• Latest
  • Trending
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

47 minutes ago
ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

1 minute ago
ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

1 hour ago
Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ

ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ ; ਪਤੀ-ਪਤਨੀ ਦੀ ਮੌਤ, 3 ਦੀ ਹਾਲਤ ਗੰਭੀਰ

ਸਰਕਾਰ ਨੇ ਕੈਂਸਰ ਵਿਰੋਧੀ 137 ਦਵਾਈਆਂ ‘ਤੇ ਵਪਾਰਕ ਮਾਰਜਿਨ ਨੂੰ MRP ਦੇ 30 ਫੀਸਦੀ ਤੱਕ ਸੀਮਤ ਕੀਤਾ

FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: “ਬਾਦਲ ਦਲ ਨਾਲ ਸਮਝੌਤੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਤੇ ਸਿਧਾਂਤਾਂ ਤੋਂ ਬਿਨਾਂ ਕੋਈ ਏਕਤਾ ਸੰਭਵ ਨਹੀਂ: ਪੀਰ ਮੁਹੰਮਦ

3 hours ago
National: ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਦੀ ਮੌਤ

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ

Hindi News
English News
Sunday, October 18, 2026
No Result
View All Result
30 °c
Chandigarh
23 ° Mon
24 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

October 18, 2026
in ਖਬਰਾਂ, ਪੰਜਾਬ

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ ’ ਦੇ 596ਵੇਂ ਦਿਨ 189 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ);- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 539 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

271ਵੇਂ ਦਿਨ, ਪੁਲਿਸ ਟੀਮਾਂ ਨੇ 215 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਅੱਠ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,233 ਹੋ ਗਈ ਹੈ।

ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 596ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 189 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 263 ਗ੍ਰਾਮ ਹੈਰੋਇਨ, 150 ਗ੍ਰਾਮ ਅਫੀਮ, 30 ਕਿਲੋ ਭੁੱਕੀ, 5294 ਨਸ਼ੀਲੀਆਂ ਗੋਲੀਆਂ ਅਤੇ 41,529 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਹੀ, ਸਿਰਫ਼ 596 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 86,518 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 18 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

by Navjot
October 18, 2026
0

ਪ੍ਰਭਾਸ ਦੀ ਫਿਲਮ 'Spirit' ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ 'ਰਾਮਾਇਣ ਭਾਗ 2' ਨਾਲ ਹੋਵੇਗਾ ਮੁਕਾਬਲਾ...

ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

by Navjot
October 18, 2026
0

ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)ਅਦਾਕਾਰਾ ਨੀਰੂ ਬਾਜਵਾ...

Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ

Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ

by Navjot
October 18, 2026
0

Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ ਕੋਲਕਾਤਾ, 18...

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ

by Navjot
October 18, 2026
0

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ 'ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ' ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

by Navjot
October 18, 2026
0

ਪ੍ਰਭਾਸ ਦੀ ਫਿਲਮ 'Spirit' ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ 'ਰਾਮਾਇਣ ਭਾਗ 2' ਨਾਲ ਹੋਵੇਗਾ ਮੁਕਾਬਲਾ...

Most Popular

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

by Navjot
2 weeks ago
0

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI 'ਤੇ ਗੋਲੀਬਾਰੀ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ, ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 