• Latest
  • Trending
Punjab : ਬਠਿੰਡਾ ‘ਚ ਜਹਾਜ਼ ਕ੍ਰੈਸ਼; ਇੱਕ ਵਿਅਕਤੀ ਦੀ ਹੋਈ ਮੌਤ, 9 ਜ਼ਖਮੀ

1 year ago
ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

40 minutes ago
ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

60 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

2 hours ago
Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

3 hours ago
ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

4 hours ago
CJP ਨੇ ਸਰਕਾਰ ਦੇ ਸਾਹਮਣੇ ਰੱਖੀਆਂ 3 ਮੁੱਖ ਮੰਗਾਂ

5 hours ago
ਕੇਂਦਰੀ ਕੈਬਨਿਟ ਨੇ ‘ਪੇਪਰ ਲੀਕ ਸੋਧ ਬਿੱਲ’ ਨੂੰ ਦਿੱਤੀ ਮਨਜ਼ੂਰੀ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Breaking: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਮੀਟਿੰਗ ਖਤਮ

6 hours ago
Hindi News
English News
Friday, July 24, 2026
No Result
View All Result
31 °c
Chandigarh
31 ° Sat
30 ° Sun
31 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਬਠਿੰਡਾ ‘ਚ ਜਹਾਜ਼ ਕ੍ਰੈਸ਼; ਇੱਕ ਵਿਅਕਤੀ ਦੀ ਹੋਈ ਮੌਤ, 9 ਜ਼ਖਮੀ

May 7, 2025
in ਖਬਰਾਂ, ਪੰਜਾਬ
Punjab : ਬਠਿੰਡਾ ‘ਚ ਜਹਾਜ਼ ਕ੍ਰੈਸ਼; ਇੱਕ ਵਿਅਕਤੀ ਦੀ ਹੋਈ ਮੌਤ, 9 ਜ਼ਖਮੀ

Punjab : ਬਠਿੰਡਾ ‘ਚ ਜਹਾਜ਼ ਕ੍ਰੈਸ਼; ਇੱਕ ਵਿਅਕਤੀ ਦੀ ਹੋਈ ਮੌਤ, 9 ਜ਼ਖਮੀ

ਪੰਜਾਬ ਪੁਲਿਸ ਨੇ 2 ਕਿਲੋਮੀਟਰ ਦਾ ਇਲਾਕਾ ਕੀਤਾ ਸੀਲ

ਬਠਿੰਡਾ, 7 ਮਈ (ਵਿਸ਼ਵ ਵਾਰਤਾ): ਬਠਿੰਡਾ (Punjab) ਵਿੱਚ ਇੱਕ ਜਹਾਜ਼ ਦੇ ਕਣਕ ਦੇ ਖੇਤਾਂ ‘ਚ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਲੋਕ ਜ਼ਖਮੀ ਹੋ ਗਏ। ਮ੍ਰਿਤਕ ਦਾ ਨਾਮ ਗੋਵਿੰਦ ਹੈ ਅਤੇ ਉਹ ਹਰਿਆਣਾ ਦੇ ਚਰਖੀ ਦਾਦਰੀ ਦਾ ਰਹਿਣ ਵਾਲਾ ਹੈ। ਜਿਸ ਜਗ੍ਹਾ ਜਹਾਜ਼ ਹਾਦਸਾਗ੍ਰਸਤ ਹੋਇਆ ਹੈ, ਉਹ ਆਬਾਦੀ ਤੋਂ 500 ਮੀਟਰ ਦੂਰ ਹੈ।

ਜਾਣਕਾਰੀ ਮੁਤਾਬਕ ਇਹ ਘਟਨਾ ਬਠਿੰਡਾ ਦੇ ਗੋਨਿਆਣਾ ਮੰਡੀ ‘ਚ ਪੈਂਦੇ ਪਿੰਡ ਅਕਲੀਆਂ ਕਲਾਂ ‘ਚ ਤੜਕੇ 2 ਵਜੇ ਵਾਪਰੀ। ਇਸ ਦੌਰਾਨ ਜਹਾਜ਼ ਖੇਤ ਵਿੱਚ ਡਿੱਗ ਪਿਆ। ਜਿਸ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਮੀਡੀਆ ਨੂੰ ਵੀ 2 ਕਿਲੋਮੀਟਰ ਦੂਰ ਰੋਕ ਦਿੱਤਾ ਗਿਆ ਹੈ। ਇਹ ਕਿਹੜਾ ਜਹਾਜ਼ ਹੈ ਅਤੇ ਕਿਸਦਾ ਹੈ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗਾ ਹੈ। ਇਸਦੇ ਪਾਇਲਟ ਬਾਰੇ ਵੀ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: PUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

by Jaspreet Kaur
July 24, 2026
0

ਬਰਨਾਲਾ ਘਟਨਾ 'ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ...

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

by Jaspreet Kaur
July 24, 2026
0

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

by Jaspreet Kaur
July 24, 2026
0

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ' ਫਰਸਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

by Jaspreet Kaur
July 24, 2026
0

ਬਰਨਾਲਾ ਘਟਨਾ 'ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ...

Most Popular

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

by Ankit
5 days ago
0

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ 'ਤੀਰਥ ਯਾਤਰਾ' ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 