• Latest
  • Trending
Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

33 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 minutes ago
Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

14 minutes ago
Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

38 minutes ago
Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

44 minutes ago
Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

15 hours ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

16 hours ago
ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

Hindi News
English News
Sunday, October 11, 2026
No Result
View All Result
23 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

October 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਵਿਧਾਇਕ ਪਰਗਟ ਸਿੰਘ ਅੱਜ 11 ਅਕਤੂਬਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ। ਦੱਸ ਦਈਏ ਕਿ ਕਾਂਗਰਸ ਹਾਈਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ‘ਤੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅੱਜ ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ’ਚ ਹੋਣ ਵਾਲੇ ਸਮਾਗਮ ’ਚ 5 ਤੋਂ 8 ਹਜ਼ਾਰ ਸਮਰਥਕਾਂ ਦੇ ਪੁੱਜਣ ਦੀ ਉਮੀਦ ਹੈ। ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਏਆਈਸੀਸੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਸਮੇਤ ਸੀਨੀਅਰ ਆਗੂ ਵੀ ਸ਼ਾਮਲ ਹੋ ਸਕਦੇ ਹਨ। ਪਰਗਟ ਸਿੰਘ ਨੇ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਕੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਸੀ। ਹੁਣ ਉਨ੍ਹਾਂ ਦੇ ਅਹੁਦਾ ਸੰਭਾਲਣ ਮਗਰੋਂ ਪਾਰਟੀ ਦਾ ਧਿਆਨ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ’ਤੇ ਰਹੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 11, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ...

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
October 11, 2026
0

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤ ਵੇਲੇ ਨਤਮਸਤਕ ਹੋਏ...

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

by Ranjit Singh
October 11, 2026
0

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ -...

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

by Ranjit Singh
October 11, 2026
0

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 11, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ...

Most Popular

ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

by Navjot
2 days ago
0

ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ ਕੱਛ, 9 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 