• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

1 hour ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

4 minutes ago
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

38 minutes ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

44 minutes ago
ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

46 minutes ago
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

50 minutes ago
ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

56 minutes ago
ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

60 minutes ago
ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

2 hours ago
Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
Hindi News
English News
Monday, October 12, 2026
No Result
View All Result
24 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

October 12, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

— ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 590ਵੇਂ ਦਿਨ 196 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ);- ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 556 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

265ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 237 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,993 ਹੋ ਗਈ ਹੈ।

ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 590ਵੇਂ ਦਿਨ ਵੀ ਜਾਰੀ ਰੱਖਦਿਆਂ 196 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 923 ਗ੍ਰਾਮ ਹੈਰੋਇਨ, 700 ਗ੍ਰਾਮ ਅਫੀਮ, 1001 ਨਸ਼ੀਲੀਆਂ ਗੋਲੀਆਂ ਅਤੇ 7900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 590 ਦਿਨਾਂ ਵਿੱਚ 84,613 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Tags: Latest Punjab newsPUNJABPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 12, 2026
0

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ...

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

by Ankit
October 12, 2026
0

ਪੰਜਾਬ ਵਿੱਚ ਡੇਂਗੂ ਦੇ ਲਾਰਵੇ 'ਤੇ ਡਰੋਨ ਰੱਖਣਗੇ ਪੈਣੀ ਨਜ਼ਰ — ਪਟਿਆਲਾ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿੱਚ ਡਰੋਨ ਰਾਹੀਂ ਲਾਰਵੀਸਾਈਡ...

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

by Ankit
October 12, 2026
0

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ * ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

Most Popular

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

by Navjot
10 hours ago
0

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ   ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ ਲੁਹਾਰਕਾ ਰੋਡ ਨੇੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 