• Latest
  • Trending
Punjab Police ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ

2 years ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

4 hours ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

5 hours ago
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

6 hours ago
Hindi News
English News
Wednesday, June 24, 2026
No Result
View All Result
30 °c
Chandigarh
35 ° Wed
36 ° Thu
37 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ

November 27, 2024
in ਖਬਰਾਂ, ਪੰਜਾਬ
Punjab Police ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ

Punjab Police ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ

– ਪੰਜਾਬ ਪੁਲਿਸ ਰਾਜ ਵਿੱਚੋਂ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਵਚਨਬੱਧ
– ਗ੍ਰਿਫਤਾਰ ਮੁਲਜ਼ਮ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦੇ ਸਹਿਯੋਗੀ ਯੂ.ਐਸ.ਏ. ਅਧਾਰਤ ਲਾਲਾ ਬੈਨੀਪਾਲ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
– ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਵੱਖ-ਵੱਖ ਅਪਰਾਧਾਂ ਨੂੰ ਅੰਜਾਮ ਦੇਣ ਦਾ ਸੌਂਪਿਆ ਗਿਆ ਸੀ ਜ਼ਿੰਮਾ: ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ

ਚੰਡੀਗੜ੍ਹ/ਐਸਏਐਸ ਨਗਰ, 27 ਨਵੰਬਰ (ਵਿਸ਼ਵ ਵਾਰਤਾ):- ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਐਸ.ਏ.ਐਸ. ਨਗਰ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਐਸ.ਏ.ਐਸ. ਨਗਰ ਦੇ ਵਰਾਣਾ ਦੇ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ, ਜੋ ਕਿ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇੱਕ ਸਾਥੀ ਹੈ, ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਦੋਸ਼ੀ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ. ਨਗਰ ਵਿੱਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿੱਚ ਸਤੰਬਰ 2023 ਵਿੱਚ ਫਾਈਨਾਂਸਰ ਅਤੇ ਦਸੰਬਰ 2023 ਵਿੱਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਐਸ.ਏ.ਐਸ.ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਦੀਪਕ ਪਾਰੀਕ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟ੍ਰਾਈਸਿਟੀ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐਸ.ਏ.ਐਸ.ਨਗਰ ਥਾਣਾ ਡੇਰਾਬਸੀ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(6)(7) ਅਤੇ 27 ਤਹਿਤ ਐਫਆਈਆਰ ਨੰਬਰ 354 ਮਿਤੀ 25/11/2024 ਅਧੀਨ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

by Jaspreet Kaur
June 23, 2026
0

ਕੇਤਨ ਮੌਤ ਮਾਮਲੇ 'ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ 'ਚ ਦਿੱਤਾ ਧੱਕਾ -...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ

by Jaspreet Kaur
June 23, 2026
0

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ - ਪਾਕਿਸਤਾਨ ਨੂੰ 4-3 ਨਾਲ ਹਰਾਇਆ ਨਵੀ ਦਿੱਲੀ, 23...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

Most Popular

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

by Ranjit Singh
2 days ago
0

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ ਅੰਮ੍ਰਿਤਸਰ, 21 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 