰਦਰ ਸਿੰਘ ਗਿੱਲ, ਪ੍ਰਤਾਪ ਸਿੰਘ ਕਾਲੀਆਂ, ਗੁਰਦੀਪ ਸਿੰਘ ਭਰਾਤਾ ਸ਼ਹੀਦ ਭੁਪਿੰਦਰ ਸਿੰਘ, ਅਰਜਨ ਸਿੰਘ ਸ਼ੇਰਗਿੱਲ, ਸਰਬਜੀਤ ਸਿੰਘ ਕਾਲੀਆਂ, ਸਵਰਨਜੀਤ ਸਿੰਘ ਕੁਰਾਲੀਆ, ਜੁਗਰਾਜ ਸਿੰਘ ਪੱਟੀ, ਰਘਬੀਰ ਸਿੰਘ ਭੁੱਚਰ, ਭੁਪਿੰਦਰ ਸਿੰਘ ਸਰਪੰਚ, ਸਤਜੋਤ ਸਿੰਘ ਮੂਧਲ, ਸਤਨਾਮ ਸਿੰਘ ਕਾਹਲੋ, ਰਾਗੀ ਸੁਰਿੰਦਰ ਸਿੰਘ, ਬੀਬੀ ਮਨਿੰਦਰ ਕੌਰ, ਹਰਪਾਲ ਸਿੰਘ ਖਾਲਿਸਤਾਨੀ, ਗੁਰਦੀਪ ਸਿੰਘ ਮਟੀਆ, ਹਰਮਨਦੀਪ ਸਿੰਘ, ਗੁਰਬਖਸ਼ ਸਿੰਘ ਬੱਗਾ, ਜਸਬੀਰ ਸਿੰਘ ਸੇਠੀ, ਮਾਸਟਰ ਬਲਦੇਵ ਸਿੰਘ, ਜੋਗਿੰਦਰ ਸਿੰਘ, ਜਸਬੀਰ ਸਿੰਘ ਖਾਲਸਾ, ਦਲਜੀਤ ਸਿੰਘ ਗਿੱਲ, ਮਨਜੀਤ ਸਿੰਘ ਵੇਰਕਾ, ਜਗਦੀਪ ਸਿੰਘ ਸੋਹੀਆਂ ਆਦਿ ਹਾਜ਼ਰ ਸਨ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
3 weeks ago
0

Chandigarh 'ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 22 ਵਿੱਚ 17...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 