• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

41 minutes ago
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

38 minutes ago
ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

43 minutes ago
ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

47 minutes ago
ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

50 minutes ago
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

53 minutes ago
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

1 hour ago
ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਹਰਿਆਣਾ : ਚਰਖੀ ਦਾਦਰੀ ‘ਚ ਫਾਇਰਿੰਗ; ਹਮਲਾਵਰਾਂ ਨੇ ਸਕਾਰਪੀਓ ਸਵਾਰਾਂ ‘ਤੇ ਚਲਾਈਆਂ ਤਾਬੜਤੋੜ ਗੋਲੀਆਂ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

3 hours ago
Hindi News
English News
Thursday, August 6, 2026
No Result
View All Result
26 °c
Chandigarh
26 ° Fri
29 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਪੁਲਿਸ ਟੀਮਾਂ ਨੇ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

August 6, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

— ਪੁਲਿਸ ਟੀਮਾਂ ਨੇ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 523ਵੇਂ ਦਿਨ 10 ਕਿਲੋ ਹੈਰੋਇਨ ਸਮੇਤ 108 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ);- ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 198ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 633 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

198ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 420 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57,329 ਹੋ ਗਈਆਂ।

ਇਸ ਤੋਂ ਇਲਾਵਾ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 523ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.6 ਕਿਲੋ ਹੈਰੋਇਨ ਅਤੇ 326 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਨਾਲ, ਸਿਰਫ 523 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,549 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

by Ankit
August 6, 2026
0

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’...

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

by Ankit
August 6, 2026
0

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ...

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

by Ankit
August 6, 2026
0

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ 'ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼...

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

by Ankit
August 6, 2026
0

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ:...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

by Ankit
August 6, 2026
0

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਨੀਲਾ ਵਿੱਚ ਮਾਰਕੋ ਰੂਬੀਓ ਅਤੇ ਪੈਨੀ ਵੋਂਗ ਨਾਲ ਕੀਤੀ ਮੁਲਾਕਾਤ ; ਵਿਸ਼ਵਵਿਆਪੀ ਵਿਕਾਸ ‘ਤੇ ਚਰਚਾ

by Navjot
2 weeks ago
0

ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਨੀਲਾ ਵਿੱਚ ਮਾਰਕੋ ਰੂਬੀਓ ਅਤੇ ਪੈਨੀ ਵੋਂਗ ਨਾਲ ਕੀਤੀ ਮੁਲਾਕਾਤ ; ਵਿਸ਼ਵਵਿਆਪੀ ਵਿਕਾਸ 'ਤੇ ਚਰਚਾ ਮਨੀਲਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 