• Latest
  • Trending
Punjab Police ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

Punjab Police ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

2 years ago
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

59 minutes ago
Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

1 hour ago
Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

2 hours ago
IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

3 hours ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

3 hours ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

3 hours ago
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

3 hours ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

3 hours ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

3 hours ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

4 hours ago
Hindi News
English News
Thursday, April 16, 2026
No Result
View All Result
29 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

September 13, 2024
in ਖਬਰਾਂ, ਪੰਜਾਬ
Punjab Police ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

Punjab Police ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਲਈ ਵਚਨਬੱਧ

– ਡੀਜੀਪੀ ਗੌਰਵ ਯਾਦਵ ਨੇ ਭਗੌੜੇ ਨੂੰ ਸਫਲਤਾਪੂਰਵਕ ਭਾਰਤ ਲਿਆਉਣ ਲਈ ਬਟਾਲਾ ਪੁਲਿਸ ਅਤੇ ਅੰਦਰੂਨੀ ਸੁਰੱਖਿਆ ਵਿੰਗ ਦੀ ਕੀਤੀ ਸ਼ਲਾਘਾ

– ਵੱਖ-ਵੱਖ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ ਡਿਪੋਰਟ ਕੀਤਾ ਗਿਆ ਮੁਲਜ਼ਮ: ਡੀਜੀਪੀ ਗੌਰਵ ਯਾਦਵ

– ਦੋਸ਼ੀ ਅੰਮ੍ਰਿਤਪਾਲ ਸਿੰਘ 2022 ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ, ਆਸਟਰੀਆ ਵਿੱਚ ਦਿੱਤੀ ਸੀ ਸਿਆਸੀ ਸ਼ਰਨ ਲਈ ਅਰਜ਼ੀ: ਐਸਐਸਪੀ ਸੁਹੇਲ ਕਾਸਿਮ ਮੀਰ

Punjab Police ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

ਚੰਡੀਗੜ੍ਹ/ਬਟਾਲਾ, 13 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਪਾਈ ਪੋਸਟ ਵਿੱਚ ਦੱਸਿਆ, “ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ #Austria ਤੋਂ #India ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।”
ਜ਼ਿਕਰਯੋਗ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਿਪੋਰਟ ਕੀਤਾ ਗਿਆ ਮੁਲਜ਼ਮ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ ਸਬੰਧੀ ਅਪਰਾਧ ਅਤੇ ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਉਸ ਨੂੰ ਡਿਪੋਰਟ ਕਰਨਾ ਪੀੜਤਾਂ ਲਈ ਨਿਆਂ ਦਿਵਾਉਣ ਵੱਲ ਅਹਿਮ ਕਦਮ ਹੈ।
ਡੀਜੀਪੀ ਨੇ ਨਿਆਂ ਨੂੰ ਯਕੀਨੀ ਬਣਾਉਣ ਲਈ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਾਲੀ ਬਟਾਲਾ ਪੁਲਿਸ ਦੀ ਸਮੁੱਚੀ ਟੀਮ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ, ਜਿਸ ਨੂੰ ਕਈ ਕੇਸਾਂ ਵਿੱਚ ਭਗੌੜਾ ਐਲਾਨਿਆ ਗਿਆ ਸੀ, 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ, ਅਤੇ ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਨੇ ਉੱਥੇ ਸਿਆਸੀ ਸ਼ਰਨ ਲੈਣ ਲਈ ਵੀ ਅਰਜ਼ੀ ਦਿੱਤੀ ਸੀ।
ਐਸਐਸਪੀ ਨੇ ਕਿਹਾ ਕਿ ਅੰਤਰਰਾਸ਼ਟਰੀ ਅਥਾਰਟੀਆਂ ਦੇ ਲਗਾਤਾਰ ਯਤਨਾਂ ਅਤੇ ਸਹਿਯੋਗ ਉਪਰੰਤ, ਪੰਜਾਬ ਪੁਲਿਸ ਨੇ ਨਿਆਂ ਯਕੀਨੀ ਬਣਾਉਣ ਲਈ ਉਸਨੂੰ ਭਾਰਤ ਵਾਪਸ ਲਿਆਂਦਾ ਹੈ।

Tags: BREAKING NEWSBreaking news in PunjabiKeywords from NewsLatest Punjab newsPUNJABPUNJAB POLICEtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

by Ankit
April 16, 2026
0

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

by Jaspreet Kaur
April 16, 2026
0

Delhi ਹਵਾਈ ਅੱਡੇ 'ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ - ਮਚੀ ਹਫੜਾ - ਦਫੜੀ! ਨਵੀ ਦਿੱਲੀ , 16 ਅਪ੍ਰੈਲ...

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

by Jaspreet Kaur
April 16, 2026
0

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਲੁਧਿਆਣਾ, 16 ਅਪ੍ਰੈਲ (ਵਿਸ਼ਵ ਵਾਰਤਾ) : ਬੀਤੇ ਦਿਨੀ...

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
April 16, 2026
0

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਪਲੇਇੰਗ 11 ਚ ਹੋਏ ਦੋ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

by Ankit
April 16, 2026
0

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

Most Popular

Punjab: CM ਭਗਵੰਤ ਮਾਨ ਅੱਜ ਨੰਗਲ ‘ਚ ਰੈਲੀ ਨੂੰ ਕਰਨਗੇ ਸੰਬੋਧਨ

Punjab: CM ਭਗਵੰਤ ਮਾਨ ਅੱਜ ਨੰਗਲ ‘ਚ ਰੈਲੀ ਨੂੰ ਕਰਨਗੇ ਸੰਬੋਧਨ

by Ranjit Singh
2 weeks ago
0

Punjab: CM ਭਗਵੰਤ ਮਾਨ ਅੱਜ ਨੰਗਲ 'ਚ ਰੈਲੀ ਨੂੰ ਕਰਨਗੇ ਸੰਬੋਧਨ ਨੰਗਲ, 31 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 