• Latest
  • Trending
Punjab: ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ – SGPC ਪ੍ਰਧਾਨ

Punjab: ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ – SGPC ਪ੍ਰਧਾਨ

2 months ago
Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

44 minutes ago
Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

1 hour ago
Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

2 hours ago
Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

2 hours ago
Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

3 hours ago
Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

3 hours ago
National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

4 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

4 hours ago
Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

4 hours ago
Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

7 hours ago
Hindi News
English News
Wednesday, June 3, 2026
No Result
View All Result
36 °c
Chandigarh
33 ° Thu
34 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ – SGPC ਪ੍ਰਧਾਨ

April 14, 2026
in ਖਬਰਾਂ, ਪੰਜਾਬ
Punjab: ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ – SGPC ਪ੍ਰਧਾਨ

Punjab

Punjab: ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ – SGPC ਪ੍ਰਧਾਨ

ਸ੍ਰੀ ਅੰਮ੍ਰਿਤਸਰ, 14 ਅਪ੍ਰੈਲ 2026: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਲੇਕਿਨ ਅਜੇ ਤੀਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਵੱਲੋਂ ਇਸ ਸਬੰਧੀ ਬਿੱਲ ਪਾਸ ਕਰਨਾ ਇੱਕ ਸਕਾਰਾਤਮਕ ਕਦਮ ਜ਼ਰੂਰ ਹੈ, ਪਰ ਸਿਰਫ਼ ਬਿੱਲ ਪਾਸ ਕਰ ਦੇਣਾ ਹੀ ਕਾਫ਼ੀ ਨਹੀਂ। ਅਸਲ ਸਵਾਲ ਤਾਂ ਇਸ ਨੂੰ ਲਾਗੂ ਕਰਵਾਉਣ ਦਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਕਿਸੇ ਵੀ ਕੌਮੀ ਮਾਮਲੇ ਵਿਚ ਕੌਮੀ ਭਾਵਨਾਵਾਂ ਦੀ ਤਰਜਮਾਨੀ ਹੋਣੀ ਚਾਹੀਦੀ ਹੈ ਨਾ ਕਿ ਰਾਜਨੀਤੀ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਨ ਦੀ ਪ੍ਰਕਿਰਿਆ ਤਾਂ ਪਹਿਲੀਆਂ ਸਰਕਾਰਾਂ ਸਮੇਂ ਵੀ ਦੋ ਵਾਰ ਪੂਰੀ ਹੋ ਚੁੱਕੀ ਹੈ। ਜਰੂਰੀ ਗੱਲ ਇਹ ਹੈ ਕਿ ਇਸ ਨੂੰ ਲੋੜੀਂਦੀ ਪ੍ਰਵਾਨਗੀ ਮਿਲੇ ਤਾਂ ਜੋ ਇਹ ਲਾਗੂ ਹੋ ਸਕੇ।

ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸਰਕਾਰ ਸ਼ੋਸ਼ਲ ਮੀਡੀਆ ਉਤੇ ਏਆਈ ਤਕਨੀਕ ਨਾਲ ਸਿੱਖ ਭਾਵਨਾਵਾਂ ਨਾਲ ਹੁੰਦੇ ਖਿਲਵਾੜ ਅਤੇ ਪਾਵਨ ਗੁਰਬਾਣੀ ਤੇ ਗੁਰਧਾਮਾਂ ਦੀ ਬੇਅਦਬੀ ਦੇ ਰੁਝਾਨ ਪ੍ਰਤੀ ਵੀ ਸੰਜੀਦਾ ਹੋਵੇ। ਉਨ੍ਹਾਂ ਆਖਿਆ ਕਿ ਬੇਅਦਬੀ ਦੀ ਪਰਿਭਾਸ਼ਾ ਬਹੁਪਰਤੀ ਹੈ ਜਿਸ ਨੂੰ ਵਿਆਪਕ ਸੰਦਰਭ ਵਿਚ ਲੈਣ ਦੀ ਜਰੂਰਤ ਹੈ। ਸੋਸ਼ਲ ਮੀਡੀਆ ਉਤੇ ਬੇਅਦਬੀ ਦਾ ਚਲਨ ਵੀ ਦੁੱਖਦਾਈ ਹੈ। ਹਾਲ ਹੀ ਵਿਚ ਕਿਸੇ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰ ਚੜ੍ਹ ਕੇ ਬੇਅਦਬੀ ਕਰਨ ਦੀ ਏਆਈ ਵੀਡੀਓ ਵਾਇਰਲ ਕੀਤੀ ਗਈ ਹੈ। ਇਹ ਵੀਡੀਓ ਸ਼੍ਰੋਮਣੀ ਕਮੇਟੀ ਵੱਲੋਂ ਕਈ ਪਲੇਟਫ਼ਾਰਮਾਂ ਤੋਂ ਹਟਵਾਈ ਗਈ ਹੈ ਪਰ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਾਸੇ ਵੀ ਧਿਆਨ ਦੇਵੇ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਰੋਕਣ ਲਈ ਸਖ਼ਤ ਕਦਮ ਚੁੱਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

by Ranjit Singh
June 3, 2026
0

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ - ਕਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ ਮੌਕੇ 'ਤੇ - ਰਾਹਤ...

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

by Ranjit Singh
June 3, 2026
0

Punjab 'ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 'ਖਾਲਸਾ ਟੈਕਸ' ਲਾਉਣ ਦਾ ਐਲਾਨ - ਸਮਾਜ ਸੇਵਾ 'ਚ...

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

by Ranjit Singh
June 3, 2026
0

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਰਹਿਣਗੇ ਮੌਜੂਦ...

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

by Ranjit Singh
June 3, 2026
0

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਭਾਰਤੀ ਟਰੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

by Ranjit Singh
June 3, 2026
0

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ - ਕਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ ਮੌਕੇ 'ਤੇ - ਰਾਹਤ...

Most Popular

National: Import ਡਿਊਟੀ ਵਧਦੇ ਹੀ ਸੋਨੇ-ਚਾਂਦੀ ਦੀ ਕੀਮਤ ਨੇ ਫੜੀ ਰਫਤਾਰ

National: Import ਡਿਊਟੀ ਵਧਦੇ ਹੀ ਸੋਨੇ-ਚਾਂਦੀ ਦੀ ਕੀਮਤ ਨੇ ਫੜੀ ਰਫਤਾਰ

by Ranjit Singh
3 weeks ago
0

National: Import ਡਿਊਟੀ ਵਧਦੇ ਹੀ ਸੋਨੇ-ਚਾਂਦੀ ਦੀ ਕੀਮਤ ਨੇ ਫੜੀ ਰਫਤਾਰ ਨਵੀਂ ਦਿੱਲੀ, 13 ਮਈ 2026 – Import ਡਿਊਟੀ ਵਧਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 