Punjab: ਪਟਿਆਲਾ ਦੇ ਕਿਹੜੇ -ਕਿਹੜੇ ਪਿੰਡ ਹੋਏ ਮੁਹਾਲੀ ਜ਼ਿਲ੍ਹੇ ’ਚ ਸ਼ਾਮਲ, ਪੜ੍ਹੋ ਵੇਰਵਾ

ਚੰਡੀਗੜ੍ਹ, 22 ਮਈ (ਵਿਸ਼ਵ ਵਾਰਤਾ): ਪਟਿਆਲਾ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਿਲ ਕਰ ਦਿੱਤੇ ਗਏ ਹਨ। ਇਸ ਸਬੰਧੀ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪਟਿਆਲਾ ਦੇ ਜਿਹੜੇ ਪਿੰਡ ਮੋਹਾਲੀ ਵਿੱਚ ਸ਼ਾਮਲ ਕੀਤੇ ਗਏ ਹਨ, ਉਨ੍ਹਾਂ ਵਿੱਚ ਮਾਣਕਪੁਰ, ਖੇੜਾ ਗੰਜੂ, ਉਰਨਾ, ਚਗੇਰਾ, ਉੱਚਾ ਖੇੜਾ, ਗੁਰਦਿੱਤਪੁਰਾ, ਹਦੀਤਪੁਰਾ ਅਤੇ ਲੈਹਲਾ ਪਿੰਡ ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















