• Latest
  • Trending
Punjab Police ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

Punjab Police ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

2 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

24 minutes ago
ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

1 hour ago
ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

1 hour ago
Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

1 hour ago
Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

3 hours ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

9 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

10 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

10 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Monday, September 14, 2026
No Result
View All Result
27 °c
Chandigarh
29 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

November 11, 2024
in ਖਬਰਾਂ, ਪੰਜਾਬ
Punjab Police ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

Punjab Police ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਡੀਜੀਪੀ ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਏ.ਡੀ.ਜੀ.ਪੀ. ਤਕਨੀਕੀ ਸੇਵਾਵਾਂ ਅਤੇ ਆਰ.ਆਰ.ਯੂ. ਦੇ ਉਪ ਕੁਲਪਤੀ ਨੇ ਸਮਝੌਤੇ ‘ਤੇ ਕੀਤੇ ਹਸਤਾਖ਼ਰ

ਕਲਾਸਰੂਮ-ਅਧਾਰਿਤ ਸੈਸ਼ਨਾਂ, ਆਨਲਾਈਨ ਲਰਨਿੰਗ ਦੇ ਮੌਕਿਆਂ ਸਮੇਤ ਪ੍ਰੋਗਰਾਮਾਂ ਦੀ ਵਿਭਿੰਨ ਸ਼੍ਰੇਣੀ ਪ੍ਰਦਾਨ ਕਰੇਗੀ ਆਰ.ਆਰ.ਯੂ.

ਡੀਜੀਪੀ ਗੌਰਵ ਯਾਦਵ ਨੇ ਇਸ ਭਾਈਵਾਲੀ ਨੂੰ ਕਾਨੂੰਨ ਲਾਗੂ ਕਰਨ ਦੀ ਸਿੱਖਿਆ ਅਤੇ ਸਿਖਲਾਈ ਵਿੱਚ ਉੱਤਮਤਾ ਨੂੰ ਉਤਸ਼ਾਹਤ ਕਰਨ ਵੱਲ ਮਹੱਤਵਪੂਰਨ ਕਦਮ ਦੱਸਿਆ

ਸਿਖਲਾਈ ਪ੍ਰੋਗਰਾਮਾਂ ਵਿੱਚ ਸਾਈਬਰ ਅਪਰਾਧ ਜਾਂਚ ਰਣਨੀਤੀਆਂ ਅਤੇ ਬਲੌਕਚੈਨ ਤਕਨਾਲੋਜੀ ਹੋਵੇਗੀ ਸ਼ਾਮਲ

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ):- ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਪੰਜਾਬ ਪੁਲਿਸ ਨੇ ਅੱਜ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ (ਆਰ.ਆਰ.ਯੂ.) ਗਾਂਧੀਨਗਰ, ਗੁਜਰਾਤ ਨਾਲ ਇੱਕ ਸਮਝੌਤੇ (ਐਮ.ਓ.ਯੂ.) ‘ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਦਾ ਉਦੇਸ਼ ਪੁਲਿਸਿੰਗ ਵਿੱਚ ਸਮਕਾਲੀ ਚੁਣੌਤੀਆਂ ਦੇ ਹੱਲ ਕਰਨ ਲਈ ਤਿਆਰ ਕੀਤੇ ਗਏ ਵਿਆਪਕ ਪ੍ਰੋਗਰਾਮਾਂ ਦੀ ਲੜੀ ਰਾਹੀਂ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਦੀਆਂ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਹ ਸਮਝੌਤਾ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਤਕਨੀਕੀ ਸੇਵਾਵਾਂ ਰਾਮ ਸਿੰਘ ਅਤੇ ਆਰ.ਆਰ.ਯੂ. ਦੇ ਉਪ ਕੁਲਪਤੀ ਪ੍ਰੋ (ਡਾ.) ਕਲਪੇਸ਼ ਐਚ ਵਾਂਦਰਾ ਦਰਮਿਆਨ ਸਹੀਬੱਧ ਕੀਤਾ ਗਿਆ।

ਇਸ ਸਮਝੌਤੇ ਤਹਿਤ ਆਰ.ਆਰ.ਯੂ. ਪ੍ਰੋਗਰਾਮਾਂ ਦੀ ਇੱਕ ਵਿਭਿੰਨ ਸ਼੍ਰੇਣੀ ਪ੍ਰਦਾਨ ਕਰੇਗੀ, ਜਿਸ ਵਿੱਚ ਕਲਾਸਰੂਮ-ਅਧਾਰਤ ਸੈਸ਼ਨ, ਆਨਲਾਈਨ ਲਰਨਿੰਗ ਦੇ ਮੌਕੇ ਅਤੇ ਇਨ੍ਹਾਂ ਦੋਵਾਂ ਦੀਆਂ ਵਿਸ਼ੇਸ਼ਤਾਵਾਂ ਵਾਲਾ ਹਾਈਬ੍ਰਿਡ ਮਾਡਲ ਸ਼ਾਮਲ ਹੈ। ਇਨ੍ਹਾਂ ਪ੍ਰੋਗਰਾਮਾਂ ਵਿੱਚ ਵੱਖ-ਵੱਖ ਵਿਸ਼ਿਆਂ ਜਿਵੇਂ ਮਹਿਲਾ ਸਸ਼ਕਤੀਕਰਨ ਅਤੇ ਪੁਲਿਸਿੰਗ ਵਿੱਚ ਭੂਮਿਕਾ, ਸਾਈਬਰ ਅਪਰਾਧ ਜਾਂਚ ਰਣਨੀਤੀਆਂ, ਬਲੌਕਚੈਨ ਅਤੇ ਕ੍ਰਿਪਟੋਕਰੰਸੀ, ਵਿੱਤੀ ਧੋਖਾਧੜੀ ਰੋਕੂ ਤਕਨੀਕਾਂ, ਨਿਗਰਾਨੀ ਲਈ ਡਰੋਨ ਸਿਖਲਾਈ, ਅੱਤਵਾਦ ਵਿਰੋਧੀ ਵਿਧੀਆਂ, ਵੀ.ਆਈ.ਪੀ. ਸੁਰੱਖਿਆ ਪ੍ਰੋਟੋਕੋਲ ਅਤੇ ਪੰਜਾਬ ਪੁਲਿਸ ਵੱਲੋਂ ਤਜਵੀਜ਼ਤ ਹੋਰ ਸਿਖਲਾਈ ਪ੍ਰੋਟੋਕੋਲਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਸ ਸਮਝੌਤੇ ਨੂੰ ਕਾਨੂੰਨ ਲਾਗੂ ਕਰਨ ਦੀ ਸਿੱਖਿਆ ਅਤੇ ਸਿਖਲਾਈ ਵਿੱਚ ਉੱਤਮਤਾ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਪੁਲਿਸਿੰਗ ਅਤੇ ਸੁਰੱਖਿਆ ਵਿੱਚ ਸਮਕਾਲੀ ਚੁਣੌਤੀਆਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸਾਂਝੀਆਂ ਪਹਿਲਕਦਮੀਆਂ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਭਾਰਤ ਵਿੱਚ ਪੁਲਿਸਿੰਗ ਦੇ ਭਵਿੱਖ ਨੂੰ ਬਦਲਣ ਲਈ ਅਜਿਹੇ ਸਮਝੌਤਿਆਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

ਪੰਜਾਬ ਪੁਲਿਸ ਦੇ ਜਵਾਨਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਵਿੱਚ ਇਸ ਭਾਈਵਾਲੀ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਇਹ ਸਮਝੌਤਾ ਵੱਖ-ਵੱਖ ਖੇਤਰਾਂ, ਜਿੱਥੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਵਧੇਰੇ ਉੱਨਤ ਤਕਨੀਆਂ, ਹੁਨਰ ਅਤੇ ਗਿਆਨ ਦੀ ਲੋੜ ਹੁੰਦੀ ਹੈ, ਵਿੱਚ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਵਧੇਰੇ ਲਾਭਦਾਇਕ ਸਿੱਧ ਹੋਵੇਗਾ।

ਪ੍ਰੋਫ਼ੈਸਰ (ਡਾ.) ਕਲਪੇਸ਼ ਐਚ ਵਾਂਦਰਾ ਨੇ ਇਸ ਸਾਂਝੇਦਾਰੀ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਇਸਦੇ ਲੰਬੇ ਸਮੇਂ ਦੇ ਫਾਇਦਿਆਂ, ਜੋ ਦੋਵੇਂ ਸੰਸਥਾਵਾਂ ਲਈ ਲਾਭਦਾਇਕ ਸਿੱਧ ਹੋਣਗੇ, ‘ਤੇ ਚਾਨਣਾ ਪਾਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਮਝੌਤਾ ਵਿਸ਼ੇਸ਼ ਕਰਕੇ ਭਵਿੱਖ ਵਿੱਚ ਭਾਰਤ ਦੇ ਸੁਰੱਖਿਆ ਈਕੋਸਿਸਟਮ ਅੰਦਰ ਸ਼ਾਮਲ ਹੋਣ ਵਾਲੀਆਂ ਉੱਨਤ ਤਕਨੀਕਾਂ ਦੇ ਮੱਦੇਨਜ਼ਰ ਆਰ.ਆਰ.ਯੂ. ਅਤੇ ਪੰਜਾਬ ਪੁਲਿਸ ਦਰਮਿਆਨ ਆਪਸੀ ਤਾਲਮੇਲ ਜ਼ਰੀਏ ਸਿੱਖਣ ਦੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਬੇਹੱਦ ਮਹੱਤਵਪੂਰਨ ਸਿੱਧ ਹੋਵੇਗਾ।

ਇਹ ਪਹਿਲਕਦਮੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਸੁਰੱਖਿਆ ਪ੍ਰਣਾਲੀਆਂ ਅਤੇ ਜਨਤਕ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਿਸ ਦੇ ਸਮਰਪਣ ਨੂੰ ਦਰਸਾਉਂਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਜਨਤਕ ਸੁਰੱਖਿਆ, ਅਪਰਾਧ ਦੀ ਰੋਕਥਾਮ, ਕਮਿਊਨਿਟੀ ਪੁਲਿਸਿੰਗ, ਅੱਤਵਾਦ ਦੇ ਟਾਕਰੇ, ਕੌਮੀ ਸੁਰੱਖਿਆ, ਸਾਈਬਰ ਅਪਰਾਧ ਰੋਕੂ ਗਤੀਵਿਧੀਆਂ ਦੇ ਨਾਲ-ਨਾਲ ਆਪਣੇ ਕਰਮਚਾਰੀਆਂ ਨੂੰ ਨਵੀਨ ਤਕਨੀਕਾਂ ਨਾਲ ਲੈਸ ਕਰਨ ‘ਤੇ ਧਿਆਨ ਕੇਂਦਰਤ ਕਰਦੀ ਹੈ ਅਤੇ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਇਹ ਭਾਈਵਾਲੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
September 14, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,14...

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

by Navjot
September 14, 2026
0

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ ਕੋਹਿਮਾ, 14 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ...

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

by Navjot
September 14, 2026
0

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ ਕੋਲਕਾਤਾ, 14 ਸਤੰਬਰ (ਵਿਸ਼ਵ ਵਾਰਤਾ): ਰਾਜ ਦੇ...

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

by Navjot
September 14, 2026
0

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ ਨਵੀਂ ਦਿੱਲੀ, 14 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
September 14, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,14...

Most Popular

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

by Jaspreet Kaur
2 weeks ago
0

ਮਾਤਮ 'ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ ਮੋਹਾਲੀ, 28...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 