• Latest
  • Trending
ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

1 hour ago
ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

58 minutes ago
‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

4 hours ago
ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਪੰਜਾਬ ‘ਚ 6 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, ਨੋਟੀਫਿਕੇਸ਼ਨ ਜਾਰੀ

Hindi News
English News
Friday, October 23, 2026
No Result
View All Result
22 °c
Chandigarh
24 ° Sat
24 ° Sun
25 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

October 23, 2026
in ਖਬਰਾਂ, ਪੰਜਾਬ
ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

— ਪੁਲਿਸ ਟੀਮਾਂ ਨੇ 145 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਵੀ ਕੀਤੀ

— ਲੋਕ, ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਤੌਰ ‘ਤੇ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

— ਯੁੱਧ ਨਸ਼ਿਆਂ ਵਿਰੁਧ ਦੇ 601ਵੇਂ ਦਿਨ 111 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ);- ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 276ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 468 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

276ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 80,234 ਹੋਈਆਂ ਹਨ ।

ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ,ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ,
ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ I

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 601ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿੱਚ ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 251 ਗ੍ਰਾਮ ਹੈਰੋਇਨ, 2111 ਨਸ਼ੀਲੀਆਂ ਗੋਲੀਆਂ ਅਤੇ 2950 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 601 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 87,391 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSpunjab newsPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

by Ankit
October 23, 2026
0

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ ਮਿੱਟੀ ਅਤੇ...

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 23, 2026
0

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਐੱਸ.ਆਈ.ਆਰ. ਪ੍ਰਕਿਰਿਆ ਦੀ...

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

by Ankit
October 23, 2026
0

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ...

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

by Ankit
October 23, 2026
0

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

by Ankit
October 23, 2026
0

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ ਮਿੱਟੀ ਅਤੇ...

Most Popular

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

by Ranjit Singh
13 hours ago
0

Pakistan 'ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪਾਕਿਸਤਾਨ ਵਿੱਚ ਇੱਕ ਨਾਬਾਲਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 