• Latest
  • Trending
Punjab News: ਪੰਜਾਬ ਪੁਲਿਸ ਨੇ ਰਾਜ ਸਭਾ ਚੋਣਾਂ ਲਈ ਜਾਅਲੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਮਾਮਲੇ ‘ਚ ਕਾਰਵਾਈ ਵਿੱਢੀ

Punjab News: ਪੰਜਾਬ ਪੁਲਿਸ ਨੇ ਰਾਜ ਸਭਾ ਚੋਣਾਂ ਲਈ ਜਾਅਲੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਮਾਮਲੇ ‘ਚ ਕਾਰਵਾਈ ਵਿੱਢੀ

8 months ago
ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

3 hours ago
18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

4 hours ago
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

4 hours ago
OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

4 hours ago
ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

4 hours ago
ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

5 hours ago
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

6 hours ago
Hindi News
English News
Wednesday, June 3, 2026
No Result
View All Result
31 °c
Chandigarh
33 ° Wed
34 ° Thu
34 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਪੰਜਾਬ ਪੁਲਿਸ ਨੇ ਰਾਜ ਸਭਾ ਚੋਣਾਂ ਲਈ ਜਾਅਲੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਮਾਮਲੇ ‘ਚ ਕਾਰਵਾਈ ਵਿੱਢੀ

October 13, 2025
in ਖਬਰਾਂ, ਪੰਜਾਬ
Punjab News: ਪੰਜਾਬ ਪੁਲਿਸ ਨੇ ਰਾਜ ਸਭਾ ਚੋਣਾਂ ਲਈ ਜਾਅਲੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਮਾਮਲੇ ‘ਚ ਕਾਰਵਾਈ ਵਿੱਢੀ

Punjab ਤੋਂ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਵਾਸਤੇ ਜਾਅਲੀ ਦਸਤਾਵੇਜ਼ਾਂ ਅਤੇ ‘ਆਪ’ ਵਿਧਾਇਕਾਂ ਦੇ ਜਾਅਲੀ ਦਸਤਖ਼ਤਾਂ ਦੀ ਵਰਤੋਂ ਕਰਨ ਲਈ ਐਫਆਈਆਰਜ਼ ਦਰਜ

ਚੰਡੀਗੜ੍ਹ, 13 ਅਕਤੂਬਰ( ਵਿਸ਼ਵ ਵਾਰਤਾ)-ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਨਵਨੀਤ ਚਤੁਰਵੇਦੀ ਨਾਮੀ ਵਿਅਕਤੀ ਜੋ ਜੈਪੁਰ, ਰਾਜਸਥਾਨ ਦਾ ਰਹਿਣ ਵਾਲਾ ਹੈ ਅਤੇ ਜਨਤਾ ਪਾਰਟੀ ਦਾ ਕੌਮੀ ਪ੍ਰਧਾਨ ਹੋਣ ਦਾ ਦਾਅਵਾ ਕਰਦਾ ਹੈ, ਵੱਲੋਂ ਜਮ੍ਹਾਂ ਕਰਵਾਏ ਗਏ ਨਾਮਜ਼ਦਗੀ ਪੱਤਰਾਂ ਬਾਰੇ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਤੋਂ ਸ਼ਿਕਾਇਤਾਂ ਮਿਲਣ ਕਿ ਉਕਤ ਵਿਅਕਤੀ ਨੇ ਕਥਿਤ ਤੌਰ ‘ਤੇ ਉਨ੍ਹਾਂ ਦੇ ਜਾਅਲੀ ਦਸਤਖਤ ਦੀ ਵਰਤੋਂ ਕਰਕੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ, ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਕਾਨੂੰਨੀ ਕਾਰਵਾਈ ਵਿੱਢ ਦਿੱਤੀ ਹੈ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਧਾਇਕਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕਈ ਸੁਨੇਹੇ ਅਤੇ ਸੋਸ਼ਲ ਮੀਡੀਆ ਪੋਸਟਾਂ ਮਿਲੀਆਂ, ਜੋ ਇਹ ਦਰਸਾਉਂਦੀਆਂ ਹਨ ਕਿ ਨਵਨੀਤ ਚਤੁਰਵੇਦੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਅੱਗੇ ਦਾਇਰ ਕੀਤੇ ਨਾਮਜ਼ਦਗੀ ਪੱਤਰਾਂ ਵਿੱਚ ਉਨ੍ਹਾਂ ਦੇ ਨਾਮ ਪ੍ਰਸਤਾਵਕਾਂ ਵਜੋਂ ਦਰਜ ਹਨ। ਦੱਸਣਯੋਗ ਹੈ ਕਿ ਉਕਤ ਨਵਨੀਤ ਚਤੁਰਵੇਦੀ ਨੇ ਰਾਜ ਸਭਾ ਲਈ ਦੋ ਨਾਮਜ਼ਦਗੀਆਂ, ਇੱਕ 6.10.2025 ਨੂੰ ਅਤੇ ਦੂਜੀ 13.10.2025 ਨੂੰ, ਦਾਇਰ ਕੀਤੀਆਂ ਹਨ। ਆਪਣੀ ਸ਼ਿਕਾਇਤ ਵਿੱਚ ਵਿਧਾਇਕਾਂ ਨੇ ਕਿਹਾ ਕਿ ਇਹ ਪਾਇਆ ਗਿਆ ਹੈ ਕਿ ਪ੍ਰਸਤਾਵਕਾਂ ਦੀ ਇੱਕ ਹੱਥ ਲਿਖਤ ਸੂਚੀ, ਜਿਸ ‘ਤੇ ਕਥਿਤ ਤੌਰ ‘ਤੇ ਉਨ੍ਹਾਂ ਦੇ ਦਸਤਖਤ ਹਨ, ਨਾਮਜ਼ਦਗੀ ਪੱਤਰਾਂ ਨਾਲ ਨੱਥੀ ਕੀਤੀ ਗਈ ਹੈ, ਜਿਸਨੂੰ ਡਿਜੀਟਲ ਪਲੇਟਫਾਰਮਾਂ ‘ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ।

ਵਿਧਾਇਕਾਂ ਨੇ ਉਕਤ ਨਾਮਜ਼ਦਗੀ ‘ਤੇ ਦਸਤਖਤ ਕਰਨ ਜਾਂ ਇਸਦੇ ਸਮਰਥਨ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕੀਤਾ ਹੈ ਅਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਨਾਮ ਅਤੇ ਦਸਤਖਤ ਜਾਅਲੀ ਹਨ, ਜੋ ਬਿਨਾਂ ਕਿਸੇ ਸਹਿਮਤੀ ਤੋਂ ਧੋਖਾਧੜੀ ਨਾਲ ਵਰਤੇ ਗਏ ਹਨ। ਸੰਵਿਧਾਨਕ ਅਥਾਰਟੀ ਦੇ ਸਾਹਮਣੇ ਪੇਸ਼ ਕੀਤੇ ਗਏ ਜਾਅਲੀ ਦਸਤਾਵੇਜ਼, ਜਾਅਲਸਾਜ਼ੀ, ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਦਾ ਇੱਕ ਗੰਭੀਰ ਜੁਰਮ ਹਨ।

ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ‘ਤੇ ਸ਼ਿਕਾਇਤਕਰਤਾ ਵਿਧਾਇਕਾਂ ਦੇ ਹਲਕਿਆਂ ਦੇ ਵੱਖ-ਵੱਖ ਥਾਣਿਆਂ ਵਿੱਚ ਉਕਤ ਨਵਨੀਤ ਚਤੁਰਵੇਦੀ, ਪੁੱਤਰ ਘਨ ਸ਼ਿਆਮ ਚਤੁਰਵੇਦੀ, ਨਿਵਾਸੀ 402 ਸਰਯੂ ਅਪਾਰਟਮੈਂਟ, ਸੈਕਟਰ 26, ਪ੍ਰਤਾਪ ਨਗਰ, ਜੈਪੁਰ (ਰਾਜਸਥਾਨ) ਅਤੇ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੂਰੀ ਸਾਜ਼ਿਸ਼ ਦਾ ਪਤਾ ਲਗਾਉਣ, ਇਸ ਧੋਖਾਧੜੀ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਅਤੇ ਫੋਰੈਂਸਿਕ ਅਤੇ ਡਿਜੀਟਲ ਸਬੂਤ ਇਕੱਠੇ ਕਰਨ ਲਈ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨੇ ਇਸ ਕਾਰਵਾਈ ਨੂੰ ਅਧਿਕਾਰਤ ਚੋਣ ਦਸਤਾਵੇਜ਼ਾਂ ‘ਚ ਜਾਲਸਾਜ਼ੀ ਕਰਕੇ ਸੰਵਿਧਾਨਕ ਅਧਿਕਾਰੀਆਂ ਅਤੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਮੰਨਦੇ ਹੋਏ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧੀ ਮੁੱਢਲੀਆਂ ਜਾਂਚ ਰਿਪੋਰਟਾਂ ਪ੍ਰਾਪਤ ਹੋਣ ਤੋਂ ਬਾਅਦ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
June 2, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

by Ankit
June 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ ਕਿਸਾਨਾਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 2, 2026
0

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ 'ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਗੁਰਦਾਸਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
June 2, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਪੰਜਾਬ...

Most Popular

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

by Ankit
3 days ago
0

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਦਿਵੇਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 