• Latest
  • Trending
ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: Punjab Police ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: Punjab Police ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

2 years ago
Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

51 minutes ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

9 hours ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

9 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

10 hours ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

11 hours ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

11 hours ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

11 hours ago
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Monday, June 22, 2026
No Result
View All Result
29 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: Punjab Police ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

September 15, 2024
in ਖਬਰਾਂ, ਪੰਜਾਬ
ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: Punjab Police ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: Punjab Police ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਦੀ ਅਗਵਾਈ ਵਿੱਚ ਦੁਬਈ ਤੋਂ ਚੱਲ ਰਹੇ ਇਸ ਕਾਰਟੇਲ ਦੇ ਅੰਤਰਰਾਸ਼ਟਰੀ ਸਬੰਧ ਹਨ: ਡੀਜੀਪੀ ਗੌਰਵ ਯਾਦਵ

– ਗ੍ਰਿਫ਼ਤਾਰ ਦੋਸ਼ੀ ਅੰਮ੍ਰਿਤਪਾਲ ਫੌਜੀ ਅਤੇ ਉਸਦੇ ਸਾਥੀ ਨੇ ਅਖਨੂਰ ਸੈਕਟਰ ਤੋਂ ਪ੍ਰਾਪਤ ਕੀਤੀ ਸੀ 50 ਕਿਲੋਗ੍ਰਾਮ ਹੈਰੋਇਨ: ਏਆਈਜੀ ਸੀਆਈ ਜਲੰਧਰ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: Punjab Police ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਜਲੰਧਰ, 15 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਪਾਕਿਸਤਾਨ ਅਧਾਰਿਤ ਹੈਰੋਇਨ ਤਸਕਰੀ ਦੇ ਰੈਕੇਟ ਨਾਲ ਸਬੰਧਤ ਮੁੱਖ ਸਰਗਨਾ ਤੇ ਫੌਜ ਵਿੱਚੋਂ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਕਸੇਲ ਦਾ ਰਹਿਣ ਵਾਲਾ ਮੁਲਜ਼ਮ ਅੰਮ੍ਰਿਤਪਾਲ ਸਿੰਘ ਫੌਜੀ ਅਗਸਤ 2024 ਤੋਂ ਭਗੌੜਾ ਸੀ, ਜਦੋਂ ਉਸ ਦੇ ਸਾਥੀ ਸਰਤਾਜ ਨੂੰ ਜੰਮੂ ਬੱਸ ਸਟੈਂਡ ਤੋਂ 33 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਸ ਕਾਰਟੈਲ ਦੇ ਅੰਤਰਰਾਸ਼ਟਰੀ ਸਬੰਧ ਹਨ ਕਿਉਂਕਿ ਇਸ ਦਾ ਸੰਚਾਲਨ ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਵਾਸੀ ਪਿੰਡ ਮੀਆਂਪੁਰ, ਤਰਨਤਾਰਨ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਉਹ ਇਸ ਸਮੇਂ ਦੁਬਈ ਤੋਂ ਇਸ ਕਾਰਟੈਲ ਦਾ ਸੰਚਾਲਨ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਉਹ ਇੱਕ ਬਦਨਾਮ ਗੈਂਗਸਟਰ/ਸਮੱਗਲਰ ਹੈ, ਜਿਸ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦੋ ਕਤਲ ਕੇਸਾਂ ਸਮੇਤ 15 ਤੋਂ 20 ਕੇਸ ਦਰਜ ਹਨ।

ਡੀਜੀਪੀ ਨੇ ਦੱਸਿਆ ਕਿ ਭਰੋਸੇਮੰਦ ਖੁਫੀਆ ਸੂਹ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਜਲੰਧਰ ਦੇ ਪਿੰਡ ਕੰਗਣੀਵਾਲ ਦੇ ਨਹਿਰੀ ਪੁਲ ‘ਤੇ ਵਿਸ਼ੇਸ਼ ਨਾਕਾ ਲਗਾਇਆ ਅਤੇ ਅੰਮ੍ਰਿਤਪਾਲ ਫੌਜੀ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਅਗਲੇਰੀ ਜਾਂਚ ਦੌਰਾਨ ਮੁਲਜ਼ਮ ਵੱਲੋਂ ਦੱਸੇ ਟਿਕਾਣੇ ਤਰਨਤਾਰਨ ਤੋਂ ਪਿੰਡ ਜੋਧਪੁਰ ਨੂੰ ਜਾਂਦੀ ਲਿੰਕ ਸੜਕ ਤੋਂ 12.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਪਲੈਟੀਨਾ ਮੋਟਰਸਾਈਕਲ (ਪੀਬੀ 08 ਈਐਲ 5952), ਜਿਸ ’ਤੇ ਮੁਲਜ਼ਮ ਅੰਮ੍ਰਿਤਪਾਲ ਫੌਜੀ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਹੈ ਕਿ ਉਸ ਨੇ ਅਤੇ ਉਸ ਦੇ ਸਾਥੀ ਨੇ ਪਿਛਲੇ ਮਹੀਨੇ ਅਖਨੂਰ ਸੈਕਟਰ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਸੀ, ਜਿਸ ਵਿੱਚੋਂ 33 ਕਿਲੋ ਹੈਰੋਇਨ ਉਸ ਦੇ ਸਾਥੀ ਸਰਤਾਜ ਕੋਲ ਸੀ ਜਿਸ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਫੌਜੀ ਦੇ ਸਾਥੀ ਦੀ ਗ੍ਰਿਫ਼ਤਾਰੀ ਉਪਰੰਤ ਉਸ ਨੇ ਬਾਕੀ ਬਚੀ ਹੈਰੋਇਨ ਨੂੰ ਕਿਸੇ ਖਾਲੀ ਥਾਂ ‘ਤੇ ਛੁਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਐਫਆਈਆਰ ਨੰਬਰ 57 ਮਿਤੀ 13.09.2024 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

by Ankit
June 22, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 22-06-2026 |...

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

by Jaspreet Kaur
June 21, 2026
0

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

by Ankit
June 22, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 22-06-2026 |...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 