• Latest
  • Trending
Punjab Police ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

Punjab Police ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

2 years ago
ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

6 hours ago
‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

6 hours ago
ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

6 hours ago
ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

7 hours ago
ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

7 hours ago
IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

8 hours ago
SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

8 hours ago
ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

10 hours ago
Hindi News
English News
Sunday, July 12, 2026
No Result
View All Result
28 °c
Chandigarh
35 ° Mon
36 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

September 13, 2024
in ਖਬਰਾਂ, ਪੰਜਾਬ
Punjab Police ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

Punjab Police ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

– Punjab Police ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫ਼ਤਾਰ ਡਰੱਗ ਇੰਸਪੈਕਟਰ ਜੇਲ੍ਹ ‘ਚ ਬੰਦ ਨਸ਼ਾ ਤਸਕਰਾਂ ਦੀ ਬਾਹਰੋਂ ਉਨ੍ਹਾਂ ਦੇ ਡਰੱਗ ਨੈੱਟਵਰਕ ਨੂੰ ਚਲਾਉਣ ਵਿੱਚ ਕਰਦਾ ਸੀ ਮਦਦ: ਡੀਜੀਪੀ ਗੌਰਵ ਯਾਦਵ

– ਦੋਸ਼ੀ ਦੇ 7.09 ਕਰੋੜ ਰੁਪਏ ਤੱਕ ਦੀ ਰਕਮ ਵਾਲੇ 24 ਬੈਂਕ ਖਾਤੇ ਅਤੇ ਦੋ ਲਾਕਰ ਪਹਿਲਾਂ ਹੀ ਫ੍ਰੀਜ਼

– ਪੁਲਿਸ ਟੀਮਾਂ ਨੇ 1.49 ਕਰੋੜ ਰੁਪਏ ਦੀ ਨਕਦੀ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਵੀ ਕੀਤੇ ਜ਼ਬਤ

Punjab Police ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ Punjab Police ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ਾ ਤਸਕਰੀ ਸਬੰਧੀ ਗਤੀਵਿਧੀਆਂ ‘ਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਨੂੰ ਆਪਣੇ ਰਿਸ਼ਤੇਦਾਰਾਂ ਦੇ ਨਾਮ ‘ਤੇ ਬੇਨਾਮੀ ਖਾਤਿਆਂ ਵਿੱਚ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਸਫ਼ਲਤਾ Punjab Police ਵੱਲੋਂ ਦੋਸ਼ੀ ਡਰੱਗ ਇੰਸਪੈਕਟਰ ਨਾਲ ਸਬੰਧਤ 24 ਬੈਂਕ ਖਾਤਿਆਂ – ਜਿਸ ਵਿੱਚ ਕੁੱਲ ਰਕਮ 7.09 ਕਰੋੜ ਰੁਪਏ ਤੱਕ ਹੈ – ਨੂੰ ਫ੍ਰੀਜ਼ ਕਰਨ ਦੇ ਨਾਲ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ‘ਤੇ ਮਾਰੇ ਗਏ ਛਾਪਿਆਂ ਦੌਰਾਨ ਭਾਰੀ ਮਾਤਰਾ ਵਿੱਚ ਨਕਦੀ ਅਤੇ ਵਿਦੇਸ਼ੀ ਕਰੰਸੀ ਜ਼ਬਤ ਕਰਨ ਤੋਂ ਲਗਭਗ ਇੱਕ ਮਹੀਨੇ ਬਾਅਦ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਢੰਗ ਨਾਲ ਕੀਤੀ ਨਿਗਰਾਨੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਘੋਖ ਉਪਰੰਤ, ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਦੀ ਅਗਵਾਈ ਵਾਲੀ ਏਐਨਟੀਐਫ ਦੀਆਂ ਪੁਲਿਸ ਟੀਮਾਂ ਨੇ ਐਰੋਸਿਟੀ, ਐਸਏਐਸ ਨਗਰ ਤੋਂ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕਾਬੂ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਡਰੱਗ ਇੰਸਪੈਕਟਰ ਜੇਲ੍ਹ ‘ਚ ਬੰਦ ਨਸ਼ਾ ਤਸਕਰਾਂ ਦੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਬਾਹਰੋਂ ਉਨ੍ਹਾਂ ਦੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਚਲਾਉਣ ਵਿੱਚ ਸਹਾਇਤਾ ਕਰ ਰਿਹਾ ਸੀ। ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਡਰੱਗ ਇੰਸਪੈਕਟਰ ਸਰਕਾਰ ਤੋਂ ਇਜਾਜ਼ਤ ਲਏ ਜਾਂ ਐਕਸ-ਇੰਡੀਆਂ ਲੀਵ ਲਏ ਬਿਨਾਂ ਅਕਸਰ ਵਿਦੇਸ਼ਾਂ ਵਿੱਚ ਘੁੰਮਦਾ ਰਹਿੰਦਾ ਸੀ।
ਡੀਜੀਪੀ ਨੇ ਕਿਹਾ ਕਿ ਏਐਨਟੀਐਫ ਵੱਲੋਂ ਕੀਤਾ ਗਿਆ ਇਹ ਸਫਲ ਆਪ੍ਰੇਸ਼ਨ ਗੁੰਝਲਦਾਰ ਅਪਰਾਧਿਕ ਨੈਟਵਰਕਾਂ ਨਾਲ ਨਜਿੱਠਣ ਲਈ ਇਸਦੀ ਰਣਨੀਤਕ ਪਹੁੰਚ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਜ਼ਿਕਰਯੋਗ ਹੈ ਕਿ ਮਿੱਤਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਹਾਲ ਹੀ ਵਿੱਚ ਸੈਸ਼ਨ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ, ਜਿਸ ਨਾਲ ਉਸਦੇ ਵਿਰੁੱਧ ਦੋਸ਼ਾਂ ਦੀ ਗੰਭੀਰਤਾ ਹੋਰ ਵਧੇਰੇ ਸਪੱਸ਼ਟ ਹੋ ਗਈ।
ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਏਐਨਟੀਐਫ ਨੇ ਦੋਸ਼ੀ ਕੋਲੋੰ 1.49 ਕਰੋੜ ਰੁਪਏ ਦੀ ਨਕਦੀ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਬਰਾਮਦ ਕੀਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਗੈਰ-ਕਾਨੂੰਨੀ ਢੰਗ ਬਣਾਈਆਂ ਸੰਪਤੀਆਂ ਦੀ ਪਛਾਣ ਕੀਤੀ ਗਈ ਹੈ ਜਿਸ ਵਿੱਚ ਜ਼ੀਰਕਪੁਰ ‘ਚ 2 ਕਰੋੜ ਰੁਪਏ ਦੇ ਮੁੱਲ ਦੇ ਫਲੈਟ, ਡੱਬਵਾਲੀ ਵਿੱਚ 40 ਲੱਖ ਰੁਪਏ ਦਾ ਪਲਾਟ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।
ਇਸ ਸਬੰਧੀ ਐਫਆਈਆਰ ਨੰ. 121/2024 ਤਹਿਤ ਐਨਡੀਪੀਐਸ ਐਕਟ ਦੀ ਧਾਰਾ 29 ਅਤੇ 59 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਅਧੀਨ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

Tags: BREAKING NEWSBreaking news in PunjabiKeywords from NewsLatest Punjab newsPUNJABPunjab news in PunjabiPUNJAB POLICEPunjab Police dgptop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

by Ankit
July 11, 2026
0

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ...

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

by Ankit
July 11, 2026
0

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33...

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

by Ankit
July 11, 2026
0

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ...

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

by Ankit
July 11, 2026
0

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

by Ankit
July 11, 2026
0

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ...

Most Popular

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

by Ranjit Singh
7 days ago
0

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ - ਮਹਾਰਾਸ਼ਟਰ ਅਤੇ ਕੇਰਲ ਵਿੱਚ ਭਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 