• Latest
  • Trending
PUNJAB POLICE ਨੇ BSF ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

PUNJAB POLICE ਨੇ BSF ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

5 months ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

22 minutes ago
ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

41 minutes ago
1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

2 hours ago
Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

3 hours ago
ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

3 hours ago
Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

4 hours ago
India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

4 hours ago
ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

4 hours ago
ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

5 hours ago
Hindi News
English News
Monday, August 17, 2026
No Result
View All Result
33 °c
Chandigarh
28 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB POLICE ਨੇ BSF ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

ਡੂੰਘੀ ਤਕਨੀਕੀ ਜਾਂਚ ਤੋਂ ਬਾਅਦ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਹਾਸਲ ਕੀਤੀ ਸਫਲਤਾ : ਡੀਜੀਪੀ ਗੌਰਵ ਯਾਦਵ

March 22, 2026
in ਖਬਰਾਂ, ਪੰਜਾਬ
PUNJAB POLICE ਨੇ BSF ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

PUNJAB POLICE ਨੇ BSF ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

— ਡੂੰਘੀ ਤਕਨੀਕੀ ਜਾਂਚ ਤੋਂ ਬਾਅਦ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਹਾਸਲ ਕੀਤੀ ਸਫਲਤਾ : ਡੀਜੀਪੀ ਗੌਰਵ ਯਾਦਵ

— ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗਮਨੀ ਨਾਲ ਖਰੀਦੀਆਂ ਸਨ ਪੌਸ਼ ਇਲਾਕਿਆਂ ਵਿੱਚ ਜਾਇਦਾਦਾਂ ਅਤੇ ਕਾਰਾਂ ਦਾ ਵੀ ਸੀ ਸ਼ੌਕੀਨ : ਐਸਪੀ ਏ.ਐਨ.ਟੀ.ਐਫ. ਗੁਰਪ੍ਰੀਤ ਸਿੰਘ

ਚੰਡੀਗੜ੍ਹ, 22 ਮਾਰਚ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਪਾਕਿਸਤਾਨ- ਸਮਰਥਿਤ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦੇ ਤਿੰਨ ਮਾਸਟਰਮਾਈਂਡਾਂ ਨੂੰ 24.5 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਨੂਰਵਾਲ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਰਾਣਾ, ਅੰਮ੍ਰਿਤਸਰ ਦੇ ਪਿੰਡ ਔਲਖ ਖੁਰਦ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਧੂਪਸੜੀ ਦੇ ਰਹਿਣ ਵਾਲੇ ਰੌਸ਼ਨ ਸਿੰਘ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਮਲਟੀ-ਕਾਪਟਰ ਡਰੋਨ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਅਤੇ ਇੱਕ ਐਸ.ਯੂ.ਵੀ. ਮਹਿੰਦਰਾ ਥਾਰ ਸਮੇਤ ਦੋ ਕਾਰਾਂ, ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਵਰਤੀਆਂ ਜਾਂਦੀਆਂ ਸਨ, ਵੀ ਜ਼ਬਤ ਕੀਤੀਆਂ ਗਈਆਂ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸਿੱਧੇ ਸਬੰਧ ਸਨ। ਉਨ੍ਹਾਂ ਦੱਸਿਆ ਕਿ ਡੂੰਘੀ ਤਕਨੀਕੀ ਜਾਂਚ ਉਪਰੰਤ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਨਸ਼ਟ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਐਨ.ਟੀ.ਐਫ. ਦੇ ਪੁਲਿਸ ਸੁਪਰਡੈਂਟ (ਐਸਪੀ) ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਕਾਰਵਾਈ ਦੋ ਪੜਾਵਾਂ ਤਹਿਤ ਅਮਲ ਵਿੱਚ ਲਿਆਂਦੀ ਗਈ ਸੀ। ਪਹਿਲੇ ਪੜਾਅ ਵਿੱਚ ਇੱਕ ਮਲਟੀ-ਕਾਪਟਰ ਡਰੋਨ ਦੇ ਨਾਲ 12.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਫਿਰ ਡਰੋਨ ਦੇ ਤਕਨੀਕੀ ਡੇਟਾ, ਲੈਟੀਟਿਊਡ-ਲੌਂਗੀਟਿਊਡ ਅਤੇ ਟਾਵਰ ਡੰਪਸ ਦੇ ਮੁਕੰਮਲ ਅਧਿਐਨ ਸਮੇਤ ਫੋਰੈਂਸਿਕ ਵਿਸ਼ਲੇਸ਼ਣ ਤੋਂ ਬਾਅਦ ਮਨਪ੍ਰੀਤ ਸਿੰਘ ਦੇ ਘਰੋਂ 12.4 ਕਿਲੋਗ੍ਰਾਮ ਹੈਰੋਇਨ ਦੀ ਹੋਰ ਖੇਪ ਜ਼ਬਤ ਕੀਤੀ ਗਈ, ਜਿਸ ਨਾਲ ਕੁੱਲ ਬਰਾਮਦਗੀ 24.5 ਕਿਲੋਗ੍ਰਾਮ ਹੋ ਗਈ ਹੈ।

ਐਸ.ਪੀ. ਨੇ ਕਿਹਾ ਕਿ ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗ ਮਨੀ ਨਾਲ ਮਹਿੰਗੇ ਅਤੇ ਆਲੀਸ਼ਾਨ ਇਲਾਕਿਆਂ ਵਿੱਚ ਜਾਇਦਾਦਾਂ ਖਰੀਦੀਆਂ ਅਤੇ ਉਹ ਕਾਰਾਂ ਦਾ ਵੀ ਸ਼ੌਕੀਨ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 43 ਮਿਤੀ 2 ਮਾਰਚ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 23 ਅਤੇ ਏਅਰਕ੍ਰਾਫਟ ਐਕਟ ਦੀ ਧਾਰਾ 25, 26 ਅਤੇ 29 ਤਹਿਤ ਥਾਣਾ ਏ.ਐਨ.ਟੀ.ਐਫ. ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
August 17, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

by Navjot
August 17, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ  ਚੰਡੀਗੜ੍ਹ, 17 ਅਗਸਤ(ਵਿਸ਼ਵ ਵਾਰਤਾ) ਅੱਜ, 17 ਅਗਸਤ ਨੂੰ...

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

by Navjot
August 17, 2026
0

ਯੂਕਰੇਨ 'ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ  ...

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

by Navjot
August 17, 2026
0

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ    ਚੰਡੀਗੜ੍ਹ, 17 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
August 17, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

by Ranjit Singh
2 weeks ago
0

Maharashtra 'ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ ਮਹਾਰਾਸ਼ਟਰ, 31 ਜੁਲਾਈ, 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਭਿਵੰਡੀ ਵਿੱਚ ਵੀਰਵਾਰ ਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 