• Latest
  • Trending
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ PUNJAB ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

7 hours ago
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

8 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, June 10, 2026
No Result
View All Result
32 °c
Chandigarh
34 ° Thu
33 ° Fri
34 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ PUNJAB ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

ਸੂਬੇ ਭਰ ਵਿੱਚ ਆਰਐਮਐਨਸੀਐਚਏ +ਐਨ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਜੇਐਚਪੀਆਈਜੀਓ ਨਾਲ ਸਮਝੌਤਾ ਸਹੀਬੱਧ

March 28, 2026
in ਖਬਰਾਂ, ਪੰਜਾਬ
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ PUNJAB ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ PUNJAB ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

— ਸੂਬੇ ਭਰ ਵਿੱਚ ਆਰਐਮਐਨਸੀਐਚਏ +ਐਨ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਜੇਐਚਪੀਆਈਜੀਓ ਨਾਲ ਸਮਝੌਤਾ ਸਹੀਬੱਧ

— ਉੱਚ-ਜੋਖਮ ਵਾਲੀਆਂ ਗਰਭ ਅਵਸਥਾਵਾਂ ਦੀ ਅਸਲ-ਸਮੇਂ ਦੀ ਟਰੈਕਿੰਗ ਨੂੰ ਯਕੀਨੀ ਬਣਾਉਣ ਲਈ ਡਿਜੀਟਲ ਸਿਹਤ ਅਤੇ ਏਆਈ-ਸੰਚਾਲਿਤ ਨਿਗਰਾਨੀ ਦਾ ਏਕੀਕਰਨ ਕੀਤਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 28 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ-ਬੱਚਾ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਪੰਜਾਬ ਨੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾ ਜੇਐਚਪੀਆਈਜੀਓ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਹੈ।

ਇਸ ਸਮਝੌਤੇ ‘ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਜੇਐਚਪੀਆਈਜੀਓ ਦੇ ਕੰਟਰੀ ਡਾਇਰੈਕਟਰ ਡਾ. ਅਮਿਤ ਅਰੁਣ ਸ਼ਾਹ ਨੇ ਹਸਤਾਖਰ ਕੀਤੇ।

ਇਸ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ ਪ੍ਰਜਨਨ, ਜਣੇਪਾ, ਨਵਜੰਮੇ, ਬੱਚੇ, ਕਿਸ਼ੋਰ ਸਿਹਤ ਅਤੇ ਪੋਸ਼ਣ (ਆਰਐਮਐਨਸੀਐਚਏ +ਐਨ) ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਵੀਨਤਾ-ਅਧਾਰਤ ਜਨਤਕ ਸਿਹਤ ਸੁਧਾਰਾਂ ਅਤੇ ਪੰਜਾਬ ਨੂੰ ਡਿਜੀਟਲ ਸਿਹਤ ਵਿੱਚ ਮੋਹਰੀ ਸੂਬਾ ਬਣਾਉਣ ਪ੍ਰਤੀ ਸੂਬਾ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਜੱਚਾ-ਬੱਚਾ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਲਈ ਤਕਨੀਕੀ ਸਹਾਇਤਾ ਵਿੱਚ ਵਾਧਾ ਕਰਨਾ ਹੈ। ਉਨ੍ਹਾਂ ਅੱਗੇ ਕਿਹਾ, “ਸਾਡਾ ਧਿਆਨ ਡਿਜੀਟਲ ਅਤੇ ਡੇਟਾ-ਅਧਾਰਤ ਪਹੁੰਚਾਂ ਦੀ ਵਰਤੋਂ ਕਰਦਿਆਂ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਅਤੇ ਪ੍ਰਬੰਧਨ ਰਾਹੀਂ ਜਨਮ ਤੋਂ ਪਹਿਲਾਂ, ਜਨਮ ਦੌਰਾਨ ਅਤੇ ਜਨਮ ਤੋਂ ਬਾਅਦ ਦੀ ਦੇਖਭਾਲ ਨੂੰ ਮਜ਼ਬੂਤ ਕਰਨ ‘ਤੇ ਕੇਂਦਰਿਤ ਹੋਵੇਗਾ।”

ਇਸ ਸਮਝੌਤੇ ਦੇ ਤਕਨੀਕੀ ਪਹਿਲੂ ਨੂੰ ਉਜਾਗਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵੱਲੋਂ ਲਾਭਪਾਤਰੀ ਟਰੈਕਿੰਗ ਪ੍ਰਣਾਲੀਆਂ, ਆਈਓਟੀ ਸਮਰੱਥ ਡਿਵਾਈਸਾਂ ਅਤੇ ਲੇਬਰ ਰੂਮ ਨਿਗਰਾਨ ਉਪਾਵਾਂ ਸਮੇਤ ਮੁੱਖ ਡਿਜੀਟਲ ਸਿਹਤ ਪਲੇਟਫਾਰਮਾਂ ਦੇ ਏਕੀਕਰਨ ਨੂੰ ਮਜ਼ਬੂਤ ਕਰੇਗਾ। ਇਸ ਨਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਅਸਲ-ਸਮੇਂ ਦੀ ਟਰੈਕਿੰਗ, ਉੱਚ-ਜੋਖਮ ਵਾਲੇ ਮਾਮਲਿਆਂ ਦੀ ਸ਼ੁਰੂਆਤੀ ਪੜਾਅ ‘ਤੇ ਪਛਾਣ ਅਤੇ ਸਮੇਂ ਸਿਰ ਕਲੀਨਿਕਲ ਦਖਲ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਹਿਯੋਗ ਵਿੱਚ ਸਿਹਤ ਸੰਭਾਲ ਕਰਮਚਾਰੀਆਂ ਦੀ ਸਮਰੱਥਾ ਵਿੱਚ ਵਾਧਾ ਕਰਨਾ, ਤੀਬਰ ਨਿਗਰਾਨੀ, ਸਹਾਇਕ ਨਿਗਰਾਨੀ ਅਤੇ ਨੀਤੀ-ਪੱਧਰੀ ਤਕਨੀਕੀ ਸਹਾਇਤਾ ਵੀ ਸ਼ਾਮਲ ਹੋਵੇਗੀ। ਇਨ੍ਹਾਂ ਯਤਨਾਂ ਨਾਲ ਜੱਚਾ-ਬੱਚਾ ਮੌਤ ਦਰ ਵਿੱਚ ਕਾਫ਼ੀ ਕਮੀ ਆਉਣ ਦੀ ਸੰਭਾਵਨਾ ਹੈ ਜੋ ਸਥਾਈ ਵਿਕਾਸ ਟੀਚਿਆਂ ਦੀ ਪ੍ਰਾਪਤੀ ਵਿੱਚ ਅਹਿਮ ਯੋਗਦਾਨ ਪਾਵੇਗਾ।

ਇਸ ਦੌਰਾਨ ਸਿਹਤ ਵਿਭਾਗ, ਐਨਐਚਐਮ ਪੰਜਾਬ ਦੇ ਸੀਨੀਅਰ ਅਧਿਕਾਰੀ ਅਤੇ ਵੱਖ-ਵੱਖ ਸੂਬਾ ਪੱਧਰੀ ਭਾਈਵਾਲ ਸ਼ਾਮਲ ਹੋਏ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

by Ankit
June 9, 2026
0

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ...

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 9, 2026
0

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ:...

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

by Ankit
June 9, 2026
0

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

1 week ago
0

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ ਜੰਗਲਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 