• Latest
  • Trending
Punjab: ਸਾਬਕਾ MP ਮਹਿੰਦਰ ਕੇਪੀ ਦੇ ਪੁੱਤ ਦੇ ਦੇਹਾਂਤ ‘ਤੇ ਕਰਨੈਲ ਪੀਰ ਮੁਹੰਮਦ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

10 months ago
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

5 minutes ago
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

15 minutes ago
ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ

26 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

35 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

45 minutes ago
ਅਬੋਹਰ ਨਗਰ ਨਿਗਮ ‘ਚ ਮੁੜ ਖਿੜਿਆ ‘ਕਮਲ’

ਅਬੋਹਰ ਨਗਰ ਨਿਗਮ ‘ਚ ਮੁੜ ਖਿੜਿਆ ‘ਕਮਲ’

50 minutes ago
ਕਾਂਗਰਸ ਦੇ ਪ੍ਰਦਰਸ਼ਨ ‘ਚ ਪਹੁੰਚੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ, ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

1 hour ago
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

2 hours ago
ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਕੋਟਕਪੂਰਾ ਨੇੜੇ ਨਵ-ਵਿਆਹੀ ਮਹਿਲਾ ਦਾ ਕਤਲ

ਕੋਟਕਪੂਰਾ ਨੇੜੇ ਨਵ-ਵਿਆਹੀ ਮਹਿਲਾ ਦਾ ਕਤਲ

3 hours ago
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆ ਤਾਰੀਖਾਂ ਦਾ ਹੋਇਆ ਐਲਾਨ

ਕਿਸਾਨਾਂ ਦਾ ਦਿੱਲੀ ਕੂਚ ਮੁਲਤਵੀ: ਪੜ੍ਹੋ ਕਿਹੜੀਆਂ ਮੰਗਾਂ ‘ਤੇ ਬਣੀ ਸਹਿਮਤੀ

4 hours ago
Hindi News
English News
Tuesday, July 21, 2026
No Result
View All Result
30 °c
Chandigarh
29 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਾਬਕਾ MP ਮਹਿੰਦਰ ਕੇਪੀ ਦੇ ਪੁੱਤ ਦੇ ਦੇਹਾਂਤ ‘ਤੇ ਕਰਨੈਲ ਪੀਰ ਮੁਹੰਮਦ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

September 14, 2025
in ਸਿਆਸੀ, ਖਬਰਾਂ, ਪੰਜਾਬ
Punjab: ਸਾਬਕਾ MP ਮਹਿੰਦਰ ਕੇਪੀ ਦੇ ਪੁੱਤ ਦੇ ਦੇਹਾਂਤ ‘ਤੇ ਕਰਨੈਲ ਪੀਰ ਮੁਹੰਮਦ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Punjab

ਚੰਡੀਗੜ੍ਹ, 14 ਸਤੰਬਰ 2025 (ਵਿਸ਼ਵ ਵਾਰਤਾ) – ਸਾਬਕਾ ਸਿੱਖ ਫੈਡਰੇਸ਼ਨ ਪ੍ਰਧਾਨ (Punjab) ਕਰਨੈਲ ਸਿੰਘ ਪੀਰ ਮੁਹੰਮਦ ਨੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ (MP) ਅਤੇ ਸੀਨੀਅਰ ਅਕਾਲੀ ਦਲ ਆਗੂ ਮਹਿੰਦਰ ਸਿੰਘ ਕੇਪੀ ਦੇ ਪੁੱਤ ਰਿਚੀ ਕੇਪੀ ਦੀ ਸੜਕ ਹਾਦਸੇ ਵਿੱਚ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਔਖੇ ਅਤੇ ਦੁੱਖ ਦੇ ਸਮੇਂ ਉਨ੍ਹਾਂ ਦੀਆਂ ਸੰਵੇਦਨਾਂ ਪਰਿਵਾਰ ਦੇ ਨਾਲ ਹਨ, ਪ੍ਰਮਾਤਮਾ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨੂੰ ਬਲ ਬਖਸ਼ੇ।

Punjab
Punjab

ਦੱਸ ਦਈਏ ਕਿ ਕੇਪੀ ਦਾ ਪੁੱਤਰ ਮਾਡਲ ਟਾਊਨ (Punjab) ਵਿੱਚ ਮਾਤਾ ਰਾਣੀ ਚੌਕ ਨੇੜੇ ਇੱਕ ਕਾਰ ਵਿੱਚ ਜਾ ਰਿਹਾ ਸੀ। ਜਿੱਥੇ 4 ਵਾਹਨ ਆਪਸ ਵਿੱਚ ਟਕਰਾ ਗਏ, ਜਿਸ ਵਿੱਚ ਕੇਪੀ ਦੇ ਪੁੱਤਰ ਰਿਚੀ ਦੀ ਮੌਤ ਹੋ ਗਈ। ਰਿਚੀ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਅਤੇ ਗਰਦਨ ਦਾ ਮਣਕਾ ਟੁੱਟ ਗਿਆ। ਜਿਸ ਕਾਰਨ ਉਸਦੀ ਮੌਤ ਹੋ ਗਈ। ਸਿਰ ਵਿੱਚ ਸੱਟ ਲੱਗਣ ਤੋਂ ਬਾਅਦ ਉਸਦਾ ਬਹੁਤ ਸਾਰਾ ਖੂਨ ਵਹਿ ਗਿਆ ਸੀ। ਮਹਿੰਦਰ ਸਿੰਘ ਕੇਪੀ ਦੇ ਰਿਸ਼ਤੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਕੇਪੀ ਦਾ ਪੁੱਤਰ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

by Ankit
July 21, 2026
0

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ...

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

by Ankit
July 21, 2026
0

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਸਾਬਕਾ ਸੈਨਿਕਾਂ ਲਈ ਰੋਜ਼ਗਾਰ ਦੇ...

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ

by Ankit
July 21, 2026
0

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ.,...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 21, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

by Ankit
July 21, 2026
0

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ...

Most Popular

Iran-US War: ਜੇ ਅਮਰੀਕਾ ਦੁਬਾਰਾ ਯੁੱਧ ਚਾਹੁੰਦਾ ਹੈ, ਤਾਂ ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

by Ranjit Singh
1 week ago
0

Iran-US War: ਜੇ ਅਮਰੀਕਾ ਦੁਬਾਰਾ ਯੁੱਧ ਚਾਹੁੰਦਾ ਹੈ, ਤਾਂ ਸਾਡੀ ਫੌਜ ਪੂਰੀ ਤਰ੍ਹਾਂ ਤਿਆਰ - ਈਰਾਨ - ਗਾਲਿਬਾਫ ਦਾ ਸਪੱਸ਼ਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 