• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: PUNJAB POLICE ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

5 months ago
National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

5 minutes ago
Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

10 hours ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

11 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

13 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

Hindi News
English News
Tuesday, August 25, 2026
No Result
View All Result
26 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: PUNJAB POLICE ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 62 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 353 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

March 27, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: PUNJAB POLICE ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: PUNJAB POLICE ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 62 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 353 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 391ਵੇਂ ਦਿਨ 2.9 ਕਿਲੋ ਹੈਰੋਇਨ ਸਮੇਤ 137 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 27 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 531 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

66ਵੇਂ ਦਿਨ, ਪੁਲਿਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,172 ਹੋ ਗਈ ਹੈ।

ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 353 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 391ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 137 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਹੈਰੋਇਨ, 1.5 ਕਿਲੋ ਅਫੀਮ, 77 ਕਿਲੋ ਭੁੱਕੀ, 11,412 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 22,980 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 391 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 55,682 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 94 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab news in PunjabiPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

by Ranjit Singh
August 25, 2026
0

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ 'ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ): ਸੁਪਰੀਮ...

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

by Ankit
August 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 25-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
August 24, 2026
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

by Ranjit Singh
August 25, 2026
0

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ 'ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ): ਸੁਪਰੀਮ...

Most Popular

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

by Ankit
2 hours ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 25-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 