• Latest
  • Trending
Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

1 hour ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 minutes ago
Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP

48 minutes ago
National: ਮਹਿੰਗਾਈ ਦਾ ਝਟਕਾ ! ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ, ATF ਦੀ ਕੀਮਤ ਵੀ ਵਧੀ

2 hours ago
Cricket: 5ਵੇਂ ਅਤੇ ਆਖਰੀ T20 ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

3 hours ago
Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

4 hours ago
Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

Punjab: CM ਮਾਨ ਅੱਜ ਅਬੋਹਰ ਦੌਰੇ ‘ਤੇ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਕਰਨਗੇ ਜਾਰੀ

5 hours ago
Cricket: ਯੁਵਰਾਜ ਸਿੰਘ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਲੀਡਰ, ਕਿਹਾ- ਕਪਤਾਨੀ ਦੇ ਸਾਰੇ ਗੁਣ ਮੌਜੂਦ

Hindi News
English News
Sunday, November 1, 2026
No Result
View All Result
29 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

November 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

– ਪੰਜਾਬ ਦੀ ਏਕਤਾ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਸਾਂਝੇ ਯਤਨ ਜ਼ਰੂਰੀ: ਸਰਦਾਰ ਪਰਗਟ ਸਿੰਘ

ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਬਾ ਨਾਲ ਸ਼ਿਸ਼ਟਾਚਾਰ ਵਜੋਂ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਮੁਲਾਕਾਤ ਦੌਰਾਨ ਪਰਗਟ ਸਿੰਘ ਨੇ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਰਾਜਨੀਤਿਕ ਮਾਹੌਲ ਦੇ ਸੰਦਰਭ ਵਿੱਚ ਸੂਬੇ ਅੰਦਰ ਅਮਨ-ਸ਼ਾਂਤੀ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਏਕਤਾ ਬਣਾਈ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਆਪਸੀ ਪਿਆਰ, ਧਾਰਮਿਕ ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ। ਇਸ ਵਿਰਾਸਤ ਨੂੰ ਕਾਇਮ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਕਈ ਚੁਣੌਤੀਆਂ ਵਿੱਚੋਂ ਲੰਘ ਰਿਹਾ ਹੈ। ਸੂਬੇ ਦੇ ਨੌਜਵਾਨਾਂ ਦਾ ਭਵਿੱਖ, ਨਸ਼ਿਆਂ ਦੀ ਸਮੱਸਿਆ, ਸਮਾਜਿਕ ਸਦਭਾਵਨਾ ਅਤੇ ਪੰਜਾਬ ਦੀ ਖੁਸ਼ਹਾਲੀ ਵਰਗੇ ਮੁੱਦਿਆਂ ‘ਤੇ ਸਾਰੇ ਵਰਗਾਂ ਨੂੰ ਮਿਲ ਕੇ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ ਹੈ। ਪੰਜਾਬ ਦੀ ਤਰੱਕੀ ਸਿਰਫ਼ ਸਰਕਾਰੀ ਯਤਨਾਂ ਨਾਲ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਹੀ ਯਕੀਨੀ ਬਣਾਈ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸੇਵਾ, ਨਿਮਰਤਾ, ਪਿਆਰ ਅਤੇ ਮਨੁੱਖਤਾ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਅਧਿਆਤਮਿਕ ਸੰਸਥਾਵਾਂ ਦਾ ਸੰਦੇਸ਼ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਪਰਗਟ ਸਿੰਘ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਆਸ਼ੀਰਵਾਦ ਲੈਂਦਿਆਂ ਪੰਜਾਬ ਦੀ ਸ਼ਾਂਤੀ, ਏਕਤਾ, ਖੁਸ਼ਹਾਲੀ ਅਤੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮਾਜਿਕ ਏਕਤਾ ਅਤੇ ਸਾਂਝੀ ਵਿਰਾਸਤ ਨੂੰ ਮਜ਼ਬੂਤ ਬਣਾਈ ਰੱਖਣਾ ਹਰ ਪੰਜਾਬੀ ਦਾ ਸਾਂਝਾ ਸੰਕਲਪ ਹੋਣਾ ਚਾਹੀਦਾ ਹੈ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 1, 2026
0

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ...

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP

by Ranjit Singh
November 1, 2026
0

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ):...

National: ਮਹਿੰਗਾਈ ਦਾ ਝਟਕਾ ! ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ, ATF ਦੀ ਕੀਮਤ ਵੀ ਵਧੀ

National: ਮਹਿੰਗਾਈ ਦਾ ਝਟਕਾ ! ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ, ATF ਦੀ ਕੀਮਤ ਵੀ ਵਧੀ

by Ranjit Singh
November 1, 2026
0

National: ਮਹਿੰਗਾਈ ਦਾ ਝਟਕਾ ! ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ, ATF ਦੀ ਕੀਮਤ ਵੀ ਵਧੀ ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ):...

Cricket: 5ਵੇਂ ਅਤੇ ਆਖਰੀ T20 ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: 5ਵੇਂ ਅਤੇ ਆਖਰੀ T20 ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 1, 2026
0

Cricket: 5ਵੇਂ ਅਤੇ ਆਖਰੀ T20 ਮੈਚ 'ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 1...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 1, 2026
0

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ...

Most Popular

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

by Jaspreet Kaur
2 weeks ago
0

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal ਨਿਸ਼ਾਦ ਕੁਮਾਰ ਨੇ long jump 'ਚ ਸੋਨ ਤਗਮਾ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 