• Latest
  • Trending
PUNJAB : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ

7 months ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

5 hours ago
ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

6 hours ago
Hindi News
English News
Wednesday, June 17, 2026
No Result
View All Result
29 °c
Chandigarh
33 ° Wed
33 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ

November 7, 2025
in ਖਬਰਾਂ, ਪੰਜਾਬ
PUNJAB : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ

PUNJAB : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ

Vande Mataram

ਚੰਡੀਗੜ੍ਹ, 7ਨਵੰਬਰ(ਵਿਸ਼ਵ ਵਾਰਤਾ) PUNJAB : ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਇੱਕ ਰੈਲੀ ਵਿੱਚ ਭਾਈ ਜੈਤਾ ਜੀ ਦੀ ਫੋਟੋ ਲਗਾਉਣ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਨੂੰ ਨੋਟਿਸ ਜਾਰੀ ਕੀਤਾ ਹੈ।

PUNJAB

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਨੂੰ ਤਲਬ ਕਰ ਲਿਆ ਗਿਆ ਹੈ। ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੀ ਜਨਸਭਾ ਵਿੱਚ ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਦੀ ਇਤਰਾਜ਼ਯੋਗ ਵਰਤੋਂ ਵਿਵਾਦ ਮਾਮਲੇ ਵਿਚ ਕਾਰਵਾਈ ਕੀਤੀ ਗਈ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਲਈ ਤਲਬ ਕੀਤਾ ਗਿਆ ਹੈ।ਇਸ ਦੇ ਨਾਲ ਹੀ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਤੋਂ 17 ਨਵੰਬਰ ਤੱਕ ਉਕਤ ਮਾਮਲੇ ਦੀ ਰਿਪੋਰਟ ਮੰਗੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPARTAP SINGH BAJWA \]PUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

by Jaspreet Kaur
June 16, 2026
0

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ - ਭਲਕੇ ਲਗਭਗ 5.52 ਲੱਖ ਉਮੀਦਵਾਰ ਦੇਣਗੇ ਪ੍ਰੀਖਿਆ ਨਵੀ ਦਿੱਲੀ,...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

by Ankit
June 16, 2026
0

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ ਚੰਡੀਗੜ੍ਹ 16 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Most Popular

ਚੰਡੀਗੜ੍ਹ GMCH-32 ‘ਚ ਹੜਕੰਪ: ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਡਾਕਟਰ ਦੀ ਲਾਸ਼!

ਚੰਡੀਗੜ੍ਹ GMCH-32 ‘ਚ ਹੜਕੰਪ: ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਡਾਕਟਰ ਦੀ ਲਾਸ਼!

by Jaspreet Kaur
2 weeks ago
0

ਚੰਡੀਗੜ੍ਹ GMCH-32 'ਚ ਹੜਕੰਪ: ਹਸਪਤਾਲ ਦੇ ਬਾਥਰੂਮ 'ਚੋਂ ਮਿਲੀ ਡਾਕਟਰ ਦੀ ਲਾਸ਼! ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ ਗਵਰਨਮੈਂਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 