• Latest
  • Trending
Punjab Police ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

2 years ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

4 hours ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

5 hours ago
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

6 hours ago
Hindi News
English News
Wednesday, June 24, 2026
No Result
View All Result
30 °c
Chandigarh
35 ° Wed
36 ° Thu
37 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

November 26, 2024
in ਖਬਰਾਂ, ਪੰਜਾਬ
Punjab Police ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

Punjab Police ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

– ਇਹ ਰੋਕਥਾਮ ਨਜ਼ਰਬੰਦੀ ਦਾ ਅਜਿਹਾ ਦੂਜਾ ਮਾਮਲਾ ਜਿਸ ਵਿੱਚ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਹੁਕਮ ਕੀਤੇ ਗਏ ਜਾਰੀ

– ਦੋਸ਼ੀ ਰਾਣੋ ਸਰਪੰਚ ਦਾ ਅੰਤਰਰਾਸ਼ਟਰੀ ਤਸਕਰਾਂ ਨਾਲ ਸਬੰਧ, ਜਾਂਚ ਦੌਰਾਨ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ

– ਸਮਰੱਥ ਅਥਾਰਟੀ ਨੇ ਮੁਲਜ਼ਮ ਦੀ 7.80 ਕਰੋੜ ਰੁਪਏ ਦੀ ਜਾਇਦਾਦ ਕੀਤੀ ਫਰੀਜ਼: ਡੀਜੀਪੀ ਪੰਜਾਬ

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕੱਸਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟੈਂਸ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਅਧੀਨ ਨਾਜਾਇਜ਼ ਤਸਕਰੀ ਦੀ ਰੋਕਥਾਮ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਵਾਸੀ ਪਿੰਡ ਰਾਣੋ, ਲੁਧਿਆਣਾ ਨੂੰ ਰੋਕਥਾਮ ਨਜ਼ਰਬੰਦੀ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਰੋਕਥਾਮ ਨਜ਼ਰਬੰਦੀ ਦਾ ਇਹ ਦੂਜਾ ਅਜਿਹਾ ਮਾਮਲਾ ਹੈ ਜਿਸ ਵਿੱਚ ਸਮਰੱਥ ਅਥਾਰਟੀ ਵੱਲੋਂ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਤਹਿਤ ਆਦੇਸ਼ ਜਾਰੀ ਕੀਤੇ ਗਏ ਹਨ। ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਮਨੋਵਿਗਿਆਨਕ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਰੋਕਥਾਮ ਨਜ਼ਰਬੰਦੀ ਦਾ ਅਧਿਕਾਰ ਦਿੰਦੀ ਹੈ।
ਜ਼ਿਕਰਯੋਗ ਹੈ ਕਿ ਇੱਕ ਮਹੀਨਾ ਪਹਿਲਾਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸ਼ਾਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਵਜੋਂ ਜਾਣੇ ਜਾਂਦੇ ਇੱਕ ਬਦਨਾਮ ਨਸ਼ਾ ਤਸਕਰ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਵਿਸ਼ੇਸ਼ ਧਾਰਾਵਾਂ ਦੀ ਵਰਤੋਂ ਕਰਦਿਆਂ ਦੋ ਸਾਲਾਂ ਲਈ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਦੇ ਅੰਤਰਰਾਸ਼ਟਰੀ ਸਮੱਗਲਰਾਂ ਜਿਨ੍ਹਾਂ ਦੀ ਪਛਾਣ ਹਰਮਿੰਦਰ ਸਿੰਘ ਉਰਫ਼ ਰੋਮੀ ਰੰਧਾਵਾ, ਰਾਜਨ ਸ਼ਰਮਾ, ਤਨਵੀਰ ਬੇਦੀ ਅਤੇ ਬਲਜੀਤ ਸਿੰਘ ਉਰਫ਼ ਬੱਬੂ ਖੇੜਾ ਵਜੋਂ ਹੋਈ ਹੈ, ਨਾਲ ਸਬੰਧ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਦੀਪ ਸਿੰਘ ਦੀ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀ 7.80 ਕਰੋੜ ਰੁਪਏ ਦੀ ਜਾਇਦਾਦ ਨੂੰ ਸਮਰੱਥ ਅਥਾਰਟੀ ਵੱਲੋਂ ਫਰੀਜ਼ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਦੀਪ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਸੱਤ ਕੇਸ ਦਰਜ ਹਨ। ਉਹ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਹੈ।
ਜਾਣਕਾਰੀ ਮੁਤਾਬਿਕ, ਐਸ.ਟੀ.ਐਫ. ਲੁਧਿਆਣਾ ਰੇਂਜ ਨੇ ਅਕਤੂਬਰ 2020 ਵਿੱਚ ਮੁਲਜ਼ਮ ਗੁਰਦੀਪ ਸਿੰਘ ਅਤੇ ਹੋਰ ਸਹਿ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ ਅਤੇ 31 ਕਿਲੋ 418 ਗ੍ਰਾਮ ਹੈਰੋਇਨ, 6 ਕਿਲੋ ਐਮਫੇਟਾਮਾਈਨ, 2 ਕਿਲੋ ਕੈਮੀਕਲ ਪਾਊਡਰ ਅਤੇ ਪੰਜ ਲਗਜ਼ਰੀ ਕਾਰਾਂ/ਵਾਹਨ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਨਵੰਬਰ 2020 ਵਿੱਚ ਉਸ ਵਿਰੁੱਧ ਇੱਕ ਹੋਰ ਕੇਸ ਦਰਜ ਕੀਤਾ ਗਿਆ ਸੀ, ਜਦੋਂ ਉਸ ਕੋਲੋਂ 5.7 ਕਿਲੋ ਹੈਰੋਇਨ, 400 ਗ੍ਰਾਮ ਅਫੀਮ, ਤਿੰਨ ਪਿਸਤੌਲ, ਇੱਕ ਰਿਵਾਲਵਰ, ਦੋ ਰਾਈਫਲਾਂ, 12 ਲਗਜ਼ਰੀ ਕਾਰਾਂ ਅਤੇ 50.24 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਸੀ।
ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਗੁਰਦੀਪ ਸਿੰਘ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਸਾਲ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸਖ਼ਤ ਨਿਗਰਾਨੀ ਲਈ ਕੇਂਦਰੀ ਜੇਲ੍ਹ, ਕਪੂਰਥਲਾ ਤੋਂ ਕੇਂਦਰੀ ਜੇਲ੍ਹ, ਬਠਿੰਡਾ ਵਿੱਚ ਭੇਜ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਨਸ਼ਾ ਤਸਕਰਾਂ ਨੂੰ ਕਰਾਰਾ ਝਟਕਾ ਦੇਣ ਲਈ ਰੋਕਥਾਮ ਨਜ਼ਰਬੰਦੀ ਦੇ ਹੋਰ ਹੁਕਮਾਂ ਨੂੰ ਅਮਲ ਵਿੱਚ ਲਿਆਵੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

by Jaspreet Kaur
June 23, 2026
0

ਕੇਤਨ ਮੌਤ ਮਾਮਲੇ 'ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ 'ਚ ਦਿੱਤਾ ਧੱਕਾ -...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ

by Jaspreet Kaur
June 23, 2026
0

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ - ਪਾਕਿਸਤਾਨ ਨੂੰ 4-3 ਨਾਲ ਹਰਾਇਆ ਨਵੀ ਦਿੱਲੀ, 23...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

Most Popular

Amritsar : ਗੁਰਦੁਆਰਾ ਸ਼ਹੀਦ ਗੰਜ ਵਿਖੇ ਲੰਗਰ ਹਾਲ ਦੀ ਡਿੱਗੀ ਛੱਤ ; ਦੋ ਔਰਤਾਂ ਦੀ ਮੌਤ, ਕਈ ਜਖਮੀ

by Navjot
1 month ago
0

Amritsar : ਗੁਰਦੁਆਰਾ ਸ਼ਹੀਦ ਗੰਜ ਵਿਖੇ ਲੰਗਰ ਹਾਲ ਦੀ ਡਿੱਗੀ ਛੱਤ ; ਦੋ ਔਰਤਾਂ ਦੀ ਮੌਤ, ਕਈ ਜਖਮੀ ਚੰਡੀਗੜ੍ਹ, 24...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 