• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

3 weeks ago
ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

1 hour ago
ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

ਭਾਰਤ ਅਤੇ ਵੀਅਤਨਾਮ ਨੇ ਖੇਤਰੀ ਸਥਿਰਤਾ, ਸ਼ਾਂਤੀ ਅਤੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

Australia : ਸਿਡਨੀ ਵਿੱਚ H5N1 ਬਰਡ ਫਲੂ ਦਾ ਪਹਿਲਾ ਮਾਮਲਾ ਆਇਆ ਸਾਹਮਣੇ

ਫੌਜ ਮੁਖੀ ਜਨਰਲ ਧੀਰਜ ਸੇਠ ਨੇ ਸਪੀਅਰ ਕੋਰ ਦਾ ਕੀਤਾ ਦੌਰਾ

ਅਦਾਕਾਰ ਰਾਜਵੀਰ ਸਿੰਘ ਅਤੇ ਆਰਾਧਨਾ ਸ਼ਰਮਾ ਨੇ ਆਪਣੇ ਮਾਈਕ੍ਰੋਡਰਾਮਾ ‘ਅਧੁਰਾ ਇਸ਼ਕ’ ਬਾਰੇ ਕੀਤਾ ਦਿਲਚਸਪ ਖੁਲਾਸਾ

ਫੂਡ ਸੇਫਟੀ ਅਧਿਕਾਰੀਆਂ ਨੇ ਸ਼ਿਕਾਇਤਾਂ ਤੋਂ ਬਾਅਦ ਕਲੱਬ ਅਤੇ ਬਲਿੰਕਿਟ ਸਹੂਲਤਾਂ ਦਾ ਕੀਤਾ ਨਿਰੀਖਣ

ਸ਼੍ਰੀਲੰਕਾ ਦੇ ਕਪਤਾਨ ਕੁਸਲ ਮੈਂਡਿਸ ਟੀ-20 ਸੀਰੀਜ਼ ਤੋਂ ਬਾਹਰ ; ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਚਰਿਥ ਅਸਾਲੰਕਾ ਕਰਨਗੇ ਟੀਮ ਦੀ ਅਗਵਾਈ

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

2 hours ago
ਟੋਲ ਪਲਾਜ਼ਾ ਘੁਟਾਲਾ ਮਾਮਲੇ ‘ਚ ਈਡੀ ਨੇ ਭਾਰਤ ਭਰ ‘ਚ 14 ਥਾਵਾਂ ‘ਤੇ ਕੀਤੀ ਛਾਪੇਮਾਰੀ ; 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ

GSLV-F17 ਦੀ ਸਫਲ ਲਾਂਚਿੰਗ ਤੇ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ ਨੂੰ ਦਿੱਤੀ ਵਧਾਈ ; ਭਾਰਤ ਲਈ ਦੱਸਿਆ ਮਾਣ ਵਾਲਾ ਪਲ

Hindi News
English News
Friday, September 4, 2026
No Result
View All Result
26 °c
Chandigarh
27 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਪੁਲਿਸ ਟੀਮਾਂ ਨੇ 262 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

August 13, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

— ਪੁਲਿਸ ਟੀਮਾਂ ਨੇ 262 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 530ਵੇਂ ਦਿਨ 2.1 ਕਿਲੋਗ੍ਰਾਮ ਹੈਰੋਇਨ ਸਮੇਤ 104 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ):- ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

205ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 353 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 60,354 ਹੋ ਗਈਆਂ।

ਇਸ ਤੋਂ ਇਲਾਵਾ 262 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 530ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 31 ਕਿਲੋ ਭੁੱਕੀ, 3363 ਨਸ਼ੀਲੀਆਂ ਗੋਲੀਆਂ ਅਤੇ 1910 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 530 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,806 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

by Navjot
September 4, 2026
0

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ ਸਮੁੰਦਰੀ ਸੁਰੱਖਿਆ, ਤਕਨਾਲੋਜੀ ਅਤੇ ਮਾਨਵਤਾਵਾਦੀ ਸਹਾਇਤਾ ਸਮੇਤ ਹੋਰ ਵਿਸ਼ਿਆਂ ‘ਤੇ ਕੀਤੀ ਚਰਚਾ...

ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

by Navjot
September 4, 2026
0

ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ ਕੋਇਟਾ, 4 ਸਤੰਬਰ (ਵਿਸ਼ਵ...

Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

by Navjot
September 4, 2026
0

Spy thriller 'ਸਰਦਾਰ 2' ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ...

ਭਾਰਤ ਅਤੇ ਵੀਅਤਨਾਮ ਨੇ ਖੇਤਰੀ ਸਥਿਰਤਾ, ਸ਼ਾਂਤੀ ਅਤੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਵੀਅਤਨਾਮ ਨੇ ਖੇਤਰੀ ਸਥਿਰਤਾ, ਸ਼ਾਂਤੀ ਅਤੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

by Navjot
September 4, 2026
0

ਭਾਰਤ ਅਤੇ ਵੀਅਤਨਾਮ ਨੇ ਖੇਤਰੀ ਸਥਿਰਤਾ, ਸ਼ਾਂਤੀ ਅਤੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਉਪਾਵਾਂ 'ਤੇ ਕੀਤੀ ਚਰਚਾ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

by Navjot
September 4, 2026
0

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ ਸਮੁੰਦਰੀ ਸੁਰੱਖਿਆ, ਤਕਨਾਲੋਜੀ ਅਤੇ ਮਾਨਵਤਾਵਾਦੀ ਸਹਾਇਤਾ ਸਮੇਤ ਹੋਰ ਵਿਸ਼ਿਆਂ ‘ਤੇ ਕੀਤੀ ਚਰਚਾ...

Most Popular

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

by Ranjit Singh
3 weeks ago
0

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 