• Latest
  • Trending
Punjab Police ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ

2 years ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

24 minutes ago
ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

33 minutes ago
ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

46 minutes ago
ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

48 minutes ago
ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

52 minutes ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

54 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

56 minutes ago
ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

58 minutes ago
NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

1 hour ago
ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

Hindi News
English News
Tuesday, June 16, 2026
No Result
View All Result
31 °c
Chandigarh
34 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ

October 20, 2024
in ਖਬਰਾਂ, ਪੰਜਾਬ
Punjab Police ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ

Punjab Police ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫਤਾਰ ਕੀਤੇ ਗਏ ਮੁਲਜ਼ਮ ਜ਼ਬਰਨ ਵਸੂਲੀ, ਕਤਲ ਅਤੇ ਹਥਿਆਰ ਤਸਕਰੀ ਜਿਹੇ ਕਈ ਗੰਭੀਰ ਅਪਰਾਧਾਂ ਵਿੱਚ ਸਨ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ

– ਅਗਲੇਰੀ ਜਾਂਚ ਜਾਰੀ ਅਤੇ ਹੋਰ ਗ੍ਰਿਫਤਾਰੀਆਂ ਦੀ ਆਸ: ਸੀ.ਪੀ. ਜਲੰਧਰ ਸਵਪਨ ਸ਼ਰਮਾ

ਚੰਡੀਗੜ੍ਹ/ਜਲੰਧਰ, 20 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਿਰੋਹ ਦੇ ਪੰਜ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ।

ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਲੰਧਰ ਦੇ ਪਿੰਡ ਬੋਪਾਰਾਏ ਕਲਾਂ ਦੇ ਜਸਪ੍ਰੀਤ ਸਿੰਘ ਉਰਫ ਜੱਸਾ, ਹੁਸ਼ਿਆਰਪੁਰ ਦੇ ਪਿੰਡ ਗਰਾਜ ਮਹਿਦੂਦ ਦੇ ਹਰਸ਼ਦੀਪ ਸਿੰਘ, ਤਰਨਤਾਰਨ ਦੇ ਪਿੰਡ ਮੁਰਾਦਪੁਰ ਦੇ ਸ਼ੇਖਰ, ਨਿਊ ਮਾਡਲ ਹਾਊਸ ,ਜਲੰਧਰ ਦੇ ਗਗਨਦੀਪ ਸਿੰਘ ਉਰਫ ਗਿੰਨੀ ਬਾਜਵਾ ਅਤੇ ਜਲੰਧਰ ਦੇ ਪਿੰਡ ਬੰਬੀਆਂ ਵਾਲ ਦੇ ਅਮਿਤ ਸਹੋਤਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕੁੱਲ 9 ਹਥਿਆਰ ਜਿਨ੍ਹਾਂ ਵਿੱਚ ਅੱਠ ਪਿਸਤੌਲਾਂ ਅਤੇ ਇੱਕ ਰਿਵਾਲਵਰ ਸ਼ਾਮਲ ਹੈ, ਸਮੇਤ 15 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਦੇ ਕਈ ਜ਼ਿਲਿ੍ਹਆਂ ਵਿੱਚ ਫਿਰੌਤੀ, ਕਤਲ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਡੀਜੀਪੀ ਨੇ ਦੱਸਿਆ ਕਿ ਗਿਰੋਹ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਉਨ੍ਹਾਂ ਦੇ ਵਿਆਪਕ ਨੈਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਬੰਬੀਹਾ-ਕੌਸ਼ਲ ਗਿਰੋਹ ਦੇ ਮੈਂਬਰਾਂ ਵੱਲੋਂ ਸੂਬੇ ਵਿੱਚ ਵੱਡੀ ਅਪਰਾਧਿਕ ਗਤੀਵਿਧੀ ਸਬੰਧੀ ਯੋਜਨਾ ਬਣਾਈ ਜਾ ਰਹੀ ਹੈ, ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬੀ.ਐਸ.ਐਫ. ਚੌਕ ਵਿੱਚ ਨਾਕਾ ਲਗਾਇਆ ਅਤੇ ਤਿੰਨ ਮੁਲਜ਼ਮਾਂ – ਜਸਪ੍ਰੀਤ ਜੱਸਾ, ਹਰਸ਼ਦੀਪ ਅਤੇ ਸ਼ੇਖਰ ਨੂੰ 6 ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਇਸ ਗਿਰੋਹ ਦੇ ਦੋ ਹੋਰ ਮੈਂਬਰ ਗਗਨਦੀਪ ਗਿੰਨੀ ਅਤੇ ਅਮਿਤ ਸਹੋਤਾ ਨੂੰ ਵੀ ਤਿੰਨ ਹਥਿਆਰਾਂ ਸਮੇਤ ਭਾਰਗੋ ਕੈਂਪ ਨੇੜਲੇ ਨਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ।

ਇਸ ਸਬੰਧੀ 2 ਕੇਸ– ਐਫ.ਆਈ.ਆਰ. ਨੰਬਰ 253 ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਨਵੀਂ ਬਾਰਾਦਰੀ, ਜਲੰਧਰ ਅਤੇ ਐਫ.ਆਈ.ਆਰ. ਨੰਬਰ 100 ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਭਾਰਗੋ ਕੈਂਪ, ਜਲੰਧਰ ਵਿਖੇ ਦਰਜ ਕੀਤੇ ਗਏ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB POLICEPunjab Police dgptop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

by Jaspreet Kaur
June 16, 2026
0

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ - ਭਲਕੇ ਲਗਭਗ 5.52 ਲੱਖ ਉਮੀਦਵਾਰ ਦੇਣਗੇ ਪ੍ਰੀਖਿਆ ਨਵੀ ਦਿੱਲੀ,...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

by Ankit
June 16, 2026
0

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ ਚੰਡੀਗੜ੍ਹ 16 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Most Popular

ਦਿੱਲੀ ਨੇ ਜਿੱਤਿਆ IPL 2026 ਦਾ ਆਖਰੀ ਲੀਗ ਮੈਚ ; ਕੋਲਕਾਤਾ ਨੂੰ 40 ਦੌੜਾਂ ਨਾਲ ਹਰਾਇਆ

by Navjot
3 weeks ago
0

ਦਿੱਲੀ ਨੇ ਜਿੱਤਿਆ IPL 2026 ਦਾ ਆਖਰੀ ਲੀਗ ਮੈਚ ; ਕੋਲਕਾਤਾ ਨੂੰ 40 ਦੌੜਾਂ ਨਾਲ ਹਰਾਇਆ   ਚੰਡੀਗੜ੍ਹ, 25 ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 