• Latest
  • Trending
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

53 minutes ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

26 minutes ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

2 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

4 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

5 hours ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

Hindi News
English News
Sunday, September 27, 2026
No Result
View All Result
28 °c
Chandigarh
26 ° Mon
27 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਪੁਲਿਸ ਟੀਮਾਂ ਨੇ 184 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

September 27, 2026
in ਖਬਰਾਂ, ਪੰਜਾਬ

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ’ ਦੇ 575ਵੇਂ ਦਿਨ 111 ਨਸ਼ਾ ਤਸਕਰ 25.7 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ);- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 250ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

250ਵੇਂ ਦਿਨ, ਪੁਲਿਸ ਟੀਮਾਂ ਨੇ 264 ਵਿਅਕਤੀਆਂ ਨੂੰ 6 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,180 ਹੋ ਗਈ ਹੈ।

ਇਸ ਤੋਂ ਇਲਾਵਾ 184 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 575ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 25.7 ਕਿਲੋ ਹੈਰੋਇਨ, 624 ਨਸ਼ੀਲੀਆਂ ਗੋਲੀਆਂ ਅਤੇ 42,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 575 ਦਿਨਾਂ ਵਿੱਚ 80,445 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABpunjab newsPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 27, 2026
0

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

by Ankit
September 27, 2026
0

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ);- ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

Most Popular

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

by Navjot
1 week ago
0

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ ਤੁਰਿਨ, 16 ਸਤੰਬਰ (ਵਿਸ਼ਵ ਵਾਰਤਾ) ਸਪੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 