• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 minutes ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

38 minutes ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

45 minutes ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

50 minutes ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

57 minutes ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

1 hour ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

2 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

2 hours ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

3 hours ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

3 hours ago
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

3 hours ago
ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

3 hours ago
Hindi News
English News
Wednesday, October 28, 2026
No Result
View All Result
24 °c
Chandigarh
22 ° Thu
21 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

October 28, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

— ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 606ਵੇਂ ਦਿਨ 20.2 ਕਿਲੋ ਹੈਰੋਇਨ ਸਮੇਤ 147 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ):- ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

281ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 235 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,311 ਹੋ ਗਈ ਹੈ।

ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 606ਵੇਂ ਦਿਨ ਵੀ ਜਾਰੀ ਰੱਖਦਿਆਂ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.2 ਕਿਲੋ ਹੈਰੋਇਨ, 565 ਨਸ਼ੀਲੀਆਂ ਗੋਲੀਆਂ ਅਤੇ 6550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 606 ਦਿਨਾਂ ਵਿੱਚ 88,979 ਤੱਕ ਪਹੁੰਚ ਗਈ ਹੈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

by Ankit
October 28, 2026
0

  ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 