• Latest
  • Trending
Punjab: ਕਿਹੜੀਆਂ-ਕਿਹੜੀਆਂ ਸਿਆਸੀ ਸਖਸ਼ੀਅਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗ ਚੁੱਕੀ ਹੈ ਸੇਵਾ ? ਪੜ੍ਹੋ ਪੂਰੀ ਖ਼ਬਰ

Punjab: ਕਿਹੜੀਆਂ-ਕਿਹੜੀਆਂ ਸਿਆਸੀ ਸਖਸ਼ੀਅਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗ ਚੁੱਕੀ ਹੈ ਸੇਵਾ ? ਪੜ੍ਹੋ ਪੂਰੀ ਖ਼ਬਰ

10 months ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

33 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

52 minutes ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

1 hour ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

2 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

5 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕਿਹੜੀਆਂ-ਕਿਹੜੀਆਂ ਸਿਆਸੀ ਸਖਸ਼ੀਅਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗ ਚੁੱਕੀ ਹੈ ਸੇਵਾ ? ਪੜ੍ਹੋ ਪੂਰੀ ਖ਼ਬਰ

January 15, 2026
in ਸਿਆਸੀ, ਖਬਰਾਂ, ਪੰਜਾਬ
Punjab: ਕਿਹੜੀਆਂ-ਕਿਹੜੀਆਂ ਸਿਆਸੀ ਸਖਸ਼ੀਅਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗ ਚੁੱਕੀ ਹੈ ਸੇਵਾ ? ਪੜ੍ਹੋ ਪੂਰੀ ਖ਼ਬਰ

Punjab

Punjab: ਕਿਹੜੀਆਂ-ਕਿਹੜੀਆਂ ਸਿਆਸੀ ਸਖਸ਼ੀਅਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗ ਚੁੱਕੀ ਹੈ ਸੇਵਾ ? ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 15 ਜਨਵਰੀ 2026 (ਵਿਸ਼ਵ ਵਾਰਤਾ) – ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (Punjab) ਨੂੰ ਤਲਬ ਕੀਤਾ ਗਿਆ ਹੈ। ਦੱਸ ਦਈਏ ਕਿ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਇੱਕ ਇਤਰਾਜ਼ਯੋਗ ਵੀਡੀਓ ਅਤੇ ਗੋਲਕ ਸਮੇਤ ਸਿੱਖ ਮੁੱਦਿਆਂ ‘ਤੇ ਦਿੱਤੇ ਬਿਆਨਾਂ ਨੂੰ ਲੈ ਕੇ ਤਲਬ ਕੀਤਾ ਹੈ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਧਾਰੀ ਸਿੱਖ ਨਹੀਂ ਹਨ, ਇਸ ਲਈ ਮੁੱਖ ਮੰਤਰੀ ਅਕਾਲ ਤਖ਼ਤ ਦੇ ਫਸੀਲ ਦੀ ਬਜਾਏ ਸਕੱਤਰੇਤ ਵਿਖੇ ਪੇਸ਼ ਹੋਣਗੇ।

ਅੱਜ ਮੁੱਖ ਮੰਤਰੀ ਨੂੰ 15 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੰਜ ਵੱਲੋਂ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣਗੇ। ਇਸ ਮਾਮਲੇ ਵਿੱਚ ਖੁਦ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣ ਦੀ ਗੱਲ ਕਹੀ ਹੈ।

Punjab
Punjab

ਹਾਲਾਂਕਿ, ਜੇਕਰ ਮੁੱਖ ਮੰਤਰੀ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਆਪਣੇ ਵਿਰੁੱਧ ਦੋਸ਼ਾਂ ਨੂੰ ਸਾਬਤ ਕਰਨ ਵਿੱਚ ਅਸਮਰੱਥ ਰਹਿੰਦੇ ਹਨ, ਤਾਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਜੇਕਰ ਧਾਰਮਿਕ ਸਜ਼ਾ ਦਿੱਤੀ ਜਾਂਦੀ ਹੈ, ਤਾਂ ਮਾਨ ਸਵਰਗੀ ਸੁਰਜੀਤ ਸਿੰਘ ਬਰਨਾਲਾ ਅਤੇ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਤੀਜੇ ਮੁੱਖ ਮੰਤਰੀ ਹੋਣਗੇ ਜਿਨ੍ਹਾਂ ਨੂੰ ਮੁੱਖ ਮੰਤਰੀ ਵਜੋਂ ਸੇਵਾ ਨਿਭਾਉਂਦੇ ਹੋਏ ਅਜਿਹੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਬਿਨਾਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਨੂੰ ਵੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਲੱਗ ਚੁੱਕੀ ਹੈ। ਇਹ ਸੇਵਾ (ਸਜ਼ਾ) ਕੁਝ ਵੀ ਹੋ ਸਕਦੀ ਹੈ।

ਮਹਾਰਾਜਾ ਰਣਜੀਤ ਸਿੰਘ: ਸਿੱਖ ਸਾਮਰਾਜ ਦੇ ਸਭ ਤੋਂ ਸ਼ਕਤੀਸ਼ਾਲੀ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਨੂੰ ਵੀ ਅਕਾਲ ਤਖ਼ਤ ਵੱਲੋਂ ਤਲਬ ਕੀਤਾ ਗਿਆ ਸੀ। ਜਥੇਦਾਰ ਅਕਾਲੀ ਫੂਲਾ ਸਿੰਘ ਨੇ ਉਨ੍ਹਾਂ ਨੂੰ ਮਰਿਆਦਾ ਦੀ ਉਲੰਘਣਾ ਕਰਨ ਲਈ ਤਲਬ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਨੂੰ ਮਰਿਆਦਾ ਦੀ ਉਲੰਘਣਾ ਲਈ ਕੋੜੇ ਮਾਰਨ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਨੇ ਨਿਮਰਤਾ ਨਾਲ ਸਜ਼ਾ ਸਵੀਕਾਰ ਕੀਤੀ ਸੀ, ਪਰ ਬਾਅਦ ‘ਚ ਉਨ੍ਹਾਂ ਦੀ ਸਜ਼ਾ ਨੂੰ ਮੁਆਫ਼ ਕਰ ਦਿੱਤਾ ਗਿਆ ਸੀ।

Punjab
Punjab

ਗਿਆਨੀ ਜ਼ੈਲ ਸਿੰਘ (ਸਾਬਕਾ ਰਾਸ਼ਟਰਪਤੀ): 1984 ਦੇ ਆਪ੍ਰੇਸ਼ਨ ਬਲੂ ਸਟਾਰ ਵੇਲੇ ਉਨ੍ਹਾਂ ਦੀ ਭੂਮਿਕਾ ਅਤੇ ਪੰਥ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਉਨ੍ਹਾਂ ਨੇ ਅਕਾਲ ਤਖ਼ਤ ‘ਤੇ ਪੇਸ਼ ਹੋ ਕੇ ਮੁਆਫ਼ੀ ਮੰਗੀ ਅਤੇ ਲੱਗੀ ਸੇਵਾ ਪ੍ਰਵਾਨ ਕੀਤੀ ਸੀ।

Punjab
Punjab

ਸੁਰਜੀਤ ਸਿੰਘ ਬਰਨਾਲਾ (ਸਾਬਕਾ ਮੁੱਖ ਮੰਤਰੀ): 80 ਦੇ ਦਹਾਕੇ ਵਿੱਚ ਉਨ੍ਹਾਂ ਨੂੰ ‘ਤਨਖਾਹੀਆ’ ਘੋਸ਼ਿਤ ਕੀਤਾ ਗਿਆ ਸੀ। ਉਨ੍ਹਾਂ ਨੇ ਗਲੇ ਵਿੱਚ ਤਖ਼ਤੀ ਪਾ ਕੇ ਸ਼ਰਧਾਲੂਆਂ ਦੀਆਂ ਜੁੱਤੀਆਂ ਸਾਫ਼ ਕਰਨ ਦੀ ਸਜ਼ਾ ਪੂਰੀ ਕੀਤੀ ਸੀ।

Punjab
Punjab

ਪ੍ਰਕਾਸ਼ ਸਿੰਘ ਬਾਦਲ (ਸਾਬਕਾ ਮੁੱਖ ਮੰਤਰੀ): ਬੇਅਦਬੀ ਮਾਮਲਿਆਂ ਅਤੇ ਆਪਣੇ ਕਾਰਜਕਾਲ ਦੀਆਂ ਗਲਤੀਆਂ ਲਈ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਉਨ੍ਹਾਂ ਨੇ ਭਾਂਡੇ ਮਾਂਜਣ ਅਤੇ ਜੁੱਤੀਆਂ ਸਾਫ਼ ਕਰਨ ਦੀ ਸੇਵਾ ਨਿਭਾਈ ਸੀ।

Punjab
Punjab

ਸੁਖਬੀਰ ਸਿੰਘ ਬਾਦਲ: ਦਸੰਬਰ 2024 ਵਿੱਚ ਉਨ੍ਹਾਂ ਨੂੰ ਤਨਖਾਹੀਆ ਐਲਾਨਿਆ ਗਿਆ ਅਤੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਦੇ ਬਾਹਰ ਪਹਿਰਾ ਦੇ ਕੇ ਅਤੇ ਜੁੱਤੀਆਂ ਸਾਫ਼ ਕਰਕੇ ਆਪਣੀ ਸਜ਼ਾ ਭੁਗਤੀ ਸੀ।

Punjab
Punjab

ਹਰਜੋਤ ਸਿੰਘ ਬੈਂਸ: ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਾਲ 2025 ਵਿੱਚ ਜੰਮੂ-ਕਸ਼ਮੀਰ ਵਿੱਚ ਹੋਏ ਗੁਰੂ ਤੇਗ ਬਹਾਦਰ ਜੀ ਦੇ 350ਸਾਲਾ ਸ਼ਹੀਦੀ ਸਮਾਗਮ ਵਿੱਚ ਦਰਸ਼ਕਾਂ ਦੇ ਨੱਚਣ, ਗਾਇਕ ਬੀਰ ਸਿੰਘ ਵੱਲੋਂ ਗੀਤ ਗਾਉਣ ਦੇ ਮਾਮਲੇ ਵਿੱਚ ਤਲਬ ਕੀਤਾ ਗਿਆ ਸੀ। ਅਕਾਲ ਤਖ਼ਤ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਨੂੰ ਮੰਨ ਕੇ ਉਸ ਨੂੰ ਪੂਰਾ ਕੀਤਾ ਸੀ।

Punjab
Punjab

ਤਰੁਣਪ੍ਰੀਤ ਸਿੰਘ ਸੌਂਦ: ਦਸੰਬਰ 2025 ਵਿੱਚ ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਅਨੰਦਪੁਰ ਸਾਹਿਬ ਵਿੱਚ ਤਿਆਰ ਕਰਵਾਏ ਗਏ ਭਾਈ ਜੀਵਨ ਸਿੰਘ ਮੈਮੋਰੀਅਲ ਵਿਖੇ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਦੀ ਗਲਤ ਪੇਸ਼ਕਾਰੀ ਕਰਨ ਲਈ ਤਲਬ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸਿਰ ਝੁਕਾ ਕੇ ਅਕਾਲ ਤਖ਼ਤ ਤੋਂ ਮੁਆਫੀ ਮੰਗੀ ਗਈ ਸੀ।”

Punjab
Punjab

ਬਿਕਰਮ ਸਿੰਘ ਮਜੀਠੀਆ: ਸਾਲ 2014 ਵਿੱਚ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਸਰਕਾਰ ਵੇਲੇ ਉਸ ਸਮੇਂ ਕੈਬਨਿਟ ਮੰਤਰੀ ਅਤੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਵੀ ਅਕਾਲ ਤਖ਼ਤ ਵੱਲੋਂ ਤਲਬ ਕੀਤਾ ਗਿਆ ਸੀ। ਬਿਕਰਮ ਸਿੰਘ ਮਜੀਠੀਆ ਨੇ ਅਕਾਲ ਤਖ਼ਤ ਅੱਗੇ ਪੇਸ਼ ਹੋ ਕੇ ਆਪਣਾ ਗਲਤੀ ਮੰਨੀ ਅਤੇ ਅਕਾਲ ਤਖਤ ਵੱਲੋਂ ਐਲਾਨੀ ਗਈ ਧਾਰਮਿਕ ਸਜ਼ਾ ਨੂੰ ਸਵੀਕਾਰ ਕੀਤਾ ਅਤੇ ਪੂਰਾ ਕੀਤਾ।

Punjab
Punjab

ਗ੍ਰਹਿ ਮੰਤਰੀ ਬੂਟਾ ਸਿੰਘ: ਸਾਲ 1984 ਵਿੱਚ ‘ਆਪਰੇਸ਼ਨ ਬਲੂ ਸਟਾਰ’ ਸਮੇਂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਫੌਜੀ ਹਮਲੇ ਤੋਂ ਬਾਅਦ ਭਾਰਤ ਦੇ ਤਤਕਾਲੀ ਗ੍ਰਹਿ ਮੰਤਰੀ ਬੂਟਾ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। “ਬੂਟਾ ਸਿੰਘ ਨੂੰ ਦਰਬਾਰ ਸਾਹਿਬ ਉੱਤੇ ਹੋਈ ਫੌਜੀ ਕਾਰਵਾਈ ਦਾ ਦੋਸ਼ੀ ਮੰਨ ਕੇ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ ਪਰ ਜਦੋਂ ਉਹ ਅਕਾਲ ਤਖ਼ਤ ਅੱਗੇ ਪੇਸ਼ ਹੋਏ ਤਾਂ ਉਨ੍ਹਾਂ ਨੇ ਸਪਸ਼ਟੀਕਰਨ ਦਿੱਤਾ ਜਿਸ ਮਗਰੋਂ ਬੂਟਾ ਸਿੰਘ ਨੂੰ ਤਨਖਾਹ ਲਾਈ ਗਈ ਸੀ।”

Punjab
Punjab

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Most Popular

ਮਿਜ਼ੋਰਮ ਵਿੱਚ 2.74 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ; ਚਾਰ ਗ੍ਰਿਫਤਾਰ

ਮਿਜ਼ੋਰਮ ਵਿੱਚ 2.74 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ; ਚਾਰ ਗ੍ਰਿਫਤਾਰ

by Navjot
2 weeks ago
0

  ਆਈਜ਼ੌਲ, 24 ਅਕਤੂਬਰ (ਵਿਸ਼ਵ ਵਾਰਤਾ) : ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ ਲਗਭਗ 2.74 ਕਰੋੜ ਰੁਪਏ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 