• Latest
  • Trending
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

19 minutes ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

49 minutes ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

56 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

2 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

3 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

4 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

Hindi News
English News
Wednesday, November 11, 2026
No Result
View All Result
21 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਪੁਲਿਸ ਟੀਮਾਂ ਨੇ 141 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ

November 11, 2026
in ਖਬਰਾਂ, ਪੰਜਾਬ

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 620ਵੇਂ ਦਿਨ 124 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ):- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 295ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

ਮੁਹਿੰਮ ਦੇ 295ਵੇਂ ਦਿਨ, ਪੁਲਿਸ ਟੀਮਾਂ ਨੇ 176 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 7 ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 83,705 ਹੋ ਗਈ ਹੈ।

ਇਸ ਤੋਂ ਇਲਾਵਾ 141 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 620ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 124 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 683 ਗ੍ਰਾਮ ਹੈਰੋਇਨ, 500 ਨਸ਼ੀਲੀਆਂ ਗੋਲੀਆਂ ਅਤੇ 3300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 620 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 92,170 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

by Ankit
November 11, 2026
0

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ...

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
November 11, 2026
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

Most Popular

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

1 month ago
0

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ ਵੱਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 