• Latest
  • Trending
Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

3 weeks ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

41 minutes ago
National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

51 minutes ago
Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

59 minutes ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

1 hour ago
Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

1 hour ago
Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

11 hours ago
ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

11 hours ago
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

12 hours ago
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

13 hours ago
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

13 hours ago
Hindi News
English News
Tuesday, September 1, 2026
No Result
View All Result
28 °c
Chandigarh
28 ° Wed
27 ° Thu
27 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

August 9, 2026
in ਖਬਰਾਂ, ਖੇਡਾਂ, ਪੰਜਾਬ
Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

– ਪੰਜਾਬ ਦੇ 450 ਤੋਂ ਵੱਧ ਖਿਡਾਰੀ ਲੈਣਗੇ ਹਿੱਸਾ
– ਸਟਾਰ ਖਿਡਾਰੀ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਸਮੇਤ ਹੋਰ ਕ੍ਰਿਕਟਰ ਵੀ ਲੈਣਗੇ ਹਿੱਸਾ

ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): ਪੰਜਾਬ ਨੂੰ ਆਈ.ਪੀ.ਐਲ. ਦੀ ਤਰਜ਼ ‘ਤੇ ਟਵੰਟੀ-20 ਲੀਗ ਮਿਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੇਰ-ਏ-ਪੰਜਾਬ ਟਵੰਟੀ-20 ਲੀਗ’ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਵਿੱਚ ਛੇ ਫ਼੍ਰੈਂਚਾਇਜ਼ੀ ਟੀਮਾਂ ਸ਼ਾਮਲ ਹਨ। ਇਨ੍ਹਾਂ ਟੀਮਾਂ ਵਿੱਚ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਪ੍ਰਭਸਿਮਰਨ ਸਿੰਘ, ਰਮਨਦੀਪ ਸਿੰਘ ਅਤੇ ਗੁਰਨੂਰ ਬਰਾੜ ਸਮੇਤ ਪੰਜਾਬ ਦੇ ਹੋਰ ਸਟਾਰ ਕ੍ਰਿਕਟਰ ਖੇਡਣਗੇ।

ਅੱਜ 9 ਅਗਸਤ ਨੂੰ ਖਿਡਾਰੀਆਂ ਦੀ ਨਿਲਾਮੀ ਹੋਵੇਗੀ। ਇਸ ਨਿਲਾਮੀ ਵਿੱਚ ਪੰਜਾਬ ਦੇ 450 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ, ਜਿਸ ਨਾਲ ਉੱਭਰਦੀ ਪ੍ਰਤਿਭਾ ਨੂੰ ਸਥਾਪਤ ਖਿਡਾਰੀਆਂ ਨਾਲ ਖੇਡਣ ਦਾ ਇੱਕ ਵੱਡਾ ਮੌਕਾ ਤੇ ਮੰਚ ਮਿਲੇਗਾ। ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਸਟੇਡੀਅਮ ਵਿੱਚ ਖੇਡੀ ਜਾਵੇਗੀ।

ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪੰਜਾਬ ਦੇ 450 ਤੋਂ ਵੱਧ ਖਿਡਾਰੀਆਂ ਦਾ ਇੱਕ ਪੂਲ ਤਿਆਰ ਕੀਤਾ ਗਿਆ ਹੈ, ਜੋ ਅੱਜ 9 ਅਗਸਤ ਨੂੰ ਹੋਣ ਵਾਲੀ ਨਿਲਾਮੀ ਵਿੱਚ ਹਿੱਸਾ ਲੈਣਗੇ। ਇਹਨਾਂ ਖਿਡਾਰੀਆਂ ਵਿੱਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ ਕੁਮਾਰ ਅਤੇ ਕ੍ਰਿਸ਼ ਭਗਤ ਵਰਗੇ ਪ੍ਰਮੁੱਖ ਨਾਂ ਸ਼ਾਮਲ ਹਨ। ਇਹ ਲੀਗ ਰਾਊਂਡ-ਰੋਬਿਨ ਆਧਾਰ ‘ਤੇ ਖੇਡੀ ਜਾਵੇਗੀ, ਜਿਸ ਵਿੱਚ ਹਰੇਕ ਟੀਮ ਅੱਠ ਲੀਗ ਮੈਚ ਖੇਡੇਗੀ।”

ਬੀਤੇ ਦਿਨ ਇਸ ਦੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਪ੍ਰਤਿਭਾਸ਼ਾਲੀ ਖਿਡਾਰੀ ਦਿੱਤੇ ਹਨ ਅਤੇ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਖੇਤਰ ਵਿੱਚ ਸੂਬੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਖੇਡਾਂ ਨੂੰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਦੱਸਿਆ।

ਇਸ ਲੀਗ ਨੂੰ “ਪੰਜਾਬ ਦਾ ਆਪਣਾ ਆਈ.ਪੀ.ਐਲ.” ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਤੈਅ ਹੋਇਆ ਕਿ ਇਸ ਲੀਗ ਵਿੱਚ ਛੇ ਫ਼੍ਰੈਂਚਾਇਜ਼ੀ ਟੀਮਾਂ ਹੋਣਗੀਆਂ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ‘ਫ਼ਾਜ਼ਿਲਕਾ ਫ਼ਾਲਕਨਜ਼’ ਦੀ ਨੁਮਾਇੰਦਗੀ ਕਰਨਗੇ, ਅਰਸ਼ਦੀਪ ਸਿੰਘ ‘ਲੁਧਿਆਣਾ ਲਾਇਨਜ਼’ ਲਈ, ਅਭਿਸ਼ੇਕ ਸ਼ਰਮਾ ‘ਅੰਮ੍ਰਿਤਸਰ ਸੂਰਮਾਜ਼’ ਲਈ, ਪ੍ਰਭਸਿਮਰਨ ਸਿੰਘ ‘ਜਲੰਧਰ ਵਾਰੀਅਰਜ਼’ ਲਈ, ਰਮਨਦੀਪ ਸਿੰਘ ‘ਮੋਹਾਲੀ ਕਿੰਗਜ਼’ ਲਈ ਅਤੇ ਗੁਰਨੂਰ ਬਰਾੜ ‘ਬਠਿੰਡਾ ਰਾਇਲਜ਼’ ਲਈ ਖੇਡਣਗੇ। ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਇਹ ਖਿਡਾਰੀ ਟੂਰਨਾਮੈਂਟ ਦੀ ਸ਼ਾਨ ਵਧਾਉਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 1, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 1...

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

by Ranjit Singh
September 1, 2026
0

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ? ਚੰਡੀਗੜ੍ਹ, 1 ਸਤੰਬਰ...

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

by Ranjit Singh
September 1, 2026
0

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ ਚੰਡੀਗੜ੍ਹ,...

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

by Ranjit Singh
September 1, 2026
0

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ - ਕਿਸਾਨਾਂ ਨੇ ਆਪਣੇ ਪੱਧਰ ’ਤੇ ਕੀਤੇ ਪੁਖ਼ਤਾ ਪ੍ਰਬੰਧ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 1, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 1...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Ranjit Singh
1 week ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 