• Latest
  • Trending
Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

1 day ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

40 minutes ago
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

2 hours ago
ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ

ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ

3 hours ago
ਪੁਲਿਸ ਨੇ ਫਲੈਟ ‘ਤੇ ਮਾਰਿਆ ਛਾਪਾ; 1.21 ਕਰੋੜ ਰੁਪਏ ਮੁੱਲ ਦੇ 243 ਕਿਲੋ ਨਸ਼ੀਲੇ ਪਦਾਰਥ ਜ਼ਬਤ

ਪੁਲਿਸ ਨੇ ਫਲੈਟ ‘ਤੇ ਮਾਰਿਆ ਛਾਪਾ; 1.21 ਕਰੋੜ ਰੁਪਏ ਮੁੱਲ ਦੇ 243 ਕਿਲੋ ਨਸ਼ੀਲੇ ਪਦਾਰਥ ਜ਼ਬਤ

3 hours ago
ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

3 hours ago
ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

3 hours ago
12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗਾ ਸ਼ੁਰੂ

12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗਾ ਸ਼ੁਰੂ

3 hours ago
ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

3 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

3 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

4 hours ago
ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Monday, October 26, 2026
No Result
View All Result
29 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

October 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

– ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇਗਾ ਵਿਸ਼ੇਸ਼ ਕੀਰਤਨ ਦਰਬਾਰ, ਨਗਰ ਕੀਰਤਨ
– ਦੀਪਮਾਲਾ ਅਤੇ ਆਤਿਸ਼ਬਾਜ਼ੀ ਹੋਵੇਗੀ ਖਿੱਚ ਦਾ ਕੇਂਦਰ

ਅੰਮ੍ਰਿਤਸਰ, 25 ਅਕਤੂਬਰ (ਵਿਸ਼ਵ ਵਾਰਤਾ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਪਾਵਨ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਦੇ ਨਤਮਸਤਕ ਹੋਣ ਦੀ ਉਮੀਦ ਹੈ।

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਵਿਸ਼ੇਸ਼ ਕੀਰਤਨ ਦਰਬਾਰ, ਨਗਰ ਕੀਰਤਨ, ਸ੍ਰੀ ਹਰਿਮੰਦਰ ਸਾਹਿਬ ਦੀ ਮਨਮੋਹਕ ਸਜਾਵਟ, ਦੀਪਮਾਲਾ ਅਤੇ ਆਤਿਸ਼ਬਾਜ਼ੀ ਮੁੱਖ ਖਿੱਚ ਦਾ ਕੇਂਦਰ ਹੋਣਗੇ। ਇਨ੍ਹਾਂ ਸਮਾਗਮਾਂ ਰਾਹੀਂ ਸੰਗਤ ਗੁਰਬਾਣੀ ਕੀਰਤਨ ਦਾ ਆਨੰਦ ਮਾਣਨ ਦੇ ਨਾਲ-ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਯਾਦ ਕਰੇਗੀ।

25 ਅਤੇ 26 ਅਕਤੂਬਰ ਨੂੰ ਰਹਿਰਾਸ ਸਾਹਿਬ (ਸੋਦਰ) ਦੇ ਪਾਠ ਦੀ ਸਮਾਪਤੀ ਉਪਰੰਤ ਸ਼ਾਮ 7 ਵਜੇ ਤੋਂ ਰਾਤ 1 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿੱਚ ਦੇਸ਼-ਵਿਦੇਸ਼ ਦੇ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਜਾਵੇਗਾ। ਦੀਪਮਾਲਾ ਨਾਲ ਪਵਿੱਤਰ ਅਸਥਾਨ ਦੀ ਸੁੰਦਰਤਾ ਹੋਰ ਵੀ ਨਿਖਰੇਗੀ। ਆਤਿਸ਼ਬਾਜ਼ੀ ਦਾ ਵਿਸ਼ੇਸ਼ ਪ੍ਰਦਰਸ਼ਨ ਵੀ ਸਮਾਗਮਾਂ ਦਾ ਅਹਿਮ ਹਿੱਸਾ ਹੋਵੇਗਾ।

ਸ੍ਰੀ ਗੁਰੂ ਰਾਮਦਾਸ ਜੀ ਸਿੱਖ ਧਰਮ ਦੇ ਚੌਥੇ ਗੁਰੂ ਸਨ ਅਤੇ ਉਨ੍ਹਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਨੀਂਹ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਵੱਲੋਂ ਗੁਰਬਾਣੀ ਦਾ ਜਾਪ, ਕੀਰਤਨ ਸਰਵਣ ਅਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਜਾਵੇਗੀ।
ਤਿੰਨ ਦਿਨ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਮਾਹੌਲ ਅਤੇ ਸੰਗਤ ਦੀ ਭਰਵੀਂ ਸ਼ਮੂਲੀਅਤ ਦੇਖਣ ਨੂੰ ਮਿਲੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 26, 2026
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

by Navjot
October 26, 2026
0

ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ 'ਤੇ...

ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ

ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ

by Navjot
October 26, 2026
0

ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ...

ਪੁਲਿਸ ਨੇ ਫਲੈਟ ‘ਤੇ ਮਾਰਿਆ ਛਾਪਾ; 1.21 ਕਰੋੜ ਰੁਪਏ ਮੁੱਲ ਦੇ 243 ਕਿਲੋ ਨਸ਼ੀਲੇ ਪਦਾਰਥ ਜ਼ਬਤ

ਪੁਲਿਸ ਨੇ ਫਲੈਟ ‘ਤੇ ਮਾਰਿਆ ਛਾਪਾ; 1.21 ਕਰੋੜ ਰੁਪਏ ਮੁੱਲ ਦੇ 243 ਕਿਲੋ ਨਸ਼ੀਲੇ ਪਦਾਰਥ ਜ਼ਬਤ

by Navjot
October 26, 2026
0

  ਵਾਪੀ (ਗੁਜਰਾਤ), 26 ਅਕਤੂਬਰ (ਵਿਸ਼ਵ ਵਾਰਤਾ)  ਵਲਸਾਡ ਜ਼ਿਲ੍ਹਾ ਪੁਲਿਸ ਨੇ ਵਾਪੀ ਵਿੱਚ ਇੱਕ ਰਿਹਾਇਸ਼ੀ ਫਲੈਟ 'ਤੇ ਛਾਪਾ ਮਾਰ ਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 26, 2026
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

Most Popular

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

by Jaspreet Kaur
4 weeks ago
0

ਦਿੱਲੀ 'ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ ਨਵੀ ਦਿੱਲੀ, 28 ਸਤੰਬਰ (ਵਿਸ਼ਵ ਵਾਰਤਾ) : ਦਿੱਲੀ 'ਚ ਸਰਦੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 