• Latest
  • Trending
‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

1 hour ago
ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

30 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

54 minutes ago
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

57 minutes ago
ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

2 hours ago
ਕੈਬਨਿਟ ਮੰਤਰੀ ਸੌਂਦ ਵੱਲੋਂ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ 447 ਪਰਿਵਾਰਾਂ ਪ੍ਰਾਪਰਟੀ ਕਾਰਡ ਸੌਂਪੇ

ਏਸ਼ੀਆਈ ਪੈਰਾ ਗੇਮਜ਼ ਦੀ ਸ਼ਾਨਦਾਰ ਕਲੋਜ਼ਿੰਗ ਸੈਰੇਮਨੀ; ਨਿਸ਼ਾਦ ਤੇ ਮੋਨਾ ਰਹੇ ਭਾਰਤੀ ਝੰਡਾਬਰਦਾਰ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

IND vs NZ 2nd T20:  ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

5 hours ago
Hindi News
English News
Saturday, October 24, 2026
No Result
View All Result
19 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਪੁਲਿਸ ਟੀਮਾਂ ਨੇ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ

October 24, 2026
in ਖਬਰਾਂ, ਪੰਜਾਬ

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ
‘ਯੁੱਧ ਨਸ਼ਿਆਂ ਵਿਰੁੱਧ ਦੇ 602ਵੇਂ ਦਿਨ 113 ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ):- ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 277ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 527 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

277ਵੇਂ ਦਿਨ, ਪੁਲਿਸ ਟੀਮਾਂ ਨੇ 223 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 80,458 ਹੋ ਗਈ ਹੈ।

ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ ਦੋ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 602ਵੇਂ ਦਿਨ ਵੀ ਜਾਰੀ ਰੱਖਿਆ । ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 358 ਗ੍ਰਾਮ ਹੈਰੋਇਨ, 1920 ਨਸ਼ੀਲੀਆਂ ਗੋਲੀਆਂ ਅਤੇ 3160 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 602 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 87,600 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABpunjab newsPUNJAB POLICEtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

by Ankit
October 24, 2026
0

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

by Jaspreet Kaur
October 24, 2026
0

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼, ਪਨਬਸ ਅਤੇ PRTC...

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

by Ankit
October 24, 2026
0

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

by Ankit
October 24, 2026
0

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 